ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਵੱਡੇ ਵੱਡੇ ਫ਼ੈਸਲਿਆਂ ਦੇ ਨਾਲ ਨਾਲ ਪੰਜਾਬ ਪੁਲਿਸ ਤੋਂ ਇਲਾਵਾ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਐਲਾਨ ਕੀਤਾ ਕਿ, 1800 ਪੋਸਟਾਂ, ਕਾਂਸਟੇਬਲ ਹਰ
news
Articles by this Author
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ ਆਧੁਨਿਕ ਸਿਹਤ ਮਸ਼ੀਨਰੀ ਦੀ ਉਪਲਬਧਤਾ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਪਾਰਟੀਆਂ ਅਤੇ ਨੇਤਾਵਾਂ 'ਤੇ ਨਿਸ਼ਾਨਾ ਸਾਧਿਆ ਜੋ ਦੇਸ਼ ਨੂੰ 'ਸ਼ਾਰਟਕਟ ਰਾਜਨੀਤੀ' ਦੀ ਨਹੀਂ, ਸਗੋਂ ਟਿਕਾਊ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ, 'ਸ਼ਾਰਟਕਟ ਰਾਜਨੀਤੀ ਨਾਲ ਦੇਸ਼ ਦਾ ਵਿਕਾਸ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕੁਝ ਸਿਆਸੀ ਪਾਰਟੀਆਂ 'ਤੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼
ਨਵੀਂ ਦਿੱਲੀ : ਲੋਕ ਸਭਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੇਣ, ਮਨਰੇਗਾ ਤਹਿਤ ਕੁਝ ਥਾਵਾਂ 'ਤੇ ਕਥਿਤ ਬੇਨਿਯਮੀਆਂ ਅਤੇ ਅਗਨੀਪਥ ਯੋਜਨਾ ਦੇ ਵਿਰੋਧ ਵਰਗੇ ਮੁੱਦੇ ਚੁੱਕੇ ਅਤੇ ਸਰਕਾਰ ਨੂੰ ਇਸ ਵਿਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਸਦਨ ਵਿੱਚ ਸਿਫ਼ਰ ਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ
ਅੰਮ੍ਰਿਤਸਰ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ
ਦਿੱਲੀ : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਦਾ ਮੁੱਦਾ ਉਠਾਇਆ। ਜ਼ਰੂਰੀ ਮਹੱਤਵ ਦੇ ਮਾਮਲੇ' ਦੀ ਸੁਣਵਾਈ ਦੌਰਾਨ ਪ੍ਰਨੀਤ ਕੌਰ ਨੇ ਕਿਹਾ, "ਅੱਜ ਮੈਂ ਸਾਡੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਉਠਾਉਣ ਲਈ ਸਦਨ ਦੇ ਸਾਹਮਣੇ ਖੜੀ ਹਾਂ, ਜੋਕਿ ਪਿਛਲੇ ਸਾਲ ਕੇਂਦਰ ਸਰਕਾਰ ਦੁਆਰਾ ਵਾਅਦੇ ਕੀਤੇ ਜਾਣ ਦੇ ਬਾਵਜੂਦ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ
ਕੀਵ (ਰਾਇਟਰ) : ਯੂਕਰੇਨ ਦੇ ਸਭ ਤੋਂ ਵੱਡੇ ਬੰਦਰਗਾਹ ਸ਼ਹਿਰ ਓਡੇਸਾ ਦੀ ਬਿਜਲੀ ਵਿਵਸਥਾ ਠੱਪ ਹੋ ਗਈ ਹੈ ਅਤੇ ਉੱਥੇ ਕਰੀਬ 15 ਲੱਖ ਲੋਕ ਭਿਆਨਕ ਠੰਢ ਤੇ ਹਨੇਰੇ ਵਿਚ ਹਨ। ਰੂਸੀ ਫ਼ੌਜ ਵੱਲੋਂ ਈਰਾਨ ਦੇ ਬਣੇ ਡਰੋਨ ਹਮਲੇ ਨਾਲ ਇਹ ਸਥਿਤੀ ਪੈਦਾ ਹੋਈ ਹੈ। ਰੂਸ ਨੇ ਓਡੇਸਾ ਦੇ ਦੋ ਬਿਜਲੀ ਘਰਾਂ ’ਤੇ ਡਰੋਨ ਨਾਲ ਹਮਲੇ ਕੀਤੇ ਸਨ। ਰਾਸ਼ਟਰਪਤੀ ਵੋਲਦੋਮੀਰ ਜ਼ੇਲੈਂਸਕੀ ਨੇ ਓਡੇਸਾ ਦੀ ਸਥਿਤੀ