news

Jagga Chopra

Articles by this Author

ਮਾਲ ਵਿਭਾਗ ਦੀ ਕਾਇਆ ਕਲਪ ਲਈ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ : ਮੰਤਰੀ ਜਿੰਪਾ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ

ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ.ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਕੀਤਾ ਜ਼ਾਹਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰੀ

ਝੂਠੇ ਏਜੰਟ ਦੇ ਜਾਲ ‘ਚ ਫਸੇ ਨੌਜਵਾਨ ਦੀ ਸਰਬੀਆ ‘ਚ ਮੌਤ, ਪਿੰਡ ‘ਚ ਸੋਗ ਦੀ ਲਹਿਰ

ਸਰਬੀਆ : ਸਰਬੀਆ ਤੋਂ ਸਾਹਮਣੇ ਆਇਆ ਹੈ, ਜਿਥੇ ਏਜੰਟਾਂ ਦੇ ਝੂਠੇ ਜਾਲ ‘ਚ ਫਸੇ ਨੌਜਵਾਨ ਦੀ ਸਰਬੀਆ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ ਕੁਮਾਰ (21) ਪੁੱਤਰ ਪ੍ਰੇਮ ਵਾਸੀ ਕੋਟਲੀ ਖੁਰਦ ਵਜੋਂ ਹੋਈ ਹੈ। ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਸਾਹਿਲ ਦੇ ਪਿਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਦਸੂਹਾ ਦੇ ਰਹਿਣ ਵਾਲੇ ਦੋ ਅਤੇ ਪਟਿਆਲਾ ਦੇ ਏਜੰਟ

ਵਿਨੀਪੈੱਗ ’ਚ ਹੋਏ ਇੱਕ ਸੜਕ ਹਾਦਸੇ ’ਚ ਪੰਜਾਬਣ ਦੀ ਮੌਤ

ਕੈਨੇਡਾ : ਵਿਨੀਪੈੱਗ ਵਿਚ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬਣ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਮੋਗਾ ਦੇ ਪਿੰਡ ਰੌਲੀ ਨਾਲ ਸਬੰਧਿਤ ਸੀ। ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਬੀਤੇ ਕੱਲ੍ਹ ਆਪਣੀ ਕਾਰ ‘ਤੇ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਤਾਂ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਸਰਬਜੀਤ ਕੌਰ ਦੀ ਗੱਡੀ ਨੂੰ

ਅਰੁਣਾਚਲ 'ਚ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਝੜਪ, ਦੋਵੇਂ ਪਾਸੇ 'ਮਾਮੂਲੀ ਸੱਟਾਂ' ਲੱਗੀਆਂ

ਤਵਾਂਗ : ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਵਿੱਚ ਭਾਰਤੀ ਅਤੇ ਚੀਨੀ ਫ਼ੌਜਾਂ ਵਿਚਾਲੇ ਹੋਈ ਝੜਪ ਵਿੱਚ ਕੁਝ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਦੋਵਾਂ ਧਿਰਾਂ, ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਅਤੇ ਨੋਟ ਕੀਤਾ ਕਿ ਦੋਵੇਂ ਧਿਰਾਂ ਤੁਰੰਤ ਖੇਤਰ ਤੋਂ ਦੂਰ ਹੋ ਗਈਆਂ। ਸੂਤਰਾਂ ਨੇ ਦੱਸਿਆ ਕਿ 9 ਦਸੰਬਰ, 2022 ਨੂੰ, ਪੀਐਲਏ ਦੇ ਜਵਾਨਾਂ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ

ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਵਲੋਂ ਬਿਜ਼ਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ ਕੀਤੀ ਗਈ ਜਿਸ ਵਿੱਚ ਹਲਕੇ ਦੀਆਂ ਵੱਖ-ਵੱਖ ਸੜ੍ਹਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਮੁੰਡੀਆਂ ਨੇ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਗੁਰੂਦੁਆਰਾ ਦੇਗ ਸਰ ਸਾਹਿਬ, ਕਟਾਣਾ ਸਾਹਿਬ ਵਾਲੀ ਸੜ੍ਹਕ ਦਾ ਕੰਮ ਫਰਵਰੀ

ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਵਲੋਂ ਡੇਅਰੀ ਸਿਖਲਾਈ ਕੇਂਦਰ ਬੀਜਾ ਦਾ ਦੌਰਾ

ਲੁਧਿਆਣਾ : ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਸ੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਮੁੱਖ ਦਫਤਰ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ. ਇਸ ਮੌਕੇ ਉਨ੍ਹਾਂ ਐਸ ਟੀ ਆਰ ਵਾਈ ਸਕੀਮ ਅਧੀਨ ਟ੍ਰੇਨਿੰਗ ਕਰ ਰਹੇ ਸਿਖਿਆਰਥੀਆ ਨੂੰ ਸਰਟੀਫਿਕੇਟ ਦੀ ਵੰਡ ਕੀਤੀ ਅਤੇ ਉਨ੍ਹਾਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਨੂੰ ਡੇਅਰੀ ਦੇ ਕੰਮ ਵਿਚ ਵੱਧ ਤੋਂ ਵੱਧ ਲਾਹਾ ਲੈਣ ਲਈ ਵਿਭਾਗ ਨਾਲ ਜੁੜਣ ਲਈ ਵੀ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼, ਆਮ ਲੋਕਾਂ ਵੱਲੋਂ ਦਾਇਰ ਦਰਖਾਸਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ

ਲੁਧਿਆਣਾ : ਲੋਕਾਂ ਨੂੰ ਪ੍ਰਭਾਵਸ਼ਾਲੀ, ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਕੋਲ ਆਮ ਲੋਕਾਂ ਵੱਲੋਂ ਦਾਇਰ ਕੀਤੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ। ਵੱਖ-ਵੱਖ ਵਿਭਾਗਾਂ ਦੇ

ਸੁਨੀਲ ਜਾਖੜ ਦੀ ਐਸਜੀਪੀਸੀ ਨੂੰ ਚਿੱਠੀ, ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾ ਕੇ ਵੰਡਣ ਦੀ ਕੀਤੀ ਅਪੀਲ

ਚੰਡੀਗੜ੍ਹ : ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਵੱਖ ਵੱਖ ਜ਼ੁਬਾਨਾਂ ਵਿਚ ਛਾਪ ਕੇ ਦੇਸ਼ ਭਰ ਵਿਚ ਐਸਜੀਪੀਸੀ ਰਾਹੀਂ ਵੰਡਵਾਉਣ ਤਾਂ ਜ਼ੋ ਦੇਸ਼ ਭਰ ਦੇ ਲੋਕ ਛੋਟੇ ਸ਼ਾਹਿਬਜਾਦਿਆਂ ਦੇ ਮਹਾਨ ਬਲਿਦਾਨ

ਸੰਤ ਸੀਚੇਵਾਲ ਨੇ ਦੇਸ਼ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ

ਨਵੀਂ ਦਿੱਲੀ :  ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਰਦ ਰੁੱਤ ਦੇ ਚਲ ਰਹੇ ਸ਼ੈਸ਼ਨ ਦੌਰਾਨ ਪਾਰਲੀਮੈਂਟ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਰਾਜ ਸਭਾ ਦੇ ਸਦਨ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ਲਈ ਅਧਿਕਾਰੀਆਂ ਨੂੰ ਜੁੰਮੇਵਾਰ ਦੱਸਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ