ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਈ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ
news
Articles by this Author
ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਂਸੀ ਦੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਬ੍ਰਿਟਿਸ਼ ਫੌਜ ਦੇ ਖਿਲਾਫ ਲੜਾਈ ਲੜੀ ਸੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਲਈ ਉਨ੍ਹਾਂ ਦੇ ਸਾਹਸ ਅਤੇ ਬੇਮਿਸਾਲ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ
ਨਵੀਂ ਦਿੱਲੀ (ਪੀਟੀਆਈ) : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਗਲੇ ਹਫ਼ਤੇ ਮੱਧ ਪ੍ਰਦੇਸ਼ ਤੋਂ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਵੇਗੀ। ਪਹਿਲੀ ਵਾਰ ਪ੍ਰਿਯੰਕਾ ਗਾਂਧੀ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਵੇਗੀ। ਭਾਰਤ ਜੋੜੋ ਯਾਤਰਾ 20 ਨਵੰਬਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਵੇਸ਼ ਕਰੇਗੀ। ਪਾਰਟੀ ਸੂਤਰਾਂ
ਨਵੀਂ ਦਿੱਲੀ : ਕਤਰ ਅਤੇ ਭਾਰਤ ਦੀ ਸਾਂਝੇਦਾਰੀ 5 ਦਹਾਕਿਆਂ ਤੋਂ ਵੱਧ ਪੁਰਾਣੀ ਹੈ। ਇਸ ਮਜ਼ਬੂਤ ਸਬੰਧਾਂ ਦੀ ਇੱਕ ਉਦਾਹਰਣ ਇਹ ਹੈ ਕਿ ਜਿੱਥੇ ਕਤਰ ਭਾਰਤ ਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ, ਉੱਥੇ ਭਾਰਤ ਆਪਣੀ ਖੁਰਾਕ ਸੁਰੱਖਿਆ ਲਈ ਕਤਰ ਲਈ ਬਹੁਤ ਮਹੱਤਵਪੂਰਨ ਹੈ। ਦੋਵੇਂ ਦੇਸ਼ ਸਾਲ 2024 ਵਿੱਚ ਆਪਣੇ ਮਜ਼ਬੂਤ ਕੂਟਨੀਤਕ
ਨਵੀਂ ਦਿੱਲੀ (ਜੇਐੱਨਐੱਨ) : ਭਾਜਪਾ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਝੰਡਾ ਲਹਿਰਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਚੋਣਾਂ ਜਿੱਤਣ ਲਈ ਭਾਜਪਾ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗੁਜਰਾਤ ਵਿੱਚ ਲਗਾਤਾਰ ਰੈਲੀਆਂ ਕਰ ਰਹੇ ਹਨ। ਪੀਐਮ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਸੌਰਾਸ਼ਟਰ ਖੇਤਰ ਵਿੱਚ
ਨਵੀਂ ਦਿੱਲੀ (ਏਐੱਨਆਈ) : ਭਾਰਤ ਵਿੱਚ ਅੱਤਵਾਦੀਆਂ ਦੁਆਰਾ ਸਟੀਲ ਕੋਰ ਗੋਲੀਆਂ ਦੀ ਵਰਤੋਂ ਕਰਨ ਲਈ ਖਤਰੇ ਦੇ ਨੂੰ ਦੇਖਦੇ ਹੋਏ ਸਰਕਾਰ ਨੇ ਭਾਰਤੀ ਸੈਨਿਕਾਂ ਲਈ ਬੁਲੇਟ ਪਰੂਫ ਜੈਕੇਟ ਦੀ ਵਰਤੋਂ ਲਈ ਆਗਿਆ ਦਿੱਤੀ ਹੈ।ਇਹ ਜੈਕਟਾਂ ਸਟੀਲ ਕੋਰ ਗੋਲੀਆਂ ਤੋਂ ਸੈਨਿਕਾਂ ਦਾ ਬਚਾ ਕਰਨ ਗਈਆਂ । ਰੱਖਿਆ ਮੰਤਰੀ ਨੇ ਮੇਕ ਇਨ ਦੇ ਹੇਠਾਂ ਜੈਕੇਟ ਲਈ ਦੋ ਵੱਖਰੀਆਂ-ਵੱਖਰੀਆਂ ਜ਼ਰੂਰਤਾਂ ਜਾਰੀ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਤ ਨੂੰ ਮਿਲ ਕੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਲਈ ਵੱਖਰੇ ਤੌਰ ਤੇ ਜ਼ਮੀਨ ਦੇਣ ਦੀ ਕੀਤੀ ਗਈ ਮੰਗ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਯੂ ਟੀ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਵਾਸਤੇ ਜ਼ਮੀਨ ਦਾ ਵਟਾਂਦਰਾ ਕਰਨ ਦੀ ਤਜਵੀਜ਼ ਨੂੰ ਠੁਕਰਾ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ
ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਪੰਜਵੇਂ ਦਿਨ ਵੀ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਤੇ
ਅੰਮ੍ਰਿਤਸਰ : ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ