ਨਵੀਂ ਦਿੱਲੀ (ਏਐੱਨਆਈ) : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਸਾਫ ਕੀਤਾ ਹੈ ਕਿ ਕੋਵਿਡ-19 ਵੈਕਸੀਨ ਲਵਾਉਣ ਲਈ ਕੋਈ ਕਾਨੂੰਨੀ ਲਾਜ਼ਮੀਅਤਾ ਨਹੀਂ ਹੈ। ਨਾਲ ਹੀ ਵੈਕਸੀਨ ਦੇ ਪ੍ਰਭਾਵ ਨਾਲ ਹੋਈਆਂ ਮੌਤਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਹੈ। ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਖਲ ਕਰ ਕੇ ਇਹ ਗੱਲ ਕਹੀ ਹੈ। ਉਸਨੇ ਹਲਫਨਾਮੇ ’ਚ ਕਿਹਾ ਕਿ ਕੋਵਿਡ
news
Articles by this Author
ਨਵੀਂ ਦਿੱਲੀ (ਪੀਟੀਆਈ) : ਚੋਣਾਂ ਵਾਲੇ ਸੂਬੇ ਗੁਜਰਾਤ ਵਿੱਚ ਹੁਣ ਤੱਕ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਤੋਹਫ਼ੇ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਸੂਬੇ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਜ਼ਬਤੀਆਂ ਨਾਲੋਂ 10 ਗੁਣਾ ਵੱਧ ਹਨ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਦੇ
ਸ਼ੰਘਾਈ (ਰਾਇਟਰ) : ਚੀਨ ਸਰਕਾਰ ਦੀ ਸਖਤੀ ਦੇ ਬਾਵਜੂਦ ਕੋਵਿਡ ਪਾਬੰਦੀਆਂ ਦੇ ਵਿਰੁੱਧ ਲੋਕਾਂ ਦਾ ਗੁੱਸਾ ਘਟਣ ਦਾ ਨਾਂ ਨਹੀਂ ਲੈ ਰਿਹਾ। ਬੀਤੇ ਦਿਨਾਂ ’ਚ ਹੋਏ ਪ੍ਰਦਰਸ਼ਨਾਂ ਦੀ ਜਾਂਚ ਕਰ ਰਹੀ ਦੰਗਾ ਵਿਰੋਧੀ ਪੁਲਿਸ ਨੇ ਮੰਗਲਵਾਰ ਨੂੰ ਰਾਤ ਨੂੰ ਜਦੋਂ ਗਵਾਂਗਝੋਊ ’ਚ ਉਨ੍ਹਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜੋ ਪ੍ਰਦਰਸ਼ਨਾਂ ’ਚ ਸ਼ਾਮਲ ਨਹੀਂ ਸਨ ਤਾਂ ਲੋਕਾਂ ਦਾ ਗੁੱਸਾ ਹੋਰ
ਚੰਡੀਗੜ੍ਹ : ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖਰੀਦ ਸੀਜਨ ਕਾਮਯਾਬੀ ਨਾਲ ਪੂਰੇ ਕਰਵਾਏ ਹਨ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਨਫੈਡਰੇਸ਼ਨ ਆਫ਼ ਆਫ਼ਿਸਰਜ਼
ਅੰਮ੍ਰਿਤਸਰ ਸਾਹਿਬ : ਫਿਲਮ ਦਾਸਤਾਨ-ਏ-ਸਰਹਿੰਦ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫਿਲਮ ਵਿਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਦਿਖਾਇਆ ਗਿਆ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ
ਫ਼ਿਰੋਜ਼ਾਬਾਦ (ਯੂ.ਪੀ.) : ਫ਼ਿਰੋਜ਼ਾਬਾਦ ਦੇ ਪਦਮ ਕਸਬੇ ‘ਚ ਭਿਆਨਕ ਅੱਗ ਲੱਗ ਗਈ। ਅੱਗ ਸ਼ਾਮ 6.30 ਵਜੇ ਬੇਸਮੈਂਟ ‘ਚ ਫਰਨੀਚਰ ਦੇ ਸ਼ੋਅਰੂਮ ‘ਚ ਲੱਗੀ ਅਤੇ ਤੀਜੀ ਮੰਜ਼ਿਲ ‘ਤੇ ਸਥਿਤ ਰਿਹਾਇਸ਼ ਤੱਕ ਪਹੁੰਚ ਗਈ। ਪਰਿਵਾਰ ਦੇ ਮੈਂਬਰ ਅੱਗ ਦੀ ਲਪੇਟ ‘ਚ ਆ ਗਏ। ਅੱਗ ‘ਤੇ ਕਾਬੂ ਪਾਉਣ ‘ਚ ਫਾਇਰ ਬ੍ਰਿਗੇਡ ਨੂੰ 3 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਅੱਗ ਲੱਗਣ ਕਾਰਨ ਵਪਾਰੀ ਪਰਿਵਾਰ
ਗੁਰੂਗ੍ਰਾਮ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਸੁਰਖੀਆਂ ਵਿੱਚ ਆਉਣ ਦਾ ਕਾਰਨ ਗਾਇਕ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ
ਪਾਕਿਸਤਾਨ : ਪਾਕਿਸਤਾਨ ਦੀ ਸੈਨਾ ਤੇ ਪੁਲਿਸ ਇਕ ਵਾਰ ਫਿਰ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਵੇਟਾ ਸ਼ਹਿਰ ਵਿਚ ਪੁਲਿਸ ਦੇ ਟਰੱਕ ‘ਤੇ ਆਤਮਘਾਤੀ ਹਮਲਾ ਕੀਤਾ ਹੈ। ਇਸ ਹਮਲੇ ਵਿਚ ਇਕ ਪੁਲਿਸ ਮੁਲਾਜ਼ਮ ਤੇ ਇਕ ਬੱਚੇ ਦੀ ਮੌਤ ਹੋ ਗਈ ਹੈ। 20 ਪੁਲਿਸ ਮੁਲਾਜ਼ਮਾਂ ਸਣ 24 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਆਤਮਘਾਤੀ ਹਮਲਾ ਕਵੇਟਾ ਦੇ ਬਾਲੇਲੀ ਇਲਾਕੇ ਵਿਚ ਹੋਇਆ। ਘਟਨਾ ਦੀ
ਨਿਊ ਦਿੱਲੀ : ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹੁਣ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੂੰ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਨਾਹ ਕੀਤੀ ਗਈ ਹੈ। ਇਸ
ਇੰਗਲੈਂਡ : ਇੰਗਲੈਂਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਸਾਈਆਂ ਦੀ ਆਬਾਦੀ ਦੇਸ਼ ਦੀ ਕੁੱਲ ਆਬਾਦੀ ਦੇ ਅੱਧੇ ਤੋਂ ਵੀ ਘੱਟ ਰਹਿ ਗਈ ਹੈ। ਇੰਗਲੈਂਡ ਅਤੇ ਵੇਲਜ਼ ਵਿੱਚ ਜਨਗਣਨਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਈਸਾਈਆਂ ਦੀ ਗਿਣਤੀ ਵਿੱਚ 13 ਫੀਸਦੀ ਤੋਂ ਵੱਧ ਦੀ ਕਮੀ ਆਈ ਹੈ, ਜਦਕਿ ਮੁਸਲਮਾਨਾਂ ਅਤੇ ਹਿੰਦੂਆਂ ਦੀ ਗਿਣਤੀ ਵਧੀ ਹੈ। ਕਿਸੇ ਧਰਮ ਨੂੰ ਨਾ ਮੰਨਣ ਵਾਲੇ ਲੋਕਾਂ ਦੀ ਗਿਣਤੀ