ਨਵੀਂ ਦਿੱਲੀ (ਏਐਨਆਈ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੈਡਰੇਸ਼ਨ ਆਫ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੇ 95ਵੇਂ ਸਾਲਾਨਾ ਸੰਮੇਲਨ ਅਤੇ ਏਜੀਐਮ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਦੀ ਆਰਥਿਕਤਾ ਤੇਜ਼ੀ ਨਾਲ ਵਧ ਰਹੀ ਹੈ। ਰਾਜਨਾਥ ਨੇ ਕਿਹਾ ਕਿ ਲਾਲ ਕਿਲੇ ਤੋਂ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਪੰਜ ਮਤਿਆਂ ਬਾਰੇ ਦੱਸਿਆ ਸੀ, ਜੋ
news
Articles by this Author
ਕੋਲਕਾਤਾ (ਏਜੰਸੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ 25ਵੀਂ ਪੂਰਬੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਇੱਕ ਸਾਲ ਦੌਰਾਨ ਆਪਣੇ ਰਾਜਾਂ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਜੀ-20 ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਆਪਣੇ ਰਾਜਾਂ ਦੀ ਸੱਭਿਆਚਾਰਕ
ਵਾਸ਼ਿੰਗਟਨ (ਏਐੱਨਆਈ) : ਸੰਯੁਕਤ ਰਾਜ (ਅਮਰੀਕਾ) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਕਰੇਨ ਸੰਘਰਸ਼ 'ਤੇ ਹਰ ਤਰ੍ਹਾਂ ਦੀ ਹਿੰਸਾ ਨੂੰ ਖਤਮ ਕਰਨ ਅਤੇ ਕੂਟਨੀਤੀ ਦੇ ਰਾਹ 'ਤੇ ਚੱਲਣ ਦੇ ਸੱਦੇ ਦਾ ਇਕ ਵਾਰ ਫਿਰ ਸਵਾਗਤ ਕੀਤਾ। ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤਾ ਨੇ ਕਿਹਾ, "ਅਸੀਂ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ ਦਾ ਸੁਆਗਤ ਕਰਦੇ
ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ 2024 ਦੇ ਅਖੀਰ ਤੋਂ ਪਹਿਲਾਂ ਭਾਰਤ ਵਿਚ ਸੜਕ ਦਾ ਬੁਨਿਆਦੀ ਢਾਂਚਾ ਅਮਰੀਕਾ ਦੇ ਬਰਾਬਰ ਹੋ ਜਾਵੇਗਾ। ਨਿਤਿਨ ਗਡਕਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਭਾਰਤ ਇਕ ਊਰਜਾ ਨਿਰਯਾਤ ਵਜੋਂ ਖੁਦ ਨੂੰ ਸਥਾਪਤ ਕਰਨ ਲਈ ਬੇਹਤਰ ਸਥਿਤੀ ਵਿਚ ਹੈ। ਫਿੱਕੀ ਦੇ 95ਵੇਂ
ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਸਾਰੇ ਪਰਚੇ ਰੱਦ ਕੀਤੇ ਜਾਣਗੇ, ਇਹ ਜਾਣਕਾਰੀ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇੱਕ ਬਿਆਨ ਰਾਹੀਂ ਦਿੱਤੀ ਹੈ। ਇਸ ਤੋਂ ਇਲਾਵਾ ਐੱਮਐੱਸਪੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ
ਬੈਂਗਲੁਰੂ : ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ 'ਚ ਖੇਡੇ ਗਏ T-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾਇਆ। ਭਾਰਤ ਨੇ ਲਗਾਤਾਰ ਤੀਜੀ ਵਾਰ ਖਿਤਾਬ ਜਿੱਤਿਆ। ਇਹ ਟੂਰਨਾਮੈਂਟ ਦਾ ਸਿਰਫ਼ ਤੀਜਾ ਸੀਜ਼ਨ ਸੀ। ਹੁਣ ਤੱਕ ਕੋਈ ਹੋਰ ਟੀਮ ਖ਼ਿਤਾਬ ਜਿੱਤਣ ਵਿੱਚ ਸਫਲ ਨਹੀਂ ਹੋ ਸਕੀ ਹੈ। ਇਸ ਮੈਚ ‘ਚ
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤਕਰੀਬਨ 7 ਮਹੀਨੇ ਬਾਅਦ ਅਦਾਲਤ ਵੱਲੋਂ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ, ਜੋ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਬਣ ਕੇ ਰਹਿ ਗਈ, ਉਨ੍ਹਾਂ ਦੇ ਪਰਿਵਾਰ ਨੂੰ ਮਿਲ ਗਈ ਹੈ। ਭਾਵੇਂ ਕਿ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਤੇ ਪਿਸਤੌਲ ਸੌਂਪ ਦਿੱਤੇ ਗਏ ਹਨ, ਪਰ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਗੱਡੀ ਵਿੱਚ ਕਿਸੇ ਵੀ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਸ਼ਨਿਚਰਵਾਰ ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਚੁਣਿਆ ਜਾਣਾ ਸੰਸਥਾ ਲਈ ਮਾਣਮੱਤੀ ਗੱਲ ਹੈ ਅਤੇ ਇਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਟਾਚਾਰ ਮੁਕਤ ਪ੍ਰਸ਼ਾਸਤਨ ਦੇਣ ਲਈ ਵੱਚਨਬੱਧ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਜਿਲ੍ਹਾ ਐਸ.ਏ.ਐਸ
ਚੰਡੀਗੜ੍ਹ : ਸੰਯੁਕਤ ਅਰਬ ਅਮੀਰਾਤ ਦੇ ਸ਼ਹਿਰ ਦੁਬਈ ਵਿਖੇ ਹੋਏ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਵਿੱਚ ਭਾਰਤ ਦੇ ਪੈਰਾ ਪਾਵਰ ਲਿਫਟਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਦਿਖਾਇਆ। ਭਾਰਤੀ ਟੀਮ ਨੇ ਦੋ ਸੋਨੇ, ਦੋ ਚਾਂਦੀ ਤੇ ਪੰਜ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 9 ਤਮਗ਼ੇ ਜਿੱਤੇ। ਇਸ ਵਿੱਚ ਪੰਜਾਬ ਦੇ ਮਨਪ੍ਰੀਤ ਕੌਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਪਰਮਜੀਤ ਕੁਮਾਰ ਨੇ ਇਕ ਚਾਂਦੀ ਦਾ