news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਦਾ ਰਾਹੁਲ ਗਾਂਧੀ ’ਤੇ ਤੰਜ਼ , ਜਿਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ, ਉਹ ਸੱਤਾ 'ਚ ਆਉਣ ਲਈ ਯਾਤਰਾ ਕੱਢ ਰਹੇ ਹਨ

ਸੁਰੇਂਦਰਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜਿਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਸੀ, ਉਹ ਹੁਣ ਸੱਤਾ ਵਿਚ ਆਉਣ ਲਈ ਯਾਤਰਾ ਕੱਢ ਰਹੇ ਹਨ। ਚੋਣਾਂ ਵਾਲੇ ਗੁਜਰਾਤ ਦੇ ਸੁਰੇਂਦਰਨਗਰ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਇਹ ਵੀ ਕਿਹਾ ਕਿ ਕੁੱਝ ਲੋਕ ਗੁਜਰਾਤ ਦਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜੀ, ਹਸਪਤਾਲ ਵਿਚ ਭਰਤੀ

ਫ਼ਰੀਦਕੋਟ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜ ਗਈ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ ਹੈ। ਡੱਲੇਵਾਲਾ ਨੇ ਹਸਪਤਾਲ ਵਿਚ ਭਰਤੀ ਹੋਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੋ ਸਕਦਾ ਹੈ ਕਿ

ਵਿਦੇਸ਼ ਰਹਿੰਦੇ ਗੈਂਗਸਟਰਾਂ ਨੂੰ ਇੰਟਰਪੋਲ ਤੇ ਭਾਰਤ ਸਰਕਾਰ ਦੀ ਮਦਦ ਨਾਲ ਪੰਜਾਬ ਲਿਆਂਦਾ ਜਾਵੇਗਾ: ਡੀਜੀਪੀ ਯਾਦਵ

ਤਰਨਤਾਰਨ : ਪੰਜਾਬ ਪੁਲਿਸ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਉਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਵਿਦੇਸ਼ ਰਹਿੰਦੇ ਗੈਂਗਸਟਰਾਂ ਨੂੰ ਜਲਦ ਹੀ ਇੰਟਰਪੋਲ ਤੇ ਭਾਰਤ ਸਰਕਾਰ ਦੀ ਮਦਦ ਨਾਲ ਪੰਜਾਬ ਲਿਆਂਦਾ ਜਾਵੇਗਾ। ਇਨ੍ਹਾਂ ਗੈਂਗਸਟਰਾਂ ਦੇ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕੇ ਹਨ ਜਦੋਂਕਿ ਗੈਂਗਸਟਰਾਂ ਨਾਲ ਜੁੜਨ ਵਾਲੇ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ’ਚ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ  ਬਰਾਮਦ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਡੀ.ਜੀ.ਪੀ. ਪੰਜਾਬ

ਕੀਵੀ ਟੀਮ ਸਾਹਮਣੇ ਸੀਰੀਜ਼ ਬਚਾਉਣ ਦੀ ਚੁਣੌਤੀ, ਨਹੀਂ ਖੇਡਣਗੇ ਵਿਲੀਅਮਸਨ

ਨੇਪੀਅਰ (ਪੀਟੀਆਈ) : ਭਾਰਤੀ ਟੀਮ ਨੇ ਦੂਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ ਹਰਾ ਕੇ ਚਾਹੇ ਸੀਰੀਜ਼ ਵਿਚ ਬੜ੍ਹਤ ਹਾਸਲ ਕਰ ਲਈ ਹੋਵੇ ਪਰ ਉਸ ਨੂੰ ਆਪਣੇ ਵਤੀਰੇ ਵਿਚ ਤਬਦੀਲੀ ਕਰਨ ਦੀ ਲੋੜ ਹੈ। ਇਕ ਵਾਰ ਮੁੜ ਸਵਾਲ ਇਹੀ ਉੱਠਦਾ ਹੈ ਕਿ ਕੀ ਟੀਮ ਮੰਗਲਵਾਰ ਨੂੰ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੇ ਤੀਜੇ ਤੇ ਆਖ਼ਰੀ ਟੀ-20 ਮੈਚ ਵਿਚ ਉਮਰਾਨ ਮਲਿਕ ਤੇ ਸੰਜੂ ਸੈਮਸਨ ਵਰਗੇ

ਪਾਕਿਸਤਾਨ ਨੇ ਅਫ਼ਗਾਨਿਸਤਾਨ ਨਾਲ ਲੱਗਦੇ ਆਪਣੇ ਖੇਤਰ ਦੀ ਸਰਹੱਦ ਖੋਲ੍ਹੀ

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਨੇ ਇੱਕ ਵਾਰ ਫਿਰ ਅਫ਼ਗਾਨਿਸਤਾਨ ਨਾਲ ਲੱਗਦੇ ਆਪਣੇ ਚਮਨ ਖੇਤਰ ਦੀ ਸਰਹੱਦ ਖੋਲ੍ਹ ਦਿੱਤੀ ਹੈ। ਕਰੀਬ ਇੱਕ ਹਫ਼ਤਾ ਪਹਿਲਾਂ ਇੱਕ ਅਫ਼ਗਾਨ ਬੰਦੂਕਧਾਰੀ ਵੱਲੋਂ ਇੱਕ ਪਾਕਿਸਤਾਨੀ ਫ਼ੌਜੀ ਦੇ ਮਾਰੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਸਰਹੱਦ ਬੰਦ ਕਰ ਦਿੱਤੀ ਸੀ। ਇਸ ਘਟਨਾ 'ਚ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਚਮਨ ਖੇਤਰ ਤੋਂ

ਆਪ ਚੋਣਾਂ 'ਚ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸਰਕਾਰ ਬਣਾਏਗੀ : ਮਾਨ

ਅੰਬਰਗਾਓਂ : ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ 'ਚ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ। ਸੋਮਵਾਰ ਨੂੰ ਗੁਜਰਾਤ ਦੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 25 ਤੇ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਸ੍ਰੀ ਹਜ਼ੂਰ ਸਾਹਿਬ ਨਾਂਦੇਡ਼ : 25 ਤੇ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਏ ਜਾਣ ਬਾਰੇ ਜਾਣਕਾਰੀ ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਮੰਗਲ ਪ੍ਰਭਾਤ ਲੋਢਾ ਨੇ ਸਾਂਝੀ ਕੀਤੀ। ਲੋਢਾ ਦੀ ਪ੍ਰਧਾਨਗੀ ਹੇਠ ਮੁੰਬਈ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸੈਰ ਸਪਾਟਾ ਵਿਭਾਗ ਤੇ ਤਖ਼ਤ

ਸਰਕਾਰ ਜਾਂਚ ਕਰ ਰਹੀ ਹੈ ਕਿ ਮਸਕ ਦੇ ਵਿਦੇਸ਼ੀ ਨਿਵੇਸ਼ ਭਾਈਵਾਲਾਂ ਕੋਲ ਪਲੇਟਫਾਰਮ 'ਤੇ ਉਪਭੋਗਤਾਵਾਂ ਦੇ ਨਿੱਜੀ ਡੇਟਾ ਤਕ ਪਹੁੰਚ ਸੀ ਜਾਂ ਨਹੀਂ।

ਸੈਨ ਫਰਾਂਸਿਸਕੋ : ਯੂਐਸ ਸਰਕਾਰ ਹੁਣ ਇਹ ਦੇਖ ਰਹੀ ਹੈ ਕਿ ਕੀ ਐਲਨ ਮਸਕ ਦੇ ਵਿਦੇਸ਼ੀ ਨਿਵੇਸ਼ ਭਾਈਵਾਲਾਂ ਨੂੰ ਮਾਈਕ੍ਰੋ-ਬਲੌਗਿੰਗ ਪਲੇਟਫਾਰਮ 'ਤੇ ਉਪਭੋਗਤਾਵਾਂ ਦੇ ਨਿੱਜੀ ਡੇਟਾ ਤਕ ਪਹੁੰਚ ਸੀ ਜਾਂ ਨਹੀਂ ਕਿਉਂਕਿ ਇਹ ਛਾਂਟੀ ਦੇ ਦੂਜੇ ਦੌਰ ਦੀ ਯੋਜਨਾ ਬਣਾ ਰਹੀ ਹੈ। ਸੂਤਰਾਂ ਦਾ ਹਵਾਲਾ ਦਿੰਦੇ ਹੋਏ, ਬਲੂਮਬਰਗ ਨੇ ਰਿਪੋਰਟ ਦਿੱਤੀ ਕਿ ਸਰਕਾਰ ਕੰਪਨੀ ਵਿੱਚ ਹਿੱਸੇਦਾਰੀ ਰੱਖਣ

ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਭੂਚਾਲ ਦੇ ਝਟਕੇ

ਜਕਾਰਤਾ : ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਸਮੇਂ ਮੁਤਾਬਕ ਇਹ ਭੂਚਾਲ ਸੋਮਵਾਰ 21 ਨਵੰਬਰ ਨੂੰ ਸਵੇਰੇ ਕਰੀਬ 11:51 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਦਰਜ ਕੀਤੀ ਗਈ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ BMKG ਦੀ ਅਧਿਕਾਰਤ ਰਿਪੋਰਟ ਮੁਤਾਬਕ, ਪੱਛਮੀ