news

Jagga Chopra

Articles by this Author

ਜੀ.ਐਸ.ਟੀ. ਵਿਭਾਗ ਵਲੋਂ ਜੀ.ਐਸ.ਟੀ. ਤਹਿਤ ਧੋਖਾਧੜੀ ਨਾਲ ਰਜਿਸਟ੍ਰੇਸ਼ਨ ਕਰਾਉਣ 'ਚ ਸ਼ਾਮਲ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਲੁਧਿਆਣਾ : ਸੂਬੇ ਦੇ ਜੀ.ਐਸ.ਟੀ. ਵਿਭਾਗ ਵੱਲੋਂ ਲੁਧਿਆਣਾ ਵਿੱਚ ਧੋਖਾਧੜੀ ਵਾਲੇ ਰਜਿਸਟ੍ਰੇਸ਼ਨਾਂ ਕਰਾਉਣ ਦੇ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 420, 465, 467,468 ਆਦਿ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਕਰ ਕਮਿਸ਼ਨਰ ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਰਾਜ ਜੀ.ਐਸ.ਟੀ. ਵਿਭਾਗ ਵਲੋਂ ਔਨਲਾਈਨ

ਠੇਕੇਦਾਰ ਦੀ ਗੁੰਡਾਗਰਦੀ ਦੇ ਖਿਲਾਫਵਫਦ ਐਸ ਐਸ ਪੀ ਨੂੰ ਮਿਲਿਆ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਝਾੜ-ਫੂਸ ਦੇ ਠੇਕੇਦਾਰ ਦੀ ਗੁੰਡਾਗਰਦੀ ਦੇ ਖਿਲਾਫ ਅੱਜ ਪੇਂਡੂ ਮਜ਼ਦੂਰ ਯੂਨੀਅਨ,ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਅਤੇ ਪਿੰਡ ਜੱਟਪੁਰਾ ਦੇ ਵਾਸੀਆ ਦਾ ਵਫਦ ਐਸ ਐਸ ਪੀ, ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਜਗਰਾਉਂ ਨੂੰ ਮਿਲਿਆ।ਵਫਦ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਪੇਂਡੂ

ਅਧਿਆਪਕਾਂ ਦੇ ਸਹਿਯੋਗ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੀ ਮੇਰਾ ਮੁੱਖ ਮਕਸਦ – ਡੀ ਈ ਓ ਐਲੀਮੈਂਟਰੀ ਜੋਧਾਂ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਅਧਿਆਪਕਾਂ ਦੇ ਸਹਿਯੋਗ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੀ ਮੇਰਾ ਮੁੱਖ ਮਕਸਦ ਹੈ, ਅਧਿਆਪਕ ਹੀ ਸਿੱਖਿਆ ਦੀ ਗੁਣਵਤਾ ਵਿੱਚ ਸੁਧਾਰ ਲਿਆ ਸਕਦਾ ਹੈ।ਇਨ੍ਹਾ ਸਬਦਾਂ ਦਾ ਪ੍ਰਗਟਾਵਾ ਬਲਦੇਵ ਸਿੰਘ ਜੋਧਾਂ ਜਿਲਾ੍ਹ ਸਿੱਖਿਆ ਅਫਸਰ (ਐ: ਸਿੱ:) ਲੁਧਿਆਣਾ ਨੇ ਐਸ,ਸੀ /ਬੀ,ਸੀ ਅਧਿਆਪਕ ਯੂਨੀਅਨ ਵੱਲੋਂ ਉਹਨਾਂ ਨੂੰ ਜਿਲਾ੍ਹ ਸਿੱਖਿਆ ਅਫਸਰ ਨਿਯੁਕਤ

ਲੋਕ ਗਾਇਕ ਜਗਦੇਵ ਖਾਨ ਦਾ ਸਿੰਗਲ ਟਰੈਕ ‘ਤੇਰਾ ਕਿਹੜਾ ਮੁੱਲ ਲਗਦਾ’ਹੋਇਆ ਰਿਲੀਜ਼

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਕਲੀਆ ਦੇ ਬਾਦਸਾਹ ਕੁਲਦੀਪ ਮਾਣਕ ਦੇ ਭਤੀਜਾ ਲੋਕ ਗਾਇਕ ਜਗਦੇਵ ਖਾਨ ਦਾ ਸਿੰਗਲ ਟਰੈਕ ‘ਤੇਰਾ ਕਿਹੜਾ ਮੁੱਲ ਲਗਦਾ’ਅੱਜ ਗਾਇਕ ਪ੍ਰੀਤਮ ਬਰਾੜ,ਗਾਇਕ ਯੁਧਵੀਰ ਮਾਣਕ ਅਤੇ ਗਾਇਕ ਪ੍ਰਗਟ ਖਾਨ ਨੇ ਰਿਲੀਜ਼ ਕੀਤਾ।ਇਸ ਗੀਤ ਸਬੰਧੀ ਜਾਣਕਾਰੀ ਦਿੰਦਿਆ ਲੋਕ ਗਾਇਕ ਜਗਦੇਵ ਖਾਨ ਨੇ ਦੱਸਿਆ ਕਿ ਇਸ ਗੀਤ ਨੂੰ ਆਪਣੀ ਮਿਆਰੀ ਕਲਮ ਨਾਲ ਸਿੰਗਾਰਿਆ ਹੈ ਪੰਜਾਬੀ

ਨੈਸ਼ਨਲ ਹਾਈਵੇ ਵੱਲੋ ਪੁੱਲ ਥੱਲੇ ਰੇੜੀਆ ਨਾ ਲਾਉਣ ਦੀਆਂ ਦਿੱਤੀਆ ਸਖਤ ਹਦਾਇਤਾ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਟਰੈਫਿਕ ਦੀ ਸਮਸਿੱਆ ਤੋ ਨਿਜਾਤ ਦਿਵਾਉਣ ਲਈ ਅੱਜ ਨੈਸ਼ਨਲ ਹਾਈਵੇ ਵੱਲੋ ਜਗਰਾਉ ਦੇ ਪੁੱਲ ਥੱਲੇ ਲੱਗੀਆ ਰੇੜੀਆ ਫੜੀਆ ਲਾਉਣ ਵਾਲੇ ਵਿਅਕਤੀਆਂ ਨੂੰ ਸਖਤ ਹਦਾਇਤਾ ਕਰਕੇ  ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਡਇਰੈਕਟਰ ਕੇ.ਐਲ ਸੱਚਦੇਵ,ਹਾਈਵੇ ਇੰਜੀਨੀਅਰ ਰਮਨਦੀਪ ਸਿੰਘ,ਪਟਰੋਲਿੰਗ ਇੰਚਾਰਜ ਜਸਦੀਪ ਸਿੰਘ, ਵੱਲੋ ਰੇੜੀਆ ਫੜੀਆ ਵਾਲਿਆ ਨਾਲ ਗੱਲਬਾਤ ਕੀਤੀ

ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਸ਼੍ਰੀ ਮੋਹਨ ਲਾਲ ਭਾਸਕਰ ਪੁਰਸਕਾਰ ਨਾਲ ਸਨਮਾਨ

ਫ਼ਿਰੋਜ਼ਪੁਰ : ਲੁਧਿਆਣਾ ਵੱਸਦੇ ਬਟਾਲਾ ਨੇੜੇ ਪਿੰਡ ਬਸੰਤਕੋਟ ਦੇ ਜੰਮਪਲ ਪੰਜਾਬੀ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਫ਼ਿਰੋਜ਼ਪੁਰ ਵਿਖੇ ਅਠਾਰਵੇਂ ਮੋਹਨ ਲਾਲ ਭਾਸਕਰ ਯਾਦਗਾਰੀ ਆਲ ਇੰਡੀਆ ਮੁਸ਼ਾਇਰੇ ਮੌਕੇ ਜੀਵਨ ਭਰ ਦੀਆਂ ਸਾਹਿਤਕ, ਸੱਭਿਆਚਾਰਕ ਤੇ ਵਿਦਿਅਕ ਪ੍ਰਾਪਤੀਆਂ ਲਈ ਮੋਹਨ ਲਾਲ ਭਾਸਕਰ  ਯਾਦਗਾਰੀ ਪੁਰਸਕਾਰ ਨਾਲ ਵਿਵੇਕਾਨੰਦ ਵਰਲਡ ਸਕੂਲ ਵਿਖੇ ਵਿਸ਼ਾਲ ਇਕੱਠ ਵਿੱਚ

ਅਸ਼ਵਨੀ ਸ਼ਰਮਾ ਨੇ ਆਪਣੀ ਨਵੀਂ ਟੀਮ ਦਾ ਕੀਤਾ ਐਲਾਨ, ਕੁਝ ਪੁਰਾਣੇ ਅਤੇ ਕੁਝ ਨਵੇਂ ਚਿਹਰੇ ਕੀਤੇ ਸ਼ਾਮਲ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮੌਜੂਦਾ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪੰਜਾਬ ਦੀ ਨਵੀਂ ਟੀਮ ਵਿੱਚ ਗਿਆਰਾਂ ਸੂਬਾ ਮੀਤ ਪ੍ਰਧਾਨ, ਪੰਜ ਸੂਬਾ ਜਨਰਲ ਸਕੱਤਰ ਤੇ ਗਿਆਰਾਂ ਸੂਬਾ ਸਕੱਤਰਾਂ ਤੋਂ ਇਲਾਵਾ ਕੁਝ ਹੋਰ ਅਹੁਦੇਦਾਰ ਐਲਾਨੇ ਗਏ ਹਨ।

ਆਸਟ੍ਰੇਲੀਆ ਨੇ ਭਾਰਤ ਨੂੰ ਪੰਜਵੇਂ ਮੈਚ ’ਚ ਵੀ ਹਰਾਇਆ, ਸੀਰੀਜ਼ ਜਿੱਤੀ

ਆਸਟਰੇਲੀਆ : ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ (24ਵੇਂ ਅਤੇ 60ਵੇਂ ਮਿੰਟ) ਨੇ ਦੋ ਗੋਲ ਕੀਤੇ ਜਦਕਿ ਅਮਿਤ ਰੋਹੀਦਾਸ (34ਵੇਂ ਮਿੰਟ) ਅਤੇ ਸੁਖਜੀਤ ਸਿੰਘ (55ਵੇਂ ਮਿੰਟ) ਨੇ ਇਕ-ਇਕ ਗੋਲ ਕੀਤਾ। ਭਾਰਤ ਨੇ ਪਹਿਲੇ ਦੋ ਮੈਚ 4-5 ਅਤੇ 4-7 ਨਾਲ ਹਾਰ ਕੇ ਤੀਜਾ ਮੈਚ 4-3 ਨਾਲ ਜਿੱਤਿਆ। ਚੌਥੇ ਮੈਚ ਵਿੱਚ ਮਹਿਮਾਨ ਟੀਮ ਨੂੰ 1-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਐਤਵਾਰ ਨੂੰ

ਭਾਰਤ ਨੂੰ ਬੰਗਲਾਦੇਸ਼ ਨੇ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ 1 ਵਿਕਟ ਨਾਲ ਹਰਾਇਆ

ਬੰਗਲਾਦੇਸ਼ : ਬੰਗਲਾਦੇਸ਼ ਨੇ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ 1 ਵਿਕਟ ਨਾਲ ਹਰਾਇਆ। ਟੀਮ ਲਈ ਮੇਹਦੀ ਹਸਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਰੋਮਾਂਚਕ ਜਿੱਤ ਦਿਵਾਈ। ਭਾਰਤ ਦੀ ਬੱਲੇਬਾਜ਼ੀ ਖ਼ਰਾਬ ਰਹੀ। ਟੀਮ ਇੰਡੀਆ 186 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ। ਜਵਾਬ 'ਚ ਬੰਗਲਾਦੇਸ਼ ਨੇ ਇੱਕ ਵਿਕਟ 'ਤੇ ਰਹਿੰਦੇ ਹੋਏ ਮੈਚ ਜਿੱਤ ਲਿਆ। ਟੀਮ ਇੰਡੀਆ ਲਈ ਕੇਐਲ

ਮੁੱਖ ਮੰਤਰੀ ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ। ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ