ਪਟਿਆਲਾ : ਅਰੁਣ ਸ਼ਰਮਾ ਆਈ ਪੀ ਐੱਸ ਸੀਨੀਅਰ ਕਪਤਾਨ ਪੁਲੀਸ ਨੇ ਕਾਨਫਰੰਸ ਵਿੱਚ ਦੱਸਿਆ ਕਿ ਮਿਤੀ 28 ਜਨਵਰੀ 2022 ਨੂੰ ਯੂਕੇ ਬੈਂਕ ਘਨੋਰ ਵਿੱਚੋਂ 17 ਲੱਖ ਰੁਪਏ ਦੀ ਹੋਈ ਡਕੈਤੀ ਪੁਲਿਸ ਵੱਲੋ 24 ਘੰਟੇ ਵਿੱਚ ਹੀ ਟਰੇਸ ਕਰਦੇ ਹੋਏ ਸ਼ਾਮਲ 4 ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਲੁੱਟੀ 17ਲੱਖ ਨਕਦੀ ਅਤੇ ਅਸਲਾ ਬਰਾਮਦ ਕਰ ਲਿਆ ਹੈ। ਵਾਰਦਾਤ
news
Articles by this Author
ਬ੍ਰਿਟਿਸ਼ ਕੋਲੰਬੀਆ : ਸਿਹਤ ਮੰਤਰੀ ਐਡਰੀਅਨ ਡਿਕਸ ਨੇ ਐਤਵਾਰ ਨੂੰ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਡਾਕਟਰਾਂ ਨੂੰ ਲਿਆਉਣ ਲਈ ਨਵੇਂ ਉਪਾਵਾਂ ਦੀ ਇੱਕ ਲੜੀ ਮਹੱਤਵਪੂਰਨ ਤਬਦੀਲੀਆਂ ਨੂੰ ਦਰਸਾਉਂਦੀ ਹੈ ਜੋ ਪ੍ਰਾਇਮਰੀ। ਕੇਅਰ ਪ੍ਰਾਪਤ ਕਰਨ ਵਾਲੇ ਲੋਕਾਂ ਦੇ ਜੀਵਨ ਵਿੱਚ ਇੱਕ ਫਰਕ ਲਿਆਏਗੀ। “ਅਸੀਂ ਜਾਣਦੇ ਹਾਂ ਕਿ ਸਾਡੇ ਸੂਬੇ ਨੂੰ
ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ ਤੇ ਉਹਨਾਂ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ
ਚੰਡੀਗੜ੍ਹ : ਜਸਪਾਲ ਸਿੰਘ ਨੇ ਐਡਵੋਕੇਟ ਮਨਦੀਪ ਸਾਜਨ ਰਾਹੀਂ ਚੰਡੀਗੜ੍ਹ ਨਗਰ ਨਿਗਮ ਵਿੱਚ ਨਾਮਜ਼ਦ ਕੌਂਸਲਰ ਦੀ ਨਿਯੁਕਤੀ ਲਈ ਚੰਡੀਗੜ੍ਹ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ, ਜਿਸ ’ਤੇ ਹਾਈ ਕੋਰਟ ਨੇ 2 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੂੰ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਗਿਆ ਹੈ। ਇਸ ਪਟੀਸ਼ਨ 'ਤੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਸੂਬੇ ਵਿਚ ਫਿਰਕੂ ਸਦਭਾਵਨਾ ਬਣਾਈ ਰੱਖਣ ਵਿਚ ਵੀ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ
ਐਸ.ਏ.ਐਸ ਨਗਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਹਲਕਾ ਖਰੜ੍ਹ ਦੇ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ । ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ਜਿਸ ਤੇ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਦਿਆ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ
ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਗੇੜ ਦੀਆਂ ਗੁਜਰਾਤ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਦਾਅਵਾ ਕੀਤਾ ਕਿ 8 ਦਸੰਬਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ 'ਚ ਆਮ ਆਦਮੀ ਪਾਰਟੀ (ਆਪ) ਭਾਰੀ ਬਹੁਮਤ ਨਾਲ ਗੁਜਰਾਤ ਵਿੱਚ ਸਰਕਾਰ ਬਣਾਏਗੀ। ਮੰਗਲਵਾਰ ਨੂੰ ਲਿੰਬੜੀ, ਬੋਟਾਦ, ਸੁਰੇਂਦਰ ਨਗਰ, ਦਸਾਦਾ ਅਤੇ ਵੀਰਾਮਗਾਮ ਸਮੇਤ ਵੱਖ-ਵੱਖ ਰੋਡ ਸ਼ੋਆਂ ਵਿੱਚ ਭਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ