news

Jagga Chopra

Articles by this Author

ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣੀ : ਜਿੰਪਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ

ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਤੇ ਖੇਡ ਮੰਤਰੀ ਹੇਅਰ ਨੇ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।

ਇੰਡਸ ਵਰਲਡ ਸਕੂਲ ਨੇ ਮਨਾਇਆ ਸਾਲਾਨਾ ਦਿਵਸ, ਡਿਪਟੀ ਸਪੀਕਰ ਰੋੜੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ : ਇੰਡਸ ਵਰਲਡ ਸਕੂਲ ਵਲੋਂ ਅੱਜ ਆਪਣਾ ਸਾਲਾਨਾ ਦਿਵਸ ਬਹੁਤ ਉਤਸ਼ਾਹ ਅਤੇ ਚਮਕ ਨਾਲ ਇੱਕ ਸੱਭਿਆਚਾਰਕ ਸਮਾਗਮ ਵਜੋਂ ਮਨਾਇਆ ਜਿਸ ਵਿੱਚ ਸਾਰੇ ਸੱਭਿਆਚਾਰਾਂ ਦਾ ਮਿਸ਼ਰਣ ਦੇਖਣ ਨੂੰ ਮਿਲਿਆ। ਵਿਧਾਨ ਸਭਾ ਡਿਪਟੀ ਸਪੀਕਰ ਸ੍ਰੀ ਜੈਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ

ਟੋਲ ਪਲਾਜੇ਼ ਆਮ ਲੋਕਾਂ ਦੀ ਲੁੱਟ ਦਾ ਸਾਧਨ ਬਣ ਚੁੱਕੇ ਹਨ,ਗੱਡੀਆਂ ਮੋਟਰਾਂ ਚਲਾਉਣ ਵਾਲਿਆਂ ਤੇ ਪੈ ਰਹੀ ਦੂਹਰੀ ਮਾਰ : ਬੱਸੂਬਾਲ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਬੀਕੇਯੂ ਡਕੌਂਦਾ ਜਿਲਾ੍ ਲੁਧਿਆਣਾ ਦੀ ਮੀਟਿੰਗ ਜਗਰਾਉ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਤਰਸੇਮ ਸਿੰਘ ਬੱਸੂਬਾਲ ਨੇ ਕਿਹਾ ਕਿ ਟੋਲ ਪਰਚੀਆਂ ਤੇ ਜੱਥੇਬੰਦੀਆਂ ਦੇ ਆਈਡੀ ਕਾਰਡਾਂ ਸਬੰਧੀ ਪਏ ਭੰਬਲਭੂਸਏ ਬਾਰੇ ਵਿਚਾਰ ਕਰਕੇ ਇਹ ਫੈਸਲੇ ਤੇ ਪਹੁੰਚਿਆ ਗਿਆ ਕਿ ਟੋਲ ਪਲਾਜੇ਼ ਆਮ ਲੋਕਾਂ ਦੀ ਲੁੱਟ ਦਾ ਸਾਧਨ ਬਣ ਚੁੱਕੇ ਹਨ,ਗੱਡੀਆਂ

ਹਥਿਆਰਾਂ ਵਾਲੀਆਂ ਫੋਟੋਆਂ ਅਪਲੋਡ ਕਰਨ ਵਾਲੇ ਇਕ ਨੌਜਵਾਨ 'ਤੇ ਮਾਮਲਾ ਦਰਜ਼

ਹਠੂਰ (ਰਛਪਾਲ ਸਿੰਘ) : ਸ਼ੋਸਲ ਮੀਡੀਆ 'ਤੇ ਹਥਿਆਰਾਂ ਵਾਲੀਆਂ ਫੋਟੋਆਂ ਅਪਲੋਡ ਕਰਨ ਵਾਲੇ ਇਕ ਨੌਜਵਾਨ ਤੇ ਥਾਣਾ ਹਠੂਰ ਵਿਖੇ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ਮੁੱਖੀ ਜਗਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੇਨ ਚੌਕ ਨੇੜੇ ਬੱਸ ਸਟੈਡ ਹਠੂਰ ਮੌਜੂਦ ਸੀ ਤਾਂ ਏ.ਐੱਸ.ਆਈ. ਕੁਲਦੀਪ ਸਿੰਘ ਨੇ ਆਪਣੇ

8ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਮੁਕੰਮਲ : ਭਾਈ ਲੱਖਾ

ਜਗਰਾਉ (ਰਛਪਾਲ ਸ਼ਿੰਘ ਸ਼ੇਰਪੁਰੀ) : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਅਤੇ ਸਰਸਾ ਨਦੀ ‘ਤੇ ਪਏ ਪਰਿਵਾਰ ਵਿਛੋੜੇ ਦੇ ਵੈਰਾਗਮਈ ਪਲਾਂ ਦੀ ਯਾਦ ਨੂੰ ਤਾਜ਼ਾ ਕਰਵਾਉਂਦਾ ਸੰਸਾਰ ਪ੍ਰਸਿੱਧ ਗੁਰਦੁਆਰਾ ਮੈਹਿਦੇਆਣਾ ਸਾਹਿਬ ਵਲੋਂ ’28 ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ’ (6-7 ਪੋਹ) 21-22 ਦਸੰਬਰ ਦੀ ਰਾਤ ਨੂੰ

ਸ਼ਬਦ ਅਦਬ ਸਾਹਿਤ ਸਭਾ ਤੇ ਚੇਅਰਮੈਨ ਰਾਜ ਕੁਮਾਰ ਗੋਇਲ ਟਰੱਸਟ ਵੱਲੋਂ ਮਾਣੂੰਕੇ ’ਚ ਦੂਜਾ ਸਾਹਿਤਕ ਸਮਾਗਮ ਯਾਦਗਾਰੀ ਹੋ ਨਿੱਬੜਿਆ

ਜਗਰਾਉ  (ਰਛਪਾਲ ਸ਼ਿੰਘ ਸ਼ੇਰਪੁਰੀ) : ਸ਼ਬਦ ਅਦਬ ਸਾਹਿਤ ਸਭਾ ਮਾਣੂੰਕੇ ਅਤੇ ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਮਾਣੂੰਕੇ ਵੱਲੋਂ ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਪ੍ਰੇਮ ਲਤਾ, ਪ੍ਰਧਾਨ ਸਾਧੂ ਸਿੰਘ ਸੰਧੂ, ਸਭਾ ਦੇ ਪ੍ਰਧਾਨ ਰਛਪਾਲ ਸਿੰਘ ਚਕਰ ਦੀ ਅਗਵਾਈ ਹੇਠ ਮਰਹੂਮ ਚੇਅਰਮੈਨ ਰਾਜ ਕੁਮਾਰ ਗੋਇਲ ਦੇ ਜਨਮ ਦਿਨ ਨੂੰ ਸਮਰਪਿਤ ‘ਦੂਜਾ ਵਿਸ਼ਾਲ ਸਾਹਿਤਕ ਸਮਾਗਮ’ 1867

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾ ਵਿਖੇ ਐਸ, ਐਸ, ਪੀ ਹਰਜੀਤ ਸਿੰਘ ਆਈ ਪੀ ਐਸ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਤੇ ਗੁਰਬਿੰਦਰ ਸਿੰਘ ਡੀ, ਐਸ,ਪੀ ਟਰੈਫਿਕ ਦੀ ਨਿਗਰਾਨੀ ਹੇਠ ਐਜੂਕੇਸ਼ਨ ਸੈਲ ਦੇ ਏ, ਐਸ, ਆਈ ਹਰਪਾਲ ਸਿੰਘ ਚੋਕੀਮਾਨ ਵੱਲੋਂ ਪਿ੍ੰਸੀਪਲ ਸੰਜੀਵ ਕੁਮਾਰ ਮੈਣੀ ਦੀ ਅਗਵਾਈ ਵਿੱਚ ਸਕੂਲ ਬੱਚਿਆਂ ਨੂੰ

ਐਸ ਸੀ.ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਸਲਾਨਾ ਜਰਸੀਆਂ ਬੂਟ ਸਮਾਗਮ ਕਰਵਾਇਆ

ਜਗਰਾਉ  (ਰਛਪਾਲ ਸਿੰਘ ਸ਼ੇਰਪੁਰੀ) : ਧੰਨ ਸ੍ਰੀ ਗੂਰੁ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਐਸ ਸੀ.ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਹਰ ਸਾਲ ਦੀ ਤਰਾਂ ਇਸ ਸਾਲ ਗਰੀਬ ਸਕੂਲੀ ਬੱਚਿਆਂ ਲਈ ਮੁਫਤ ਜਰਸੀਆਂ ਬੂਟ ਸਮਾਗਮ ਖਾਲਸਾ ਹਾਈ ਸਕੂਲ (ਲੜਕੇ)ਨੇੜੇ ਮਾਂਈ ਜੀਨਾਂ ਜਗਰਾਉ ਵਿਖੇ ਕਰਵਾਇਆ ਗਿਆ ਜਿਸ ਵਿੱਚ 200 ਬੱਚਿਆ ਨੂੰ ਬੂਟ ਜਰਸੀਆਂ ਵੰਡੀਆ ਗਈਆ।ਇਸ ਸਮਾਗਮ ਤੇ ਐਸ

ਚੀਨ ਨੇ ਵੱਡੇ ਪ੍ਰੋਜੈਕਟ ਲਿਆਉਣ ਦੀ ਯੋਜਨਾ 'ਤੇ ਰੋਕ, ਚੀਨੀ ਰਾਜਦੂਤ ਨੇ ਤਾਲਿਬਾਨ ਸ਼ਾਸਨ ਦੇ ਉਪ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਬੀਜਿੰਗ (ਏਐੱਨਆਈ) : ਚੀਨ ਦੇ ਆਪਣੇ ਸਬੰਧਾਂ ਨੂੰ ਮੁੜ ਸੁਰਜੀਤ ਕਰਨ ਅਤੇ ਅਫਗਾਨ ਤਾਲਿਬਾਨ ਤੋਂ ਮੁਨਾਫਾ ਕਮਾਉਣ ਦੀਆਂ ਯੋਜਨਾਵਾਂ ਫਿੱਕੀਆਂ ਲੱਗਦੀਆਂ ਜਾਪਦੀਆਂ ਹਨ, ਖ਼ਾਸ ਤੌਰ 'ਤੇ 'ਕਾਬੁਲ ਹੋਟਲ' ਦੇ ਤਾਜ਼ਾ ਧਮਾਕੇ ਤੋਂ ਬਾਅਦ, ਜਿਸ ਨੂੰ ਚੀਨੀ ਸੈਲਾਨੀਆਂ 'ਤੇ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। 12 ਦਸੰਬਰ ਨੂੰ ਇਕ ਹੋਟਲ 'ਤੇ ਬੰਬ ਅਤੇ ਬੰਦੂਕ ਨਾਲ ਹੋਏ ਹਮਲੇ 'ਚ 5 ਚੀਨੀ