ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਸ ਨੇ ਕਿਸਾਨ ‘ਤੇ ਸੜਕਾਂ ਜਾਮ ਕਰ ਕੇ ਅਤੇ ਧਰਨੇ ਲਾ ਕੇ ਸਰਕਾਰ ਨੂੰ ਦਬਾਉਣ ਦਾ ਦੋਸ਼ ਲਾਇਆ, ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ‘ਆਪ’
news
Articles by this Author
ਚੰਡੀਗੜ੍ਹ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ
ਚੰਡੀਗੜ੍ਹ : ਸਟੱਡੀ, ਟੂਰਿਸਟ ਵੀਜ਼ੇ ਵਾਸਤੇ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਵੇਗੀ। ਕਰਨ ਇਹ ਹੈ ਕੇ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਤੋਂ ਬਿਨਾ ਜਾਣਕਾਰੀ ਅਨੁਸਾਰ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ
ਅਮਰੀਕਾ : ਅਮਰੀਕਾ ਵਿੱਚ ਪੜ੍ਹ ਰਹੇ ਸਿੱਖ ਸਟੂਡੈਂਟਸ ਹੁਣ ਐਜੂਕੇਸ਼ ਇੰਸਟੀਚਿਊਟ ਵਿੱਚ ਕਿਰਪਾਨ (ਸਿਰੀ ਸਾਹਿਬ-ਧਰਮ ਦੀ ਇੱਕ ਨਿਸ਼ਾਨੀ) ਪਹਿਨ ਸਕਣਗੇ। ਯੂਨੀਵਰਸਿਟੀ ਨੇ ਆਪਣੀ ਵੈਪਨਸ ਆਨ ਕੈਂਪਸ ਪਾਲਿਸੀ ਨੂੰ ਅਪਡੇਟ ਕੀਤੀ ਹੈ। ਇਹ ਫੈਸਲਾ ਦੋ ਮਹੀਨੇ ਪਹਿਲਾਂ ਹੋਈ ਇੱਕ ਸਿੱਖ ਸਟੂਡੈਂਟ ਦੀ ਗ੍ਰਿਫਤਾਰੀ ਮਗਰੋਂ ਲਿਆ ਗਿਆ ਹੈ। ਸਤੰਬਰ ‘ਚ ਨਾਰਥ ਕੈਰੋਲਿਨਾ ਯੂਨੀਵਰਸਿਟੀ ਵਿੱਚ ਇੱਕ
ਅਮਰੀਕਾ : ਨਿਊਯਾਰਕ ਸਣੇ ਕਈ ਸੂਬਿਆਂ ਵਿਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦਾ ਸਭ ਤੋਂ ਵਧ ਅਸਰ ਪੱਛਮੀ ਨਿਊਯਾਰਕ ਵਿਚ ਦੇਖਿਆ ਜਾ ਰਿਹਾ ਹੈ। ਇਥੇ 2 ਲੋਕਾਂ ਦੀ ਮੌਤ ਹੋ ਗਈ ਹੈ। ਕੁਝ ਥਾਵਾਂ ‘ਤੇ 6 ਫੁੱਟ ਤੋਂ ਵਧ ਬਰਫ ਜੰਮੀ ਹੋਈ ਹੈ। ਆਉਣ ਵਾਲੇ 24 ਘੰਟਿਆਂ ਵਿਚ ਨਿਊਯਾਰਕ ਵਿਚ ਹੁਣ ਤੱਕ ਦੀ ਸਭ ਤੋਂ ਵਧ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਤੇਜ਼ ਬਰਫਬਾਰੀ ਨੂੰ ਲੈ
ਇਸਤਾਂਬੁਲ (ਤੁਰਕੀ) : ਤੁਰਕੀ ਨੇ ਉੱਤਰੀ ਸੀਰੀਆ ਅਤੇ ਉੱਤਰੀ ਇਰਾਕ ਵਿੱਚ ਪਾਬੰਦੀਸ਼ੁਦਾ ਕੁਰਦਿਸ਼ ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਨ੍ਹਾਂ ਟਿਕਾਣਿਆਂ ਤੋਂ ਹੀ ਅੱਤਵਾਦੀਆਂ ਨੇ ਇਸਤਾਂਬੁਲ ‘ਤੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਈ ਸੀ। ਹਮਲੇ ਦੀ ਜਾਣਕਾਰੀ ਤੁਰਕੀਏ ਦੇ ਰੱਖਿਆ ਮੰਤਰਾਲੇ ਨੇ ਦਿੱਤੀ ਹੈ। ਤੁਰਕੀਏ ਦੇ ਇਸਤਾਂਬੁਲ ‘ਚ 13 ਨਵੰਬਰ ਨੂੰ ਹੋਏ ਬੰਬ ਧਮਾਕੇ
ਦਿੱਲੀ : ਗੁਜਰਾਤ ਵਿਧਾਨ ਸਭਾ ਅਤੇ ਦਿੱਲੀ MCD ਚੋਣਾਂ ਦਰਮਿਆਨ ਕਵੀ ਕੁਮਾਰ ਵਿਸ਼ਵਾਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਟਿੱਪਣੀ ਨਾ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਕੁਮਾਰ ਵਿਸ਼ਵਾਸ ਦੇ ਮੈਨੇਜਰ ਨੇ ਦੱਸਿਆ ਕਿ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਜਾ ਰਹੀ ਹੈ। ਕੁਮਾਰ ਵਿਸ਼ਵਾਸ ਦੇ
ਇੰਗਲੈਂਡ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਇੰਗਲੈਂਡ ਵਿੱਚ ਹੋਣ ਵਾਲੀ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਗਏ ਹੋਏ ਹਨ। ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ। ਬਰਨਾ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਉਹ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ
ਚੰਡੀਗੜ੍ਹ : ਬੀਤੇ ਕੱਲ੍ਹ ਤੋਂ ਮੀਡੀਆ ਅਤੇ ਸ਼ੋਸ਼ਲ ਮੀਡੀਆ ਤੇ ਪਾਕਿਸਤਾਨ ਵਿੱਚ ਰਹਿ ਰਹੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਸੀ ਮੌਤ ਹੋਣ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ, ਇਸ ਸਬੰਧੀ ਇੱਕ ਗਰੁੱਪ ਵੱਲੋਂ ਅੱਤਵਾਦੀ ਰਿੰਦਾ ਨੂੰ ਮਾਰਨ ਦੀ ਜਿੰਮੇਵਾਰੀ ਵੀ ਲਈ ਗਈ ਸੀ, ਪਰ ਅੱਜ ਸ਼ੋਸ਼ਲ ਮੀਡੀਆ ਤੇ ਰਿੰਦਾ ਸੰਧੂ ਨਾਮ ਦੀ ਇੱਕ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਲਿਖਿਆ ਹੋਇਆ ਹੈ ਕਿ
ਯੂਕਰੇਨ : ਰੂਸ-ਯੂਕਰੇਨ ਜੰਗ ਦੇ ਵਿਚਕਾਰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਯੂਕਰੇਨ ਪਹੁੰਚੇ। ਇਥੇ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਯੂਕਰੇਨ ਦੀ ਮਦਦ ਲਈ 50 ਮਿਲੀਅਨ ਪੌਂਡ ਦੇ ਰੱਖਿਆ ਪੈਕੇਜ ਦਾ ਐਲਾਨ ਕੀਤਾ। ਜ਼ੇਲੇਂਸਕੀ ਨੂੰ ਬ੍ਰਿਟੇਨ ਦਾ ਸਮਰਥਨ ਜਾਰੀ ਰਖਣ ਦਾ ਭਰੋਸਾ ਵੀ ਦਿੱਤਾ।