ਵਡੋਦਰਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਬਹੁਤ ਸਾਰੇ ਮਸਲਿਆਂ ਨੂੰ ਲੈ ਕੇ ਕਾਂਗਰਸ ‘ਤੇ ਤੰਜ ਕਸੇ। ਦੇਸ਼ ਦੇ ਵਿਕਾਸ ਤੋਂ ਲੈ ਕੇ ਕਸ਼ਮੀਰ ਅਤੇ ਅੱਤਵਾਦ ਤੱਕ ਸ਼ਾਹ ਨੇ ਸਾਰਿਆਂ ਦੇ ਲਈ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਵੀ ਸ਼ਬਦੀ ਹਮਲਾ
news
Articles by this Author
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 01 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ
ਨਿਊ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖੇਡ ਜਗਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 30 ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਵਾਰ ਐਵਾਰਡ ਜਿੱਤਣ ਵਾਲਿਆਂ ‘ਚ ਕ੍ਰਿਕਟ ਜਗਤ ਦਾ ਕੋਈ ਖਿਡਾਰੀ ਨਹੀਂ ਹੈ। ਲਕਸ਼ਯ ਸੇਨ, ਨਿਖਤ ਜ਼ਰੀਨ ਅਤੇ ਐਚਐਸ ਪ੍ਰਣਯ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਖਿਡਾਰੀਆਂ ਅਤੇ ਕੋਚਾਂ
ਚੰਡੀਗੜ੍ਹ : ਹੁਣ ਪੰਜਾਬ ਹਰਿਆਣਾ ‘ਚ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਮ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਨਾਲ ਬਦਲਣ ਦੀ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ‘ਤੇ ਵਿਰੋਧੀ ਨੇਤਾਵਾਂ ਨੇ ਸਵਾਲ ਚੁੱਕੇ ਹਨ।ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮਾਨ ਆਪਣੇ ਰਾਜਨੀਤਿਕ ਸਵਾਰਥਾਂ ਨੂੰ ਸਿੱਧ ਕਰਨ ਲਈ
ਹੈਮਿਲਟਨ (ਨਿਊਜ਼ੀਲੈਂਡ) : ਵਿਦੇਸ਼ਾਂ ‘ਚ ਭਾਰਤੀਆਂ ‘ਤੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਨਿਊਜ਼ੀਲੈਂਡ ਤੋਂ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਦੇ ਨਾਰਥ ਆਈਲੈਂਡ ਦੇ ਹੈਮਿਲਟਨ ਸ਼ਹਿਰ ‘ਚ ਅਣਪਛਾਤੇ ਲੁਟੇਰਿਆਂ ਨੇ ਪੰਜਾਬ ਦੇ ਕਾਰੋਬਾਰੀ ਸਿੱਧੂ ਨਰੇਸ਼ ਦੇ ਗਲੇ ‘ਤੇ ਚਾਕੂ ਰੱਖ ਕੇ ਕਈ ਲੱਖਾਂ ਡਾਲਰ ਲੁੱਟ ਲਏ। ਦੱਸਿਆ ਜਾ
ਐਡਮਿੰਟਨ : ਕੈਨੇਡਾ ਦੇ ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁਖਦਾਈ ਖ਼ਬਰ ਹੈ ਕਿ ਇਕ 31 ਸਾਲਾ ਨੌਜਵਾਨ ਨਵਨੀਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਨਵਨੀਤ ਸਿੰਘ ਦੇ ਦੋਸਤ ਅਮਨਜੀਤ ਸਿੰਘ ਨੇ ਦੱਸਿਆ ਹੈ ਕਿ ਨਵਨੀਤ ਸਿੰਘ ਬਤੌਰ ਅੰਤਰਰਾਸ਼ਟਰੀ ਸਟੂਡੈਂਟ ਸਰੀ ਵਿਚ ਆਇਆ ਸੀ ਅਤੇ ਪੜ੍ਹਾਈ ਖਤਮ ਤੋਂ ਬਾਅਦ ਵਰਕ ਪਰਮਿਟ ਤੇ ਕੰਮ ਕਰ ਰਿਹਾ ਸੀ। ਉਹ ਅਜੇ ਕੁਝ ਮਹੀਨੇ ਪਹਿਲਾਂ ਹੀ
ਬਹਿਰਾਇਚ : ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਲੋਕ ਜ਼ਖਮੀ ਹੋਏ ਹਨ। ਐਸਐਚਓ ਰਾਜੇਸ਼ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਬਾਲਗ ਬਲਾਤਕਾਰ ਪੀੜਤਾ ਨੂੰ 26 ਹਫਤਿਆਂ ਦੀ ਗਰਭਅਵਸਥਾ ਦੌਰਾਨ ਗਰਭਪਾਤ ਦੀ ਇਜਾਜ਼ਤ ਦਿੰਦੇ ਹੋਏ ਅਹਿਮ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਬਲਾਤਕਾਰ ਤੋਂ ਬਾਅਦ ਪੈਦਾ ਹੋਇਆ ਬੱਚਾ ਪੀੜਤਾ ਨੂੰ ਅਪਰਾਧ ਅਤੇ ਉਸ ਨੂੰ ਹੋਏ ਦਰਦ ਦੀ ਯਾਦ ਦਿਵਾਉਂਦਾ ਰਹੇਗਾ। ਹਾਈ ਕੋਰਟ ਨੇ ਕਿਹਾ ਕਿ ਇਹ ਗਰਭ ਅਵਸਥਾ ਬੱਚੀ ਨਾਲ ਹੋਏ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ /ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਦਾ ਨਵੀਨੀਕਰਨ ਕਰਕੇ ਮੁੜ ਚਾਲੂ ਕੀਤਾ ਜਾਵੇਗਾ। ਇਹ ਫੈਸਲਾ ਅੱਜ
ਚੰਡੀਗੜ੍ਹ : ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ