ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ
news
Articles by this Author
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰਵਾਏ ਜਾਣ ਵਾਲੇ ਇਸ ਫੈਸਟੀਵਲ ਦੌਰਾਨ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਸ. ਮਾਨ ਦੀ ਪਟਿਆਲਾ ਫੇਰੀ ਦੌਰਾਨ ਇਹ ਪੋਸਟਰ ਜਾਰੀ ਕਰਵਾਇਆ। ਮੁੱਖ ਮੰਤਰੀ
ਨਵੀਂ ਦਿੱਲੀ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ ਫੀਸਦੀ ਹੀ ਵਾਧਾ ਹੋਇਆ ਹੈ। ਸੰਸਦ ਵਿਚ ਆਵਾਜ਼ ਬੁਲੰਦ ਕਰਦਿਆਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 85 ਸਾਲ ਦੇ ਲਗਭਗ ਸੀ। ਜਾਣਕਾਰੀ ਅਨੁਸਾਰ ਬ੍ਰਹਮਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਨੇ ਆਪਣੇ
ਚੰਡੀਗੜ੍ਹ : ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਕੱਲ੍ਹ ਅਚਾਨਕ ਹੀ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਚੀਫ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ 'ਮਿਸ਼ਨ-100 ਫੀਸਦੀ' ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ
ਚੰਡੀਗੜ੍ਹ /ਨਾਭਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਪਾਰਕ ਸਥਾਪਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ
"ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ 'ਤੇ ਚਲਣ ਦੀ ਇਜਾਜ਼ਤ
ਚੰਡੀਗੜ੍ਹ : ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ