news

Jagga Chopra

Articles by this Author

259ਵੇਂ ਦਿਨ ਧਰਨੇ 'ਚ ਬੀਕੇਯੂ(ਉਗਰਾਹਾ) ਲਵਾਈ ਹਾਜ਼ਰੀ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ ) : ਮੁਕੱਦਮੇ 'ਚ ਨਾਮਜ਼ਦ ਦੋਸ਼ੀ ਆਪੂ ਬਣੇ ਤੱਤਕਾਲੀ ਐਸ.ਐਚ.ਓ./ਐਸ.ਆਈ ਗੁਰਿੰਦਰ ਬੱਲ ਹੁਣ ਡੀ ਐਸ ਪੀ, ਤੱਤਕਾਲੀ ਏ.ਐਸ.ਆਈ. ਰਾਜਵੀਰ ਸਿੰਘ ਤੇ ਹਰਜੀਤ ਸਰਪੰਚ ਦੀ ਦਰਜ ਮੁਕੱਦਮੇ 'ਚ ਗ੍ਰਿਫਤਾਰੀ ਨਾਂ ਕਰਨ ਵਿਰੁੱਧ ਇਲਾਕੇ ਦੀਆਂ ਜਨਤਕ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਲਗਾਏ ਅਣਮਿਥੇ ਸਮੇਂ ਦੇ ਧਰਨੇ ਦੇ 259ਵੇਂ ਦਿਨ ਭਾਰਤੀ ਕਿਸਾਨ

ਰੂਸੀਆਂ ਤੋਂ ਬੱਚਿਆਂ ਨੂੰ ਬਚਾਉਣ ਯੂਕਰੇਨ ਦੇ ਲੋਕਾਂ ਨੇ ਬਣਾਇਆ 'ਮਾਸਟਰ ਪਲਾਨ

ਖੇਰਸਨ (ਜੇਐੱਨਐੱਨ) : ਫਰਵਰੀ ਵਿੱਚ ਰੂਸ ਦੇ ਯੂਕਰੇਨ ਉੱਤੇ ਹਮਲਾ ਕਰਨ ਤੋਂ ਕੁਝ ਘੰਟੇ ਬਾਅਦ, ਖੇਰਸਨ ਵਿੱਚ ਇੱਕ ਬੱਚਿਆਂ ਦੇ ਹਸਪਤਾਲ ਵਿੱਚ ਸਿਹਤ ਕਰਮਚਾਰੀਆਂ ਨੇ ਗੁਪਤ ਰੂਪ ਵਿੱਚ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਕਿ ਨਵਜੰਮੇ ਬੱਚਿਆਂ ਨੂੰ ਕਿਵੇਂ ਬਚਾਇਆ ਜਾਵੇ। ਇਨ੍ਹਾਂ ਕਰਮਚਾਰੀਆਂ ਨੂੰ ਰੂਸੀ ਅਨਾਥਾਂ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਨੂੰ ਰੂਸ ਭੇਜਣ ਦਾ ਸ਼ੱਕ ਸੀ, ਇਸ ਲਈ

ਕਿਤਾਬ ‘ਦਿ ਟਰੁੱਥ ਅਬਾਊਟ ਵੂਹਾਨ’ 'ਚ ਕੀਤਾ ਦਾਅਵਾ, ਕੋਵਿਡ-19 ਇਕ ਮਨੁੱਖ ਨਿਰਮਿਤ ਵਾਇਰਸ ਲੈਬ ਤੋਂ ਲੀਕ ਹੋਇਆ ਸੀ।

ਨਵੀਂ ਦਿੱਲੀ (ਏਐੱਨਆਈ) : ਕੋਰੋਨਾ ਵਾਇਰਸ ਦੇ ਮਨੁੱਖ ਨਿਰਮਿਤ ਹੋਣ ਅਤੇ ਇਸ ਦੇ ਚੀਨ ਦੀ ਵੂਹਾਨ ਲੈਬ ਵਿਚ ਤਿਆਰ ਹੋਣ ਦਾ ਖ਼ਦਸ਼ਾ ਹੁਣ ਸੱਚ ਸਾਬਤ ਹੁੰਦਾ ਲੱਗ ਰਿਹਾ ਹੈ। ਵਿਵਾਦਤ ਵੂਹਾਨ ਲੈਬ ਵਿਚ ਕੰਮ ਕਰ ਚੁੱਕੇ ਇਕ ਅਮਰੀਕੀ ਵਿਗਿਆਨੀ ਨੇ ਆਪਣੀ ਕਿਤਾਬ ਵਿਚ ਹੈਰਾਨ ਕਰਨ ਵਾਲਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਦੁਨੀਆ ਭਰ ਵਿਚ ਮਹਾਮਾਰੀ ਫੈਲਾਉਣ ਵਾਲਾ ਕੋਰੋਨਾ ਵਾਇਰਸ ਮਨੁੱਖੀ

ਨਾਈਜੀਰੀਆ 'ਚ ਮਸਜਿਦ ’ਤੇ ਹਥਿਆਰਬੰਦ ਹਮਲਾਵਾਰਾਂ ਵੱਲੋਂ ਗੋਲੀਬਾਰੀ, ਇਮਾਮ ਸਣੇ 12 ਦੀ ਮੌਤ

ਨਾਈਜੀਰੀਆ : ਨਾਈਜੀਰੀਆ ਵਿੱਚ ਇੱਕ ਮਸਜਿਦ ’ਤੇ ਕੁਝ ਹਥਿਆਰਬੰਦ ਹਮਲਾਵਾਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਹਮਲੇ ਦੌਰਾਨ ਇਮਾਮ ਸਣੇ 12 ਲੋਕ ਮਾਰੇ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਇਨ੍ਹਾਂ ਹੀ ਨਹੀਂ ਹਮਲਾਵਾਰਾਂ ਨੇ ਕਈ ਲੋਕਾਂ ਨੂੰ ਅਗਵਾ ਵੀ ਕਰ ਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਮਲਾਵਾਰਾਂ ਨੇ ਉਸ ਸਮੇਂ ਮਸਜਿਦ ਉੱਤੇ ਹਮਲਾ ਕੀਤਾ ਜਦੋ ਲੋਕ ਮਸਜਿਦ ਵਿੱਚ

ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਛਾਈ ਰਹੇਗੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਚੰਡੀਗੜ੍ਹ : ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ 'ਚ ਧੂੰਆਂ ਛਾਇਆ ਰਿਹਾ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਲੰਘੇ ਐਤਵਾਰ ਨੂੰ ਵੀ ਧੁੰਦ ਕਾਰਨ ਕੁਝ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ

ਸੇਬ ਚੋਰੀ ਕਾਰਨ ਹੋਏ ਨੁਕਸਾਨ ਲਈ ਸਮਾਜ ਸੇਵੀਆਂ ਨੇ ਮਾਲਕ ਨੂੰ ਦਿੱਤਾ 9 ਲੱਖ 15 ਹਜ਼ਾਰ ਦਾ ਚੈੱਕ

ਸ੍ਰੀ ਫ਼ਤਹਿਗੜ੍ਹ ਸਾਹਿਬ : ਤਿੰਨ ਦਿਨ ਪਹਿਲਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਬਾਂ ਦਾ ਭਰਿਆ ਟਰੱਕ ਪਲਟਣ ਮਗਰੋਂ ਸੇਬ ਚੋਰੀ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਨੇ ਜਿੱਥੇ ਸਮੁੱਚੇ ਪੰਜਾਬੀਆਂ ਨੂੰ ਬਦਨਾਮ ਕੀਤਾ ਸੀ ਉਥੇ ਹੀ ਪੁਲਿਸ ਨੇ ਸੇਬ ਚੋਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਮੁਕੱਦਮਾ ਵੀ ਦਰਜ ਕੀਤਾ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ 10 ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ

ਆਸਟ੍ਰੇਲੀਆ ਵਿੱਚ ਭਾਰਤੀ ਮੂਲ ਦੀ ਇੱਕ ਅਧਿਆਪਕਾ ਨੂੰ 2022 ਦਾ ਪ੍ਰਧਾਨ ਮੰਤਰੀ ਪੁਰਸਕਾਰ ਮਿਲਿਆ

ਮੈਲਬੌਰਨ : ਆਸਟ੍ਰੇਲੀਆ ਵਿੱਚ ਭਾਰਤੀ ਮੂਲ ਦੀ ਇੱਕ ਅਧਿਆਪਕਾ ਨੂੰ ਸੈਕੰਡਰੀ ਸਕੂਲਾਂ ਵਿੱਚ ਸਾਇੰਸ ਟੀਚਿੰਗ ਵਿੱਚ ਉੱਤਮਤਾ ਲਈ 2022 ਦਾ ਪ੍ਰਧਾਨ ਮੰਤਰੀ ਪੁਰਸਕਾਰ ਮਿਲਿਆ ਹੈ। ਮੈਲਬੌਰਨ ‘ਚ ਰਹਿਣ ਵਾਲੀ ਵੀਨਾ ਨਾਇਰ, ਜੋ ਕਿ ViewBank ਕਾਲਜ ਦੀ ਟੈਕਨਾਲੋਜੀ ਦੀ ਮੁਖੀ ਹੈ ਅਤੇ STEAM ਪ੍ਰੋਜੈਕਟ ਲੀਡਰ ਹੈ, ਨੂੰ ਵਿਦਿਆਰਥੀਆਂ ਲਈ STEAM ਦੀ ਵਿਹਾਰਕ ਵਰਤੋਂ ਦਾ ਪ੍ਰਦਰਸ਼ਨ ਕਰਨ

ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਵਾਲਿਆਂ ਲਈ ਸਰਕਾਰ ਨੇ ਆਨਲਾਈਨ ਪੋਰਟਲ ਦੀ ਸ਼ੁਰੂਆਤ

ਜਲੰਧਰ  : ਪੰਜਾਬ ਸਰਕਾਰ ਦੀ ਆਸ਼ੀਰਵਾਦ ਯੋਜਨਾ ਤਹਿਤ ਹੁਣ ਪਹਿਲੀ ਜਨਵਰੀ ਤੋਂ ਆਫਲਾਈਨ ਸਿਸਟਮ ਪੂਰੀ ਤਰ੍ਹਾਂ ਤੋਂ ਬੰਦ ਹੋ ਜਾਵੇਗਾ। ਲੜਕੀ ਦੇ ਵਿਆਹ ‘ਤੇ ਆਸ਼ੀਰਵਾਦ ਯੋਜਨਾ ਤਹਿਤ ਮਿਲਣ ਵਾਲੀ ਰਕਮ ਨੂੰ ਪ੍ਰਾਪਤ ਕਰਨ ਲਈ ਆਪਣੀ ਫਾਈਲ ਨੂੰ ਲੈ ਕੇ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਨਹੀਂ ਖਾਣੇ ਪੈਣਗੇ। ਯੋਜਨਾ ਦੇ ਲਾਭ ਲੈਣ ਵਾਲਿਆਂ ਲਈ ਸਰਕਾਰ ਨੇ ਆਨਲਾਈਨ ਪੋਰਟਲ ਦੀ

ਹੁਨਰਮੰਦ ਪੇਸ਼ੇਵਰਾਂ ਲਈ ਦਰਵਾਜ਼ੇ ਖੋਲ੍ਹਣ ਲਈ ਤਿਆਰ ਜਰਮਨ ਸਰਕਾਰ

ਜਰਮਨ : ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕਤਾ ਜਰਮਨੀ ਹੁਨਰਮੰਦ ਪ੍ਰਵਾਸੀਆਂ ਦੀ ਤਲਾਸ਼ 'ਚ ਹੈ। ਜਰਮਨ ਸਰਕਾਰ ਹੁਨਰਮੰਦ ਪੇਸ਼ੇਵਰਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਦਿਸ਼ਾ ਵਿੱਚ ਨਵੰਬਰ ਦੇ ਆਖ਼ਰੀ ਹਫ਼ਤੇ ਵਿੱਚ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਹੁਨਰਮੰਦ ਕਾਮਿਆਂ ਦੇ ਇਮੀਗ੍ਰੇਸ਼ਨ ਨਿਯਮਾਂ

ਗੁਰੂ ਘਰਾਂ ਵਿੱਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਪ੍ਰੋ. ਬਡੂੰਗਰ

ਪਟਿਆਲਾ : ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ।  ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਵਿੱਚ ਸ਼ਰਾਬ ਅਤੇ ਤੰਬਾਕੂ ਦਾ ਸੇਵਨ ਕੀਤਾ ਜਾਣਾ ਅਤਿ ਮੰਦਭਾਗੀ ਗੱਲ ਹੈ, ਉਪਰੋਂ ਇਨ੍ਹਾਂ ਵੱਲੋਂ ਗੁਰੂ ਘਰ