news

Jagga Chopra

Articles by this Author

ਸਾਲ ਦੀ ਦੂਜੀ ਲੋਕ ਅਦਾਲਤ 10 ਮਈ ਨੂੰ : ਜ਼ਿਲ੍ਹਾ ਅਤੇ ਸੈਸ਼ਨ ਜੱਜ

ਸ੍ਰੀ ਮੁਕਤਸਰ ਸਾਹਿਬ, 27 ਮਾਰਚ 2025 : ਨੈਸਨਲ ਲੋਕ ਅਦਾਲਤ ਸਬੰਧੀ ਮੀਟਿੰਗ – ਸ੍ਰੀ ਰਾਜ ਕੁਮਾਰ , ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਦੇ ਪ੍ਰਾਪਤ ਪੱਤਰ ਅਨੁਸਾਰ ਸਾਲ 2025 ਵਿੱਚ ਲੱਗਣ ਵਾਲੀਆਂ ਨੈਸਨਲ ਲੋਕ ਅਦਾਲਤਾਂ ਵਿੱਚ ਸਾਲ ਦੀ ਦੂਜੀ ਨੈਸਨਲ ਲੋਕ ਅਦਾਲਤ ਮਿਤੀ 10.05.2025 ਨੂੰ ਲਗਾਈ ਜਾਵੇਗੀ ਜਿਸ ਸਬੰਧੀ, ਸ੍ਰੀ

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ - ਅੰਕੁਰਜੀਤ ਸਿੰਘ
  • ਕਿਹਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ
  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ 

ਨਵਾਂਸ਼ਹਿਰ, 27 ਮਾਰਚ 2025 : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਭਲਕੇ

ਬਰਨਾਲਾ, 27 ਮਾਰਚ 2025 : ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਟਾਸ੍ਕ ਟੈਂਗੋ ਕੰਪਨੀ ਨਾਲ ਤਾਲਮੇਲ ਕਰਕੇ 28 ਮਾਰਚ (ਦਿਨ ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਈਟ ਐਂਡ ਸਾਊਂਡ ਸ਼ੋਅ, ਨਾਟਕ 'ਸਰਹਿੰਦ ਦੀ ਦੀਵਾਰ' ਦਾ ਹੋਵੇਗਾ ਮੰਚਨ : ਡਿਪਟੀ ਕਮਿਸ਼ਨਰ
  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 'ਨਵੀਂ ਜ਼ਿੰਦਗੀ' ਨੁੱਕੜ ਨਾਟਕ ਵੀ ਖੇਡਿਆ ਜਾਵੇਗਾ
  • ਜ਼ਿਲ੍ਹਾ ਵਾਸੀਆਂ ਨੂੰ 30 ਮਾਰਚ ਨੂੰ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ
  • ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ ਨਾਲ ਤਿਆਰੀਆਂ ਸਬੰਧੀ ਮੀਟਿੰਗ

ਬਰਨਾਲਾ, 27 ਮਾਰਚ 2025 : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਵੱਡੇ

ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਤਹਿਤ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਦਿੱਤੀ ਜਾਂਦੀ ਹੈ ਸਬਸਿਡੀ: ਡਿਪਟੀ ਕਮਿਸ਼ਨਰ
  • ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਸਬਸਿਡੀ 'ਤੇ ਥ੍ਰੀ-ਵੀਲ੍ਹਰ ਵਿਦ ਆਈਸ ਬਾਕਸ ਦਿੱਤਾ

ਬਰਨਾਲਾ, 27 ਮਾਰਚ 2025 : ਸਰਕਾਰ ਵਲੋਂ ਮੱਛੀ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਮੱਛੀ ਪਾਲਕਾਂ ਨੂੰ ਸਬਸਿਡੀ ਸਣੇ ਵੱਖ ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ

ਵਿਧਾਇਕ ਉੱਗੋਕੇ ਨੇ ਉਸਾਰੀ ਕਾਮਿਆਂ ਦੇ ਰਜਿਸਟ੍ਰੇਸ਼ਨ ਕਾਰਡ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ
  • ਕਾਰਡ ਦੀ ਮਿਆਦ 5 ਸਾਲ ਕਰਨ ਦੀ ਕੀਤੀ ਮੰਗ

ਭਦੌੜ, 27 ਮਾਰਚ 2025 : ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਸਾਰੀ ਕਾਮਿਆਂ ਨਾਲ ਸਬੰਧਤ ਮਸਲਾ ਸਦਨ ਵਿੱਚ ਚੁੱਕਿਆ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀਆਂ ਦਾ ਰਜਿਸਟ੍ਰੇਸ਼ਨ ਕਾਰਡ ਜੋ ਕਿ ਪਹਿਲਾਂ 3 ਸਾਲ ਤੱਕ ਵੈਲਿਡ ਹੁੰਦਾ ਸੀ, ਹੁਣ ਇੱਕ ਸਾਲ ਲਈ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ

ਵਾਹਨਾਂ ਦੇ ਕੱਟੇ ਚਲਾਨ, ਨਾ ਭਰਨ ਦੀ ਸੂਰਤ ’ਚ ਵਾਹਨ ਹੋਣਗੇ ਬਲੈਕ ਲਿਸਟ - ਜ਼ਿਲ੍ਹਾ ਖੇਤਰੀ ਟਰਾਂਸਪੋਰਟ ਅਫ਼ਸਰ
  • ਮੋਟਰ ਵਹੀਕਲ ਐਕਟ ਤਹਿਤ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਕੀਤਾ
  • ਜਾਵੇਗਾ ਬਲੈਕ ਲਿਸਟ
  • ਕਿਹਾ, ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਿਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ

ਮਾਲੇਰਕੋਟਲਾ 27 ਮਾਰਚ 2025 : ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ

ਸ੍ਰੀ ਆਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ ਜੀਵ ਰੱਖ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ
  • ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਚੰਡੀਗੜ੍ਹ, 26 ਮਾਰਚ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
  • ਰੰਗਲਾ ਪੰਜਾਬ ਵਿਕਾਸ ਸਕੀਮ ਹਲਕਿਆਂ ਅੰਦਰ ਵਿਕਾਸ ਨੂੰ ਦੇਵੇਗੀ ਨਵੀਂ ਰਫ਼ਤਾਰ
  • ਅਨੁਸੂਚਿਤ ਜਾਤੀਆਂ ਵਲੋਂ ਐਸ.ਸੀ. ਕਾਰਪੋਰੇਸ਼ਨ ਤੋਂ ਲਏ ਕਰਜ਼ਿਆਂ ਦੀ ਮੁਆਫੀ ਇਤਿਹਾਸਕ ਕਦਮ
  • ਐਸ.ਸੀ. ਸਬ ਪਲਾਨ ‘ਚ 13937 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
  • 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਦੇ ਨਿਰਮਾਣ ‘ਤੇ ਖਰਚ ਹੋਣਗੇ 855
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ 1269 ਲਾਭਪਾਤਰੀਆਂ ਲਈ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
  • ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ   http://ashirwad.punjab.gov.in  ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ

ਤਰਨ ਤਾਰਨ, 26 ਮਾਰਚ 2025 : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ