news

Jagga Chopra

Articles by this Author

ਡੇਰਾ ਬਿਆਸ ਤੋਂ ਜੰਮੂ ਜਾ ਰਹੀ ਬੱਸ ਹਾਦਸਾਗ੍ਰਸਤ, ਸਵਾਰੀਆਂ ਦੇ ਲੱਗੀਆਂ ਸੱਟਾਂ

ਗੁਰਦਾਸਪੁਰ : ਡੇਰਾ ਬਿਆਸ ਤੋਂ ਜੰਮੂ ਜਾ ਰਹੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਬਾਈਕ ਸਵਾਰ ਨੂੰ ਬਚਾਉਂਦਿਆਂ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਜਦੋਂ ਕਿ ਕੁਝ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਪਿੰਡ ਤਿੱਬੜ ਨੇੜੇ ਹੋਇਆ ਦੱਸਿਆ

2027 ਵਿੱਚ ਗੁਜਰਾਤ 'ਚ ਅਸੀਂ ਸਰਕਾਰ ਬਣਾਵਾਂਗੇ : ਮੁੱਖ ਮੰਤਰੀ ਕੇਜਰੀਵਾਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦੀ ਮਾਨਤਾ ਮਿਲਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਰਾਸ਼ਟਰੀ ਕਨਵੈਨਸ਼ਨ ਬੁਲਾਈ ਗਈ। ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ 2027 ਵਿੱਚ ਗੁਜਰਾਤ ਵਿੱਚ ਸਰਕਾਰ ਬਣਾਵਾਂਗੇ। ਕੇਜਰੀਵਾਲ ਨੇ ਅਧਿਕਾਰੀਆਂ

ਕਾਬੁਲ 'ਚ ਇਕ ਸੁਰੰਗ ਵਿਚ ਤੇਲ ਦੇ ਟੈਂਕਰ ਵਿਚ ਧਮਾਕਾ, 19 ਲੋਕਾਂ ਦੀ ਮੌਤ, 32 ਜ਼ਖਮੀ

ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸੁਰੰਗ ਵਿਚ ਤੇਲ ਦੇ ਟੈਂਕਰ ਵਿਚ ਧਮਾਕਾ ਹੋਣ ਨਾਲ 19 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 32 ਹੋਰ ਜ਼ਖਮੀ ਹੋ ਗਏ। ਇਹ ਸਲਾਂਗ ਸੁਰੰਗ ਕਾਬੁਲ ਤੋਂ ਲਗਭਗ 80 ਮੀਲ ਉੱਤਰ ਵਿਚ ਹੈ। ਇਸ ਦਾ ਨਿਰਮਾਣ 1960 ਵਿਚ ਹੋਇਆ ਸੀ। ਇਸ ਨੂੰ ਸੋਵੀਅਤ ਹਮਲੇ ਦੀ ਸਹਾਇਤਾ ਲਈ ਬਣਾਇਆ ਗਿਆ ਸੀ। ਇਹ ਦੇਸ਼ ਦੇ ਉੱਤਰ ਤੇ ਦੱਖਣ ਵਿਚ ਮਹੱਤਵਪੂਰਨ

ਮਿਸਿਜ਼ ਵਰਲਡ 2022 ਦਾ ਖਿਤਾਬ ਸਰਗਮ ਕੌਸ਼ਲ ਨੇ ਜਿੱਤਿਆ, ਭਾਰਤ ਨੇ 21 ਸਾਲ ਬਾਅਦ ਜਿੱਤਿਆ ਖਿਤਾਬ

ਅਮਰੀਕਾ : ਭਾਰਤ ਦੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੂੰ ਇਹ ਖਿਤਾਬ 21 ਸਾਲ ਬਾਅਦ ਮਿਲਿਆ ਹੈ। ਇਹ ਖਿਤਾਬ 21 ਸਾਲ ਪਹਿਲਾਂ ਅਦਿਤੀ ਗੋਵਿਤਰੀਕਰ ਨੇ ਜਿੱਤਿਆ ਸੀ। ਸਰਗਮ ਕੌਸ਼ਲ ਨੂੰ ਮਿਸਿਜ਼ 2022 ਦਾ ਖਿਤਾਬ ਜਿੱਤਣ ਤੋਂ ਬਾਅਦ ਦੇਸ਼ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਅਮਰੀਕਾ ਦੀ ਮਿਸਿਜ਼ ਵਰਲਡ 2021 ਸ਼ੈਲਿਨ ਫੋਰਡ ਨੇ ਸ਼ਨੀਵਾਰ

29 ਦਸੰਬਰ ਦੀ ਫਾਸ਼ੀਵਾਦ ਵਿਰੋਧੀ ਕਨਵੈਨਸ਼ਨ ਚ ਇਨਕਲਾਬੀ ਕੇਂਦਰ ਪੰਜਾਬ ਵਲੋਂ ਸ਼ਾਮਲ ਹੋਣ ਦਾ ਐਲਾਨ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਅੱਜ ਇਥੇ ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਇਨਕਲਾਬੀ ਕੇਂਦਰ ਪੰਜਾਬ ਇਲਾਕਾ ਕਮੇਟੀ ਦੀ ਮੀਟਿੰਗ ਇਲਾਕਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਹਾਇਕ ਸਕੱਤਰ ਮਦਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ ਇਨਕਲਾਬੀ ਕੇਂਦਰ ਪੰਜਾਬ ਦੇ

ਨਗਰ ਸੁਧਾਰ ਟਰੱਸਟ ਵਲੋਂ ਮਹਾਂਰਿਸ਼ੀ ਬਾਲਮੀਕ ਨਗਰ ਦੇ ਐਮ.ਆਈ.ਜੀ. ਫਲੈਟ 'ਚ ਨਾਜਾਇਜ਼ ਉਸਾਰੀ 'ਤੇ ਲਾਈ ਰੋਕ

ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰਸੇਮ ਸਿੰਘ ਭਿੰਡਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਟਰੱਸਟ ਇੰਜੀਨੀਅਰ ਸ. ਜਸਵਿੰਦਰ ਸਿੰਘ ਅਤੇ ਜੇ.ਈ. ਸ. ਰਵਿੰਦਰ ਸਿੰਘ ਵੱਲੋਂ ਫ਼ੀਲਡ ਸਟਾਫ ਦੀ ਮਦਦ ਨਾਲ ਸਥਾਨਕ ਮਹਾਂਰਿਸ਼ੀ ਬਾਲਮੀਕ ਨਗਰ ਵਿਖੇ ਨਜ਼ਾਇਜ਼ ਉਸਾਰੀ ਨੂੰ ਰੋਕ ਦਿੱਤਾ ਗਿਆ। ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਆਪਣੀਆਂ ਵੱਖ-ਵੱਖ ਵਿਕਾਸ ਸਕੀਮਾਂ

21 ਦਸੰਬਰ ਨੂੰ 50ਕੁ ਧਰਨਾਕਾਰੀਆਂ ਦਾ ਵਫਦ ਡੀਜੀਪੀ ਨੂੰ ਮਿਲਕੇ ਕਰੇਗਾ ਰੋਸ ਪ੍ਰਗਟ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਕਰੀਬ 9 ਮਹੀਨੇ ਤੋਂ ਸਥਾਨਕ ਥਾਣਾ ਸਿਟੀ ਮੂਹਰੇ ਧਰਨਾ ਲਗਾਈ ਬੈਠੇ ਪੀੜ੍ਹਤ ਪਰਿਵਾਰ ਅਤੇ ਧਰਨਾਕਾਰੀ ਕਿਸਾਨਾਂ-ਮਜ਼ਦੂਰਾਂ ਦਾ ਇੱਕ 50ਕੁ ਮੈਂਬਰੀ ਵਫਦ 21 ਦਸੰਬਰ ਨੂੰ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮਾ ਨੰਬਰ 274/21 ਦੀ ਤਫਤੀਸ਼ ਰਿਪੋਰਟ ਪੇਸ਼ ਨਾਂ ਕਰਨ ਵਿਰੁੱਧ ਡੀਜੀਪੀ ਪੰਜਾਬ ਗੌਰਵ

ਆਬਕਾਰੀ ਵਿਭਾਗ ਵਲੋਂ ਸਤਲੁਜ ਦਰਿਆ ਦੇ ਕੰਢਿਆਂ ਤੋਂ 3.30 ਲੱਖ ਲੀਟਰ ਲਾਹਣ ਬ੍ਰਾਮਦ

ਲੁਧਿਆਣਾ : ਆਬਕਾਰੀ ਵਿਭਾਗ ਵਲੋਂ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਕੈਨਾਇਨ ਟਰੇਨਿੰਗ ਇੰਸਟੀਚਿਊਟ ਵੱਲੋਂ ਸਿਖਲਾਈ ਪ੍ਰਾਪਤ ਕੁੱਤਿਆਂ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਵੱਖ-ਵੱਖ ਟਾਪੂਆਂ ਅਤੇ ਕਿਨਾਰਿਆਂ ਤੋਂ ਲਗਭਗ 330000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਟਿਊਬਾਂ ਵਿੱਚ 150 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਜਿਸਨੂੰ ਸਤਲੁਜ ਦਰਿਆ

66 ਵੀਆ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ ਦਾ ਬਠਿੰਡਾ ਵਿਖੇ ਹੋਇਆ ਅਗਾਜ਼

ਬਠਿੰਡਾ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਦੇਖ-ਰੇਖ ਵਿੱਚ 66 ਵੀਆ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ ਭਾਈ ਰੂਪ ਚੰਦ ਸਟੇਡੀਅਮ ਭਾਈਰੂਪਾ ਅਤੇ ਹਾਕੀ ਰਾਜਿੰਦਰਾ ਹਾਕੀ ਟਰਫ ਸਟੇਡੀਅਮ ਬਠਿੰਡਾ

ਪੀਲੀਭੀਤ ਫਰਜ਼ੀ ਐਨਕਾਊਂਟਰ ਦੇ ਦੋਸ਼ੀਆਂ ਦੀ ਸਜ਼ਾ ਨੂੰ 7 ਸਾਲ ਕਰਨਾ, ਇਨਸਾਫ ਦਾ ਕਤਲ : ਰਾਜਾ ਵੜਿੰਗ

ਚੰਡੀਗੜ੍ਹ : 1991 ਵਿੱਚ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਪੁਲੀਸ ਵੱਲੋਂ 11 ਨਿਰਦੋਸ਼ ਸਿੱਖਾਂ ਦੇ ਫਰਜੀ ਐਨਕਾਊਂਟਰ ਦੇ ਮਾਮਲੇ ਵਿੱਚ ਸਜ਼ਾ ਮੁਆਫੀ ’ਤੇ ਹੈਰਾਨੀ ਪ੍ਰਗਟਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਿਆਂ ਦਾ ਪੂਰੀ ਤਰ੍ਹਾਂ ਨਾਲ ਕਤਲ ਹੈ ਕਿ 11 ਨਿਰਦੋਸ਼ ਸਿੱਖਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ 7