ਹਿਊਸਟਨ : ਅਮਰੀਕਾ ਦੇ ਹਿਊਸਟਨ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 52 ਸਾਲਾ ਭਾਰਤੀ-ਅਮਰੀਕੀ ਡਾਕਟਰ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਿੰਨੀ ਵੇਟਿਕਲ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਮੂਲ ਰੂਪ ਵਿੱਚ ਕੇਰਲ ਦੇ ਏਰਨਾਕੁਲਮ ਜ਼ਿਲ੍ਹੇ ਦੇ ਰਾਮਾਮੰਗਲਮ ਦੀ ਰਹਿਣ ਵਾਲੀ ਸੀ ਜੋ ਆਪਣੇ ਪਰਿਵਾਰ ਨਾਲ ਹਿਊਸਟਨ ਵਿੱਚ ਰਹਿੰਦੀ ਸੀ । ਉਹ ਡਾਂਸ
news
Articles by this Author
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਟੈਕਸੀ ਚਾਲਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ
ਲੁਧਿਆਣਾ : ਪਰਮਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ 'ਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਡਿਪਟੀ
ਬਿਹਾਰ : ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਕਾਫੀ ਹੰਗਾਮੇਦਾਰ ਰਿਹਾ। ਬਿਹਾਰ ਵਿੱਚ ਸ਼ਰਾਬ ਬੰਦੀ ਵਿਚਾਲੇ ਇੱਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਨੇ ਕਈ ਲੋਕਾਂ ਦੀ ਜਾਨ ਲੈ ਲਈ ਹੈ। ਇਸ ‘ਤੇ ਮੁੱਖ ਵਿਰੋਧੀ ਧਿਰ ਭਾਜਪਾ ਨੇ ਸ਼ਰਾਬ ਕਾਰਨ ਮੌਤਾਂ ਦਾ ਮੁੱਦਾ ਉਠਾਇਆ ਤਾਂ ਸੀਐਮ ਨਿਤੀਸ਼ ਕੁਮਾਰ ਭੜਕ ਗਏ। ਉਨ੍ਹਾਂ ਭਾਜਪਾ ਮੈਂਬਰਾਂ ਨੂੰ ਕਿਹਾ ਕਿ ਤੁਸੀਂ ਸ਼ਰਾਬ ਵੇਚਣ ਵਾਲੇ ਹੋ।
ਚੰਡੀਗੜ੍ਹ : ਪੰਜਾਬ ਪੁਲਿਸ ਨੇ ਨਕੋਦਰ ਵਿਚ ਹੋਏ ਕੱਪੜਾ ਵਪਾਰੀ ਕਤਲਕਾਂਡ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੱਪੜਾ ਵਪਾਰੀ ਕਤਲਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਇਹ ਕਤਲ ਯੂਐੱਸ ਦੇ ਰਹਿਣ ਵਾਲੇ ਅਮਨਦੀਪ ਪੁਰੇਵਾਲ ਨੇ ਕਰਵਾਇਆ ਹੈ। ਡੀਜੀਪੀ ਨੇ ਕਿਹਾ ਕਿ ਨਕੋਦਰ ਕੱਪੜਾ ਵਪਾਰੀ
ਈਸੂਪੁਰ : ਬਿਹਾਰ ਦੇ ਛਪਰਾ ਦੇ ਸਰਾਂ ‘ਚ ਨਕਲੀ ਸ਼ਰਾਬ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ। ਮੰਗਲਵਾਰ ਦੇਰ ਰਾਤ 5 ਲੋਕਾਂ ਦੀ ਮੌਤ ਹੋਈ ਸੀ। ਉਸ ‘ਤੋਂ ਬਾਅਦ ਅੱਜ ਸਵੇਰੇ ਹਸਪਤਾਲ ‘ਚ ਦਾਖਲ 5 ਹੋਰ ਮਰੀਜਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 7 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ ਪਰ ਹੁਣ ਉਨ੍ਹਾਂ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ
ਲੁਧਿਆਣਾ : ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਆਪਣੇ ਕਈ ਹਿੱਟ ਗੀਤ ਦੇਣ ਵਾਲੀ ਦੋੋਗਾਣਾ ਗਾਇਕ ਜੋੋੜੀ ਅਮਨ ਰੋਜ਼ੀ ਅਤੇ ਆਤਮਾ ਸਿੰਘ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸ਼ਕ ਹੁਣ ਦੋਵਾਂ ਨੂੰ ਕਦੇ ਇਕੱਠੇ ਨਹੀਂ ਦੇਖ ਸਕਣਗੇ। ਇਹ ਦੋੋਗਾਣਾ ਜੋੋੜੀ 18 ਸਾਲ ਬਾਅਦ ਵੱਖ ਹੋ ਚੁੱਕੀ ਹੈ। ਜਿਸਦੀ ਜਾਣਕਾਰੀ ਖੁਦ ਅਮਨ ਰੋਜ਼ੀ ਵੱਲੋਂ ਲਾਈਵ ਆ ਕੇ ਦਿੱਤੀ ਗਈ ਹੈ।
ਨਵੀਂ ਦਿੱਲੀ : ਰਾਜ ਸਭਾ ਵਿੱਚ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਹੁਨਰ ਸਿਖਲਾਈ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਫੰਡਾਂ ਦੀ ਵੰਡ ਦਾ ਮੁੱਦਾ ਉਠਾਇਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਸਿਰਫ਼ ਪੰਜਾਬ ਲਈ ਹੀ ਫੰਡਾਂ ਵਿੱਚ ਅਚਾਨਕ ਗਿਰਾਵਟ ਕਿਉਂ ਆਈ ਹੈ, ਜਿਸ ਤਹਿਤ ਵਿੱਤੀ ਸਾਲ 2018-19 ਦੇ ਬਜਟ ਵਿੱਚ 62.37 ਕਰੋੜ ਰੁਪਏ, 2019-20 ਵਿੱਚ 57.69 ਕਰੋੜ
ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ