ਸੰਗਰੂਰ : ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉੱਤੇ ਪੁਲਿਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ਤੋਂ
news
Articles by this Author
ਅੰਮ੍ਰਿਤਸਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਇਕ ਬਿਆਨ ਨੂੰ ਲੈ ਕੇ ਮੁਆਫ਼ੀ ਮੰਗੀ ਹੈ। ਦਰਅਸਲ ਕੈਬਨਿਟ ਮੰਤਰੀ ਨੇ ਫਸਲੀ ਵਿਭਿੰਨਤਾ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬੀਆਂ ਤੋਂ ਵੱਡੀ 'ਬੇਵਕੂਫ਼ ਕੌਮ' ਕੋਈ ਨਹੀਂ। ਪਹਿਲਾਂ ਅਸੀਂ ਨਹਿਰੀ ਪਾਣੀ ਵਰਤਦੇ ਸੀ ਪਰ ਹੁਣ ਕੋਈ ਨਹੀਂ ਵਰਤਦਾ। ਮੁਫ਼ਤ ਬਿਜਲੀ ਨੇ ਕਿਸਾਨਾਂ ਨੂੰ ਅਰਾਮਪ੍ਰਸਤ ਬਣਾ
ਸਮਾਂਗਨ : ਅਫਗਾਨਿਸਤਾਨ ਦੇ ਸਮਾਂਗਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ ‘ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ ‘ਚ ਘੱਟੋ-ਘੱਟ 16 ਜਣਿਆਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਏ। ਇੱਕ ਪ੍ਰਮੁੱਖ ਅਫਗਾਨ ਮੀਡੀਆ ਸਮੂਹ ਨੇ ਸੂਬਾਈ ਹਸਪਤਾਲ ਦੇ ਇੱਕ ਡਾਕਟਰ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਦੁਪਹਿਰ ਦੀ ਨਮਾਜ਼ ਤੋਂ ਬਾਅਦ ਹੋਇਆ। ਤਾਲਿਬਾਨ
ਨਵੀਂ ਦਿੱਲੀ : ਭਾਰਤ ਸਰਕਾਰ ਵੱਲੋਂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਸੇਵਾ ਕਾਲ ਜਨਵਰੀ 2024 ਦੇ ਅੰਤ ਤੱਕ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਉਨ੍ਹਾਂ ਨੇ ਜਨਵਰੀ 2023 ਵਿੱਚ ਸੇਵਾਮੁਕਤ ਹੋਣਾ ਸੀ। 28 ਨਵੰਬਰ ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਰਾਸ਼ਟਰਪਤੀ ਤਰਨਜੀਤ ਸਿੰਘ ਸੰਧੂ (ਆਈ ਐਫ
ਰੋਪੜ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ 'ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ ਦੇ ਰੁਝਾਨ ਮੋੜਾ ਦੇਣ ਅਤੇ ਇਸ ਦੀ ਥਾਂ ਆਰਗੈਨਿਕ ਖੇਤੀ ਵੱਲ ਨੂੰ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਨਵੀਂਆਂ ਪੈੜਾਂ
ਅੰਮ੍ਰਿਤਸਰ : ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦਰਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਪ੍ਰਦਾਨ ਕੀਤੀ। ਟਰਾਫੀ ਪ੍ਰਾਪਤ ਕਰਨ ਮੌਕੇ ਉਨ੍ਹਾਂ ਨਾਲ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ ਸਪੋਰਟਸ
ਗੁਜਰਾਤ : ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ। ਬੁੱਧਵਾਰ ਨੂੰ ਇੱਕ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਭਾਰੀ ਜੁਰਮਾਨਾ ਲਗਾਇਆ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ ਇਸ ਲਈ ਹਾਈਕੋਰਟ ਨੇ ਸਰਕਾਰ ਨੂੰ