news

Jagga Chopra

Articles by this Author

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 2 ਸਤੰਬਰ 2024 : ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ

ਸਿਹਤ ਵਿਭਾਗ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ. ਜਗਦੀਪ ਚਾਵਲਾ ਸਿਵਲ ਸਰਜਨ
  • ਤੰਦਰੁਸਤ ਸਰੀਰ ਲਈ ਜਰੂਰੀ ਹੈ ਪੌਸ਼ਟਿਕ ਖੁਰਾਕ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 02 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਤੋਂ 7 ਸਤੰਬਰ

ਪਿੰਡਾਂ ਦੀ ਵਿਕਾਸ ਪੱਖੋ ਬਦਲੀ ਜਾ ਰਹੀ ਨੁਹਾਰ-ਵਿਧਾਇਕ ਸ਼ੈਰੀ ਕਲਸੀ
  • ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦੀ ਕਰਵਾਈ ਸ਼ੁਰੂਆਤ

ਬਟਾਲਾ, 2 ਸਤੰਬਰ 2024 : ਹਲਕਾ ਬਟਾਲਾ ਦੇ ਪਿੰਡਾਂ ਅੰਦਰ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪਿੰਡ ਦੇ

ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
  • ਕਿਹਾ ਮਾੜੇ ਤੇ ਬਲੈਕਮੇਲਰ ਅਨਸਰਾਂ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ
  • ਅਜਿਹੇ ਅਨਸਰਾਂ ਤੇ ਨਕੇਲ ਕੱਸਣ ਦੀ ਲਾਈ ਗੁਹਾਰ

ਫ਼ਰੀਦਕੋਟ, 2 ਸਤੰਬਰ 2024 : ਮੀਡੀਆ ਦੇ ਕੁਝ ਹਿੱਸਿਆਂ ਵਿੱਚ ਬਿਨਾ ਪੱਖ ਲਏ ਛਾਪੀਆਂ ਜਾ ਰਹੀਆਂ ਇਕਤਰਫਾ ਝੂਠੀਆਂ ਤੇ ਬੇ-ਬੁਨਿਆਦ ਖਬਰਾਂ ਨੂੰ ਸਿਰੇ ਤੋਂ ਨਕਾਰ ਕੇ ਖੰਡਨ ਕਰਦਿਆਂ ਜਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਅਜਿਹੇ ਮਾੜੇ ਅਨਸਰਾਂ ਤੇ

ਮਹਿਲ ਕਲਾਂ 'ਚ ਮਨਾਇਆ ਅੱਖਾਂ ਦਾਨ ਦਾ ਕੌਮੀ ਪੰਦਰਵਾੜਾ

ਮਹਿਲ ਕਲਾਂ, 2 ਸਤੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗੁਵਾਈ ਹੇਠ ਸੀ ਐਚ ਸੀ ਮਹਿਲ ਕਲਾਂ ਵਿਖੇ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ ਡਾ. ਗੁਰਤੇਜਿੰਦਰ ਕੌਰ ਨੇ

ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਵਲੋੋਂ ਸਿਖਲਾਈ ਕੈਂਪ ਸਮਾਪਤ, ਕਿੱਟਾਂ ਦੀ ਵੰਡ

ਬਰਨਾਲਾ, 2 ਸਤੰਬਰ 2024 : ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਵਲੋਂ ਕੈਂਪ ਰੈੱਡ ਕਰਾਸ ਭਵਨ ਬਰਨਾਲਾ ਵਿਖੇ ਸਮਾਪਤ ਹੋਇਆ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਫੰਡਾਂ ਦੀ ਮੰਗ, ਫੰਡਾਂ ਦੀ ਵਰਤੋਂ ਅਤੇ ਹੋਰ ਪੱਖਾਂ 'ਤੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ. ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਿਖਲਾਈ ਤਹਿਤ 9

ਸਿਹਤਮੰਦ ਜੀਵਨ ਲਈ ਸੰਤੁਲਿਤ ਭੋਜਨ ਬਹੁਤ ਜ਼ਰੂਰੀ : ਸਿਵਲ ਸਰਜਨ 
  • ਸਿਹਤ ਵਿਭਾਗ ਵੱਲੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਕੌਮੀ ਖੁਰਾਕ ਹਫਤਾ

ਬਰਨਾਲਾ, 2 ਸਤੰਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 7 ਸਤੰਬਰ ਤੱਕ ਕੌਮੀ ਖੁਰਾਕ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ  ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ

ਖੇਡਾਂ ਵਤਨ ਪੰਜਾਬ ਦੀਆਂ: ਬਲਾਕ ਪੱਧਰੀ ਖੇਡਾਂ ਦਾ ਡਿਪਟੀ ਕਮਿਸ਼ਨਰ ਵਲੋਂ ਆਗਾਜ਼
  • ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨਗੀਆਂ 'ਖੇਡਾਂ ਵਤਨ ਪੰਜਾਬ ਦੀਆਂ': ਪੂਨਮਦੀਪ ਕੌਰ 
  • ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ: ਗੁਰਦੀਪ ਬਾਠ

ਬਰਨਾਲਾ, 2 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ'

ਦਾਣਾ ਮੰਡੀ, ਮਜੀਠਾ ਵਿਖੇ ਪੀਏਯੂ ਦਾ ਕਿਸਾਨ ਮੇਲਾ 3 ਸਤੰਬਰ ਨੂੰ : ਡਾ. ਪਰਵਿੰਦਰ ਸਿੰਘ

ਤਰਨਤਾਰਨ 02 ਸਤੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ, ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵੱਲੋਂ ਮਿਤੀ 3 ਸਤੰਬਰ 2024 ਦਿਨ ਮੰਗਲਵਾਰ ਨੂੰ ਲਗਾਏ ਜਾਣ ਵਾਲੇ ਕਿਸਾਨ ਮੇਲੇ  ਦਾ ਸਥਾਨ ਕ੍ਰਿਸ਼ੀ ਵਿਗਿਆਨ ਕੇਂਦਰ

ਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ–3 ਤਹਿਤ ਬਲਾਕ ਪੱਧਰੀ ਖੇਡਾਂ ਦੀ ਕੀਤੀ ਸ਼ੁਰੂਆਤ 

ਨਵਾਂਸ਼ਹਿਰ, 2 ਸਤੰਬਰ, 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3, 2024 ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਅੱਜ ਬਲਾਕ ਨਵਾਂਸ਼ਹਿਰ ਵਿਖੇ ਆਈ.ਟੀ.ਆਈ. ਗਰਾਊਂਡ ਨਵਾਂਸ਼ਹਿਰ ਵਿੱਚ ਹੋਈ। ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਚੇਚੀ