ਚੇਨਈ : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਡਰੋਨ ਤਕਨਾਲੋਜੀ ਦਾ ਕੇਂਦਰ ਬਣ ਜਾਵੇਗਾ ਅਤੇ ਅਗਲੇ ਸਾਲ ਤੱਕ ਘੱਟੋ-ਘੱਟ 1 ਲੱਖ ਡਰੋਨ ਪਾਇਲਟਾਂ ਦੀ ਲੋੜ ਪਵੇਗੀ। ਉਹ ਚੇਨਈ ਵਿੱਚ ‘ਡਰੋਨ ਯਾਤਰਾ 2.0’ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਕਿਹਾ, ਟੈਕਨਾਲੋਜੀ ਸੱਚਮੁੱਚ ਦੁਨੀਆ ਨੂੰ ਤੇਜ਼ੀ
news
Articles by this Author
ਨਵੀਂ ਦਿੱਲੀ, (ਏਜੰਸੀ) : ਸੁਪਰੀਮ ਕੋਰਟ ਨੇ 2016 ਵਿੱਚ ਪੁਰਾਣੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਵੱਖਰੀਆਂ ਪਟੀਸ਼ਨਾਂ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਰਿਜ਼ਰਵ ਬੈਂਕ ਤੋਂ ਫੈਸਲਾ ਲੈਣ ਦੀ ਪ੍ਰਕਿਰਿਆ ਨਾਲ ਜੁੜੀਆਂ ਫਾਈਲਾਂ ਮੰਗੀਆਂ ਹਨ।
ਤਾਲਿਬਾਨ : ਤਾਲਿਬਾਨ ਦੇ ਅਧਿਕਾਰੀਆਂ ਨੇ ਇੱਕ ਵਿਅਕਤੀ ਦੀ ਹੱਤਿਆ ਦੇ ਦੋਸ਼ੀ ਅਫਗਾਨ ਵਿਅਕਤੀ ਨੂੰ ਸ਼ਰ੍ਹੇਆਮ ਮੌਤ ਦੇ ਘਾਟ ਉਤਾਰ ਦਿੱਤਾ। ਇਹ ਅਗਸਤ 2021 ਵਿੱਚ ਦੇਸ਼ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਅਫਗਾਨਿਸਤਾਨ ਦੇ ਨਵੇਂ ਸ਼ਾਸਕਾਂ ਦੁਆਰਾ ਲਾਗੂ ਕੀਤੀਆਂ ਸਖ਼ਤ ਨੀਤੀਆਂ ਨੂੰ ਜਾਰੀ ਰੱਖਣ ਅਤੇ ਇਸਲਾਮੀ ਕਾਨੂੰਨ, ਜਾਂ ਸ਼ਰੀਆ ਦੀ ਆਪਣੀ ਵਿਆਖਿਆ 'ਤੇ ਕਾਇਮ ਰਹਿਣ ਦੇ ਇਰਾਦੇ
ਪਟਿਆਲਾ : ਭਾਰਤੀ ਸਿੱਖ ਸੰਗਠਨ ਦਾ ਉਤਰ ਪਦੇਸ਼ ਅਤੇ ਉਤਰਾਖੰਡ ਦਾ ਵਫਦ ਜਸਬੀਰ ਸਿੰਘ ਵਿਰਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਿਆ। ਵਫਦ ਵੱਲੋਂ ਗੁਰਦੁਆਰਾ ਨਾਨਕਮੱਤਾ ਸਾਹਿਬ ਅਤੇ ਗੁਰਦੁਆਰਾ ਰੀਠਾ ਸਾਹਿਬ ਦੇ ਮੁੱਦਿਆਂ ਸਬੰਧੀ ਪ੍ਰੋ. ਚੰਦੂਮਾਜਰਾ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਤਰ ਪ੍ਰਦੇਸ਼ ਅਤੇ
ਲੰਡਨ : ਬ੍ਰਿਟੇਨ ਦੇ ਕਿੰਗ ਚਾਰਲਸ III ਲੰਡਨ ਨੇੜੇ ਲੂਟਨ ਕਸਬੇ 'ਚ ਇੱਕ ਨਵੇਂ ਬਣੇ ਗੁਰਦੁਆਰੇ ਵਿੱਚ ਨਤਮਸਤਕ ਹੋਏ। ਇਸ ਮੌਕੇ ਬੱਚਿਆਂ ਨੇ ਇੰਗਲੈਂਡ ਦਾ ਝੰਡਾ ਅਤੇ 'ਨਿਸ਼ਾਨ ਸਾਹਿਬ' ਫੜ ਕੇ ਉਨ੍ਹਾਂ ਦਾ ਸਵਾਗਤ ਕੀਤਾ। ਬ੍ਰਿਟੇਨ ਦੇ ਕਿੰਗ ਚਾਰਲਸ III ਨੇ ਪੂਰਬੀ ਇੰਗਲੈਂਡ ਖੇਤਰ ਬੈੱਡਫੋਰਡਸ਼ਾਇਰ ਦੇ ਰਾਜੇ ਵਜੋਂ ਆਪਣੇ ਪਹਿਲੇ ਦੌਰੇ ਦੌਰਾਨ ਗੁਰਦੁਆਰੇ ਦੇ ਦੌਰੇ ਦੌਰਾਨ ਪੌਪ
ਅਮਰੀਕਾ : ਸਾਲ 2021 ਵਿਚ ਹਾਲੀਵੁੱਡ ਦੀ ਮਸ਼ਹੂਰ ਗਾਇਕ ਲੇਡੀ ਗਾਗਾ ਦੇ ਡੌਗ ਵਾਕਰ ‘ਤੇ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ ਸੀ। ਡੌਗ ‘ਤੇ ਹਮਲਾ ਕਰਨ ਵਾਲੇ ਦੋਸ਼ੀ ਦਾ ਨਾਂ ਹਾਰਵਰਡ ਜੈਕਸਨ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਿਚ ਜੈਕਸਨ ਦੋ ਸਾਥੀਆਂ ਨੇ ਵੀ ਉਸ ਦਾ ਸਾਥ ਦਿੱਤਾ ਸੀ। ਇਸੇ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੁੱਤੇ ‘ਤੇ ਹਮਲਾ ਕਰਨ ਵਾਲੇ ਵਿਅਕਤੀ
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ
ਦਿੱਲੀ : ਦਿੱਲੀ ਐੱਮਸੀਡੀ ਚੋਣਾਂ ਦੇ ਨਤੀਜਿਆਂ ਦੇ ਹਰ ਰਾਊਂਡ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਤੇ ਭਾਜਪਾ ਵਿਚ ਟੱਕਰ ਚੱਲ ਰਹੀ ਹੈ। ਦੁਪਹਿਰ 2 ਵਜੇ ਤਕ ਆਪ 107 ਸੀਟਾਂ ਤੇ ਭਾਜਪਾ 84 ‘ਤੇ ਜਿੱਤ ਦਰਜ ਕਰ ਚੁੱਕੀ ਸੀ। ਕਾਂਗਰਸ 5 ਤੇ ਆਜ਼ਾਦ ਉਮੀਦਵਾਰ ਦੇ ਖਾਤੇ ਵਿਚ ਇਕ ਵਾਰਡ ਆ ਚੁੱਕਾ ਹੈ। ਹਾਲਾਂਕਿ ਹੁਣ ਵੀ ਭਾਜਪਾ ਨੂੰ ਉਮੀਦ ਹੈ ਕਿ ਐੱਮਸੀਡੀ ਵਿਚ ਮੇਅਰ ਉਨ੍ਹਾਂ
ਨਿਊ ਦਿੱਲੀ : ਭਾਰਤ ਵਿੱਚ ਹੋਣ ਜਾ ਰਹੇ ਬਲਾਈਂਡ ਟੀਮ ਟੀ-20 ਵਿਸ਼ਵ ਕੱਪ 2022 ਵਿੱਚ ਪਾਕਿਸਤਾਨ ਦੇ ਖਿਡਾਰੀਆਂ ਨੂੰ ਆਖਰਕਾਰ ਭਾਰਤ ਆਉਣ ਦੇ ਲਈ ਵੀਜ਼ਾ ਸਬੰਧੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਪਾਕਿਸਤਾਨ ਬਲਾਈਂਡ ਕ੍ਰਿਕਟ ਟੀਮ ਦੇ 34 ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਵੀਜ਼ਾ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ
ਅਮਰੀਕਾ : ਡੋਨਾਲਡ ਟਰੰਪ ਨੂੰ ਅਰਬਾਂ ਕਮਾ ਕੇ ਦੇਣ ਵਾਲੀ ਉਨ੍ਹਾਂ ਦੀ ਖਾਨਦਾਨੀ ਰੀਅਲ ਅਸਟੇਟ ਕੰਪਨੀ ਦਿ ਟ੍ਰੰਪ ਆਰਗੇਨਾਈਜ਼ੇਸ਼ਨ ਨੂੰ ਟੈਕਸ ਫਰਾਡ ਸਣੇ ਕਈ ਅਪਰਾਧਾਂ ਦਾ ਦੋਸ਼ੀ ਪਾਇਆ ਗਿਆ ਹੈ। ਇਕ ਮਹੀਨੇ ਤੱਕ ਚੱਲੀ ਸੁਣਵਾਈ ਵਿਚ ਕੋਰਟ ਨੇ ਟਰੰਪ ਦੀ ਕੰਪਨੀ ਨੂੰ 17 ਮਾਮਲਿਆਂ ਵਿਚ ਦੋਸ਼ੀ ਕਰਾਰ ਦਿੱਤਾ ਹੈ। ਦਿ ਟਰੰਪ ਆਰਗੇਨਾਈਜ਼ੇਸ਼ਨ ‘ਤੇ ਲੱਗੇ ਟੈਕਸ ਚੋਰੀ ਸਣੇ ਕਈ ਦੋਸ਼ਾਂ ਨੂੰ