ਲੁਧਿਆਣਾ : ਉੱਘੇ ਪੰਜਾਬੀ ਕਵੀ ਤੇ ਪੱਤਰਕਾਰ ਸ. ਹਰਜੀਤ ਸਿੰਘ ਢਿੱਲੋਂ ਦਾ ਅੱਜ ਲੁਧਿਆਣਾ ਨੇੜੇ ਪਿੰਡ ਜੁਗਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਉਹ 76 ਵਰ੍ਹਿਆਂ ਦੇ ਸਨ। ਸ. ਢਿੱਲੋਂ ਨੇ ਪੰਜਾਬੀ ਸ਼ਾਇਹੀ ਵਿੱਚ ਤਿੰਨ ਗ਼ਜ਼ਲ ਸੰਗ੍ਰਹਿਾਂ ਦਰਦ ਦੀ ਰੌਸ਼ਨੀ, ਅਹਿਸਾਸ ਦੀਆਂ ਪਰਤਾਂ ਤੇ ਸੁਪਨਿਆਂ ਦੀ ਮਹਿਕ ਤੋਂ ਇਲਾਵਾ ਸਤਿ ਬਚਨ ਬਾਲ ਕਾਵਿ ਸੰਗ੍ਰਹਿ ਰਚਿਆ। ਸਃ ਹਰਜੀਤ ਸਿੰਘ
news
Articles by this Author
ਲੁਧਿਆਣਾ : ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ 14 ਤੋਂ 20 ਨਵੰਬਰ ਤੱਕ 'ਬਾਲ ਸਪਤਾਹ' ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਸਪਤਾਹ ਮੌਕੇ ਜਿਲ੍ਹਾ ਲੁਧਿਆਣਾ ਵਿੱਚ ਜੇ. ਜੇ. ਐਕਟ ਅਧੀਨ ਚੱਲ ਰਹੇ ਬਾਲ ਘਰਾਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ ਹੈ। ਇੰਸਪੈਕਟਰ ਜਨਰਲ
ਚੰਡੀਗੜ੍ਹ : ਚੰਡੀਗੜ੍ਹ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਪੰਜਾਬ ਨੇ ਸੋਲਰ ਐਨਰਜੀ ਪੈਦਾ ਕਰਨ ਵਿਚ ਰਿਕਾਰਡ ਕਾਇਮ ਕੀਤਾ। ਸਾਬਕਾ ਮੰਤਰੀ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿਚ ਕੋਈ
ਗੁਰਦਾਸਪੁਰ : ਪਾਕਿਸਤਾਨ ਵਿਚ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਭਾਜਪਾ ਦਾ ਦੂਸਰਾ ਜਥਾ ਅੱਜ ਰਵਾਨਾ ਹੋਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਆਗੂ ਰਜ਼ੇਸ਼ ਰਾਠੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਤੇ ਨਾਮ ਜਪੋ ਕਿਰਤ ਕਰੋ ਵੰਡ ਛਕੋ ਦੇ ਫਲਸਫੇ
ਲੁਧਿਆਣਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ
ਕੋਟਕਪੂਰਾ : ਵਾਤਾਵਰਨ ਪ੍ਰੇਮੀ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਆਦਿ ਜਿਲਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਨਾੜ/ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ਵਿੱਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.)
ਚੰਡੀਗੜ੍ਹ : ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੈਨੇਜਰ ਸ. ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ