ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਤਖ਼ਤ ਸਾਹਿਬ ਦੇ ਸਮੂਹ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਇਸ ਦੌਰਾਨ ਬੋਰਡ ਦੇ 10 ਵਿਚੋਂ 7 ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੱਖ-ਵੱਖ ਸਜ਼ਾਵਾਂ ਦਿੱਤੀਆਂ ਹਨ। ਸਾਬਕਾ ਜਥੇਦਾਰ ਗਿਆਨੀ ਇਕਬਾਲ
news
Articles by this Author
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਾਡਾ ਸੱਭਿਆਚਾਰ ਹੈ ਕਿ ਕਿਸੇ ਨੂੰ ਵੀ ਭੁੱਖੇ ਢਿੱਡ ਨਹੀਂ ਸੌਣਾ ਚਾਹੀਦਾ। ਅਦਾਲਤ ਨੇ ਕੇਂਦਰ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐਨਐਸਐਫਐਸ) ਦੇ ਤਹਿਤ ਅਨਾਜ ਆਖਰੀ ਵਿਅਕਤੀ ਤੱਕ ਪਹੁੰਚੇ। ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕੇਂਦਰ ਨੂੰ ਇਸਰਾਮ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕੱਲ੍ਹ ਕੈਨੇਡੀਅਨ ਪੰਜਾਬੀ ਕਵੀ ਮਹਿੰਦਰਪਾਲ ਸਿੰਘ ਪਾਲ ਦੀ ਕਾਵਿ ਪੁਸਤਕ ਤ੍ਰਿਵੈਣੀ ਉਨ੍ਹਾਂ ਦੀ ਵੱਡੀ ਭੈਣ ਮਨਜੀਤ ਕੌਰ ਪੱਡਾ (ਯੂ ਕੇ)ਦੀ ਅਗਵਾਈ ਵਿੱਚ ਲੋਕ ਅਰਪਣ ਕਰਵਾਈ ਗਈ। ਪੁਸਤਕ ਲੋਕ ਅਰਪਨ ਕਰਦਿਆਂ ਸ਼੍ਰੀ ਮਤੀ ਮਨਜੀਤ ਪੱਡਾ ਨੇ ਦੱਸਿਆ ਕਿ 1970 ਵਿੱਚ ਉਨ੍ਹਾਂ ਦਾ ਪਰਿਵਾਰ ਆਪਣੇ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਰਾਮ ਨਗਰ ਦੇ ਵਾਰਡ ਨੰਬਰ 41 ਅਤੇ 50 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਵੀ ਕਿਹਾ। ਵਿਧਾਇਕ
ਲੁਧਿਆਣਾ : ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਇਲਾਜ਼ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਲ੍ਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਵੱਲੋਂ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਵਿਕਾਸ ਕਾਰਜ਼ ਜੋਰਾਂ-ਛੋਰਾਂ ਨਾਲ ਚੱਲ ਰਹੇ ਹਨ। ਵਿਧਾਇਕ ਛੀਨਾ ਵਲੋਂ ਹਲਕੇ ਦੇ ਵਿਕਾਸ ਲਈ ਜੀਅ ਤੋੜ ਮਿਹਨਤ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਅੱਜ 2. 5 ਕਿਲੋਮੀਟਰ ਲੰਮੇ ਬੇਗੋਆਨਾ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਰੋਡ ਅੱਜ ਤੋਂ 10
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ
ਚੰਡੀਗੜ੍ਹ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਐਮ.ਐਸ.ਪੀ. ਕਮੇਟੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਹਨਾਂ ਵਿਚ ਕਿਸਾਨ ਆਗੂ ਸ਼ਾਮਲ ਕੀਤੇ ਜਾਣ ਅਤੇ ਉਹਨਾਂ ਜ਼ੋਰ ਦੇਕੇ ਕਿਹਾ ਕਿ ਸੰਸਦ ਵਿਚ ਨਾਰਕੋ-ਅਤਿਵਾਦ ਨੂੰ ਨੱਥ ਪਾਉਣ ਦੀ ਲੋੜ ’ਤੇ ਵੀ ਚਰਚਾ ਕੀਤੀ ਜਾਵੇ ਕਿਉਂਕਿ
ਅਫਗਾਨਿਸਤਾਨ : ਉੱਤਰੀ ਅਫਗਾਨਿਸਤਾਨ ਦੇ ਬਲਖ ਸੂਬੇ ਵਿੱਚ ਇੱਕ ਤੇਲ ਕੰਪਨੀ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਧਮਾਕੇ ‘ਚ ਹੁਣ ਤੱਕ 7 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਮ੍ਰਿਤਕਾਂ ਦਾ ਅੰਕੜਾ ਹੋਰ ਵਧ ਸਕਦਾ ਹੈ | ਉੱਤਰੀ ਬਲਖ ਸੂਬੇ ਦੇ ਪੁਲਸ ਬੁਲਾਰੇ ਮੁਹੰਮਦ ਆਸਿਫ ਵਜੇਰੀ ਨੇ ਦੱਸਿਆ ਕਿ ਅੱਜ ਸਵੇਰੇ
ਨਵੀਂ ਦਿੱਲੀ : ਕਾਂਗਰਸ ਹਾਈ ਕਮਾਂਡ ਨੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੂੰ ਪਾਰਟੀ ਦਾ ਮਹਾ ਸਕੱਤਰ ਤੇ ਛੱਤੀਸਗੜ੍ਹ ਦੀ ਮੁਖੀ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਪਾਰਟੀ ਇੰਚਾਰਜ ਬਣਾਇਆ ਹੈ। ਰੰਧਾਵਾ ਨੂੰ ਅਜੈ ਮਾਕਨ ਦੇ ਸਥਾਨ ਰਾਜਸਥਾਨ ਇੰਚਾਰਜ ਬਣਾਇਆ ਗਿਆ ਹੈ। ਕਾਂਗਰਸ ਦੇ ਸੰਗਠਨ