ਸ਼੍ਰੀ ਅੰਮ੍ਰਿਤਸਰ ਸਾਹਿਬ : ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ
news
Articles by this Author
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਵਾਲ ਇੱਕ ਇੰਟਰਵਿਊ 'ਚ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਮਗਰੋਂ ਸੂਬੇ ਦਾ ਅਸਲ ਮੁੱਖ ਮੰਤਰੀ ਕੌਣ ਹੈ? ਭਗਵੰਤ ਮਾਨ ਜਾਂ ਰਾਘਵ ਚੱਢਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਦਿਆਂ ਨਾਲ ਸਬੰਧਤ ਸਾਰੀਆਂ ਫਾਈਲਾਂ ਸਿੱਧੀਆਂ ਰਾਘਵ ਚੱਢਾ ਕੋਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣਾਉਣ ਵਾਲੇ ਗੈਂਗਸਟਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਦੀ ਅਪੀਲ ਕੀਤੀ ਹੈ। 15 ਦਿਨ ਪਹਿਲਾਂ ਫਿਰੌਤੀ ਲਈ ਅਗਵਾ ਕੀਤੇ ਗਏ ਮੁਕਤਸਰ ਜ਼ਿਲ੍ਹੇ
ਫਿਰੋਜ਼ਪੁਰ : ਪਿਛਲੇ ਕਈ ਮਹੀਨਿਆਂ ਤੋਂ ਜ਼ੀਰਾ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪੁਲਿਸ ਨੇ ਧਰਨਾ ਵਿਖੇ ਸਖਤੀ ਦਿਖਾਉਂਦੇ ਹੋਏ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਜਾਨ
ਅੰਮ੍ਰਿਤਸਰ : ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ’ਤੇ ਤੰਜ਼ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਦੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਸੂਬੇ 'ਚ ਆਪ ਸਰਕਾਰ ਬਣਿਆ ਤਕਰੀਬਨ 8-9 ਮਹੀਨਿਆਂ ਬਾਅਦ ਵੀ ਵਾਅਦਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਜੀਰਾ ਵਿਚ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਰਨੇ `ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਕੱੁਟਮਾਰ ਕਰਕੇ ਹਿਰਾਸਤ ਵਿਚ ਲਏ ਜਾਣ ਦੀ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਇਥੇ ਜਾਰੀ ਬਿਆਨ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਦਿਨ ਪਹਿਲਾਂ
ਚੰਡੀਗੜ੍ਹ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਪ੍ਰਾਂਤਕ ਭੱਖਦੇ ਮੱਸਲੇ ਅਤੇ ਅਮਨ–ਕਨੂੰਨ ਦੀ ਨਿਘਰ ਚੁੱਕੀ ਹਾਲਤ ਤੇ ਡੂੰਘੀ ਚਿੰਤਾ ਪ੍ਰਗਟਾਈ। ਸਾਬਕਾ ਸਪੀਕਰ ਮੁਤਾਬਕ ਕਿਸਾਨ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ। ਜ਼ੀਰਾ ਸ਼ਰਾਬ ਮਿੱਲ ਕਾਰਨ ਕਰੀਬ 40 ਪਿੰਡਾਂ ਦਾ
ਪਟਨਾ : ਬਿਹਾਰ ਦਾ ਨਵਾਂ ਡੀਜੀਪੀ ਰਾਜਵਿੰਦਰ ਸਿੰਘ ਭੱਟੀ ਨੂੰ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਐਤਵਾਰ ਨੂੰ ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ
ਫਿਰੋਜ਼ਪੁਰ : ਪਿਛਲੇ ਸਮੇਂ ਤੋਂ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਚਕਾਉਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਟੈਂਟ ਪੁੱਟ ਦਿੱਤੇ ਗਏ ਹਨ। ਇਸ ਦੌਰਾਨ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਨਾਕਿਆਂ ਨੂੰ ਵੀ ਪੁਲਿਸ ਨੇ ਢਾਹ ਦਿੱਤਾ
ਸ਼ਿਲਾਂਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਆਯੋਜਿਤ ਉੱਤਰ ਪੂਰਬੀ ਕੌਂਸਲ (ਐਨਈਸੀ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਚੀਨ ਦਾ ਨਾਂ ਲਏ ਬਿਨਾਂ ਉਸ ਨੂੰ ਕਰਾਰਾ ਜਵਾਬ ਦਿੱਤਾ। ਪੀਐਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦਾ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਦੁਸ਼ਮਣ ਨੂੰ ਫਾਇਦਾ