ਨੰਦੋੜ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ ਲਿਆ ਹੈ। ਵੀਰਵਾਰ ਨੂੰ ਨੰਦੋੜ ਅਤੇ ਕਾਰਜਨ ਵਿਖੇ ਵਿਸ਼ਾਲ ਰੋਡ
news
Articles by this Author
ਅੰਮ੍ਰਿਤਸਰ : ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸ. ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਸ. ਰਣਬੀਰ ਸਿੰਘ
ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਹੁਣ ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ
ਇਟਲੀ : ਪੰਜਾਬੀ ਦੇ ਪ੍ਰਸਿੱਧ ਕਵੀ ਤੇ ਗੀਤਕਾਰ ਪ੍ਰੋ ਗੁਰਭਜਨ ਗਿੱਲ ਚੈਅਰਮੈਨ ਪੰਜਾਬੀ ਲੋਕ ਅਕਾਦਮੀ ਲੁਧਿਆਣਾ ਨੂੰ ਲੋਕ ਮੰਚ ਪੰਜਾਬ ਵੱਲੋਂ ਸਾਲ 2022 ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਮਿਲਣ ਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਜਿੱਥੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰੋ ਗੁਰਭਜਨ ਸਿੰਘ ਗਿੱਲ ਨੂੰ ਮੁਬਾਰਕਾਂ ਵੀ ਦਿੱਤੀਆਂ ਗਈਆਂ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਰਾਹੀਂ ਅੱਜ ਵਾਰਡ ਨੰਬਰ 49 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਵਾਟਰ ਸਪਲਾਈ, ਪੁਲਿਸ਼ ਪ੍ਰਸ਼ਾਸ਼ਨ, ਮਾਲ ਵਿਭਾਗ ਅਤੇ ਹੋਰ
ਲੁਧਿਆਣਾ: ਨਗਰ ਨਿਗਮ ਲੁਧਿਆਣਾ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧੀ ਨਗਰ ਨਿਗਮ ਅਤੇ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਸਰਕਾਰ ਦੀ ਗਾਇਡਲਾਇਨਜ਼/ਸ਼ਰਤਾ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਉਮਰ ਦੀ ਅਧਿਕਤਮ ਸੀਮਾ 37 ਸਾਲ ਮਿੱਥੀ ਹੋਈ ਹੈ
ਲੁਧਿਆਣਾ : ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਅਤੇ ਹਲਕਾ ਕੇਂਦਰੀ ਤੋਂ ਸ਼੍ਰੀ ਅਸ਼ੋਕ ਪਰਾਸ਼ਰ ਵਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਸਮੇਤ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਦਫਤਰ ਜ਼ੋਨ-ਡੀ ਸਰਾਭਾ ਨਗਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਦੀ ਰਿਵਿਊ ਮੀਟਿੰਗ ਕੀਤੀ ਗਈ, ਇਸ ਮੌਕੇ ਨਗਰ ਨਿਗਮ ਲੁਧਿਆਣਾ ਦੇ ਵਧੀਕ ਕਮਿਸ਼ਨਰ
ਚੰਡੀਗੜ੍ਹ : ਪੰਜਾਬ 'ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕੁੱਝ ਮਾਮਲਿਆਂ ਦੀ ਜਾਂਚ 'ਚ ਢਿੱਲ ਵਰਤਣ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਮਰਥਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ 'ਚ ਜੁਲਾਈ 2020 ਵਿੱਚ ਨਕਲੀ ਸ਼ਰਾਬ ਪੀ ਕੇ ਸੈਂਕੜੇ ਤੋਂ ਵੱਧ
ਹਾਜ਼ੀਪੁਰ, ਜੇਐੱਨਐੱਨ : ਬਿਹਾਰ ਦੇ ਵੈਸ਼ਾਲੀ ਵਿਚ ਇਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਹਾਜ਼ੀਪੁਰ-ਮੁਜ਼ੱਫਰਪੁਰ ਐੱਨਐੱਚ 22 ’ਤੇ ਗੋੜੀਆ ਪੁਲ ਨੇੜੇ ਬੁੱਧਵਾਰ ਨੂੰ ਵੈਲਡਿੰਗ ਦੌਰਾਨ ਤੇਲ ਟੈਂਕਰ ’ਚ ਧਮਾਕਾ ਹੋਣ ਕਾਰਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਈ ਹੋਰ ਜ਼ਖਮੀ ਹੋ ਗਏ। ਘਟਨਾ ਵੈਸ਼ਾਲੀ ਜ਼ਿਲ੍ਹੇ ਦੇ ਗੋਰੌਲ ਥਾਣਾ ਖੇਤਰ ਦੀ ਹੈ। ਮਿ੍ਰਤਕਾਂ ਵਿਚ ਟੈਂਕਰ ਦਾ