ਪਾਇਲ, 02 ਸਤੰਬਰ 2024 : ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਗਏ ਕੌਂਪੀਟੈਂਸੀ ਇਨਹੈਂਸਮੈਂਟ ਪਲਾਨ ਤਹਿਤ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਲੋਂ ਲਈ ਗਈ ਦੂਜੀ ਪ੍ਰੀਖਿਆ ਵਿਚੋਂ 6ਵੀਂ , 7ਵੀਂ, ਤੇ 8ਵੀਂ ਵਿਚੋਂ ਕ੍ਰਮਵਾਰ ਕਰਤਾਰ ਸਿੰਘ, ਆਰਤੀ, ਹਰਮਨਜੋਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਮੈਡਲਾਂ ਨਾਲ ਸਨਮਾਨਿਤ
news
Articles by this Author
- ਕਬੱਡੀ ਵਿੱਚ ਪਿੰਡ ਮਾਧੋਪੁਰ ਦੀ ਟੀਮ ਨੇ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੀ ਟੀਮ ਨੂੰ ਹਰਾ ਕੇ ਕੀਤਾ ਪਹਿਲਾ ਸਥਾਨ ਹਾਸਲ
- ਫੁੱਟਬਾਲ ਅੰਡਰ 14 ਵਿੱਚ ਕ੍ਰਿਪਾਲ ਸਿੰਘ ਲਿਬੜਾ ਅਕੈਡਮੀ ਦੀ ਟੀਮ ਨੇ ਨਲੀਨੀ ਦੀ ਟੀਮ ਨੂੰ 3-0 ਦੇ ਫਰਕ ਨਾਲ ਹਰਾਇਆ
ਫ਼ਤਹਿਗੜ੍ਹ ਸਾਹਿਬ, 02 ਸਤੰਬਰ 2024 : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ
- ਨਸ਼ਿਆਂ ਦੇ ਖਾਤਮੇ ਵਿੱਚ ਖੇਡਾਂ ਅਹਿਮ ਸਾਧਨ
ਬਸੀ ਬੱਸੀ ਪਠਾਣਾਂ, 02 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਘੱਟ ਰਹੇ ਰੁਝਾਨ ਨੂੰ ਮੁੜ ਸੁਰਜੀਤ ਕਰਨ ਤੇ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ, ਨਾਲ ਸੂਬੇ ਦੇ
ਨਵੀਂ ਦਿੱਲੀ, 01 ਸਤੰਬਰ 2024 : ਮਹਾਰਾਸ਼ਟਰ ਦੀ ਧੂਲੇ ਐਕਸਪ੍ਰੈਸ ਟਰੇਨ 'ਚ ਬੀਫ ਦੇ ਸ਼ੱਕ 'ਚ 72 ਸਾਲਾ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ ਤੋਂ ਬਾਅਦ ਪੁਲਸ ਨੇ ਵੀਡੀਓ 'ਚ ਨਜ਼ਰ ਆ ਰਹੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਹੁਣ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮ ਹੋ ਗਈ ਹੈ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ
ਪਾਣੀਪਤ, 01 ਸਤੰਬਰ 2024 : ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਆਪੋ-ਆਪਣੀ ਰਣਨੀਤੀ ਬਣਾਉਣ ਵਿਚ ਰੁੱਝੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵੀ ਹਰਿਆਣਾ ਵਿਚ ਚੋਣ ਪ੍ਰਚਾਰ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀਪਤ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਹਰਿਆਣਾ ਦੇ ਵਪਾਰੀ
ਚੰਡੀਗੜ੍ਹ, 01 ਸਤੰਬਰ 2024 : ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨਓਸੀ ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ
ਢਾਕਾ, 01 ਸਤੰਬਰ 2024 : ਆਫ਼ਤ ਪ੍ਰਬੰਧਨ ਅਤੇ ਰਾਹਤ ਮੰਤਰਾਲੇ ਦੇ ਅਧੀਨ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਕੋਆਰਡੀਨੇਸ਼ਨ ਸੈਂਟਰ ਦੇ ਅਨੁਸਾਰ, ਬੰਗਲਾਦੇਸ਼ ਵਿੱਚ ਇਸ ਮਹੀਨੇ ਵਿਨਾਸ਼ਕਾਰੀ ਹੜ੍ਹਾਂ ਵਿੱਚ 59 ਲੋਕਾਂ ਦੀ ਮੌਤ ਹੋ ਗਈ ਹੈ। NDRCC ਨੇ ਸ਼ਨੀਵਾਰ ਨੂੰ ਆਪਣੇ ਤਾਜ਼ਾ ਅਪਡੇਟ 'ਚ ਕਿਹਾ ਕਿ ਸ਼ਨੀਵਾਰ ਤੱਕ ਜਾਰੀ ਹੜ੍ਹ 'ਚ 41 ਪੁਰਸ਼, 6 ਔਰਤਾਂ ਅਤੇ 12 ਬੱਚਿਆਂ ਸਮੇਤ 59
ਚੰਡੀਗੜ੍ਹ, 01 ਸਤੰਬਰ 2024 : ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ
ਬੁਢਲਾਡਾ, 01 ਸਤੰਬਰ 2024 : ਮਾਨਸਾ ਦੇ ਬੁਢਲਾਡਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੁੰਡੇ ਅਤੇ ਕੁੜੀ ਨਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਭੀਖੀ ਦੇ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਭੀਖੀ ਸਾਇਡ ਤੋਂ ਬੁਢਲਾਡਾ ਨੂੰ ਜਾ ਰਿਹਾ ਸੀ ਤੇ ਉੱਧਰ ਤੋਂ
ਜਾਜਗੀਰ, 01 ਸਤੰਬਰ 2024 : ਛੱਤੀਸਗੜ੍ਹ ਦੇ ਜਾਜਗੀਰ ਤੋਂ ਕਾਂਗਰਸੀ ਆਗੂ ਦੀ ਖੁਦਕੁਸ਼ੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਕਾਂਗਰਸੀ ਆਗੂ ਪੰਚਰਾਮ ਯਾਦਵ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨਾਲ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਘਟਨਾ ਵਿੱਚ ਸਭ ਤੋਂ ਪਹਿਲਾਂ ਆਗੂ ਦੇ ਵੱਡੇ ਪੁੱਤਰ ਨੀਰਜ (28) ਦੀ ਸਿਮਸ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਬਾਕੀ ਤਿੰਨ ਲੋਕਾਂ