ਲੁਧਿਆਣਾ : ਤਿੰਨ ਰੋਜ਼ਾ 23ਵੀਆਂ ਪੰਜਾਬ ਰਾਜ ਸਪੈਸ਼ਲ ਓਲੰਪਿਕ ਖੇਡਾਂ ਦਾ ਉਦਘਾਟਨ ਸ਼ੁੱਕਰਵਾਰ ਨੂੰ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਝੰਡਾ ਲਹਿਰਾ ਕੇ ਕੀਤਾ। ਇਹ ਸਮਾਗਮ ਜ਼ਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ ਲੁਧਿਆਣਾ ਵੱਲੋਂ ਕਰਵਾਇਆ ਜਾ ਰਿਹਾ ਹੈ। ਝੰਡਾ ਲਹਿਰਾਉਣ ਤੋਂ ਬਾਅਦ ਅਰੋੜਾ ਨੇ ਕਿਹਾ ਕਿ ਉਹ ਮੁੱਖ
news
Articles by this Author
ਬਰਨਾਲਾ (ਧਨੇਰ) : ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੀ ਬਦੌਲਤ 19 ਨਵੰਬਰ 2021 ਨੂੰ ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ। ਇਸ ਲਈ ਸਯੁੰਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਦਿਨ ਨੂੰ ਫਤਿਹ ਦਿਵਸ ਵਜੋਂ ਮਨਾਇਆ ਜਾਏਗਾ। ਇਸ ਦਿਨ
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਪੂਰਾ ਨਵੰਬਰ ਮਹੀਨਾ ਸਾਹਿਤਕ ਸਮਾਗਮ ਉਲੀਕੇ ਗਏ,ਜਿਸ ਤਹਿਤ ਅੱਜ ਜ਼ਿਲ੍ਹੇ ਵਿਚ ਰਾਜ ਪੱਧਰੀ ਕਵੀ ਦਰਬਾਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ (ਸੁਲਤਾਨਪੁਰ ਲੋਧੀ) ਵਿਖੇ ਕਰਵਾਇਆ ਗਿਆ। ਜਿਸ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ, ਮੈਂਬਰ ਰਾਜ ਸਭਾ, ਵਾਤਾਵਰਣੀ ਪ੍ਰੇਮੀ ਵਲੋਂ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਪਹਿਲੀ ਵਾਰੀ ਵਿਦੇਸ਼ ਜਾ ਰਹੇ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ ਅਤੇ ਡੀਜੀਪੀ ਕੋਲੋਂ ਇਨਸਾਫ਼ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪਿੱਛਲੇ ਸਮੇਂ ਤੋਂ ਸੋਸ਼ਲ ਮੀਡੀਆ ਉੱਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਦੇ ਸਥਾਨਾਂ ਨੂੰ ਉਡਾਉਣ ਅਤੇ ਨਸਲਕੁਸ਼ੀ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ
ਲੁਧਿਆਣਾ : ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਦੇ ਵਿੱਚ ਬੀਤੇ ਦਿਨੀਂ ਭਾਜਪਾ ਦੇ ਆਗੂ ਦੇ ਪਟਰੋਲ ਪੰਪ ਤੇ ਲੁੱਟ ਅਤੇ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ, ਸੀਸੀਟੀਵੀ ਫੁਟੇਜ ਵਿੱਚ ਇੱਕ ਏ ਟੀ ਐਮ ਤੇ ਮੁਲਜ਼ਮ ਹਥਿਆਰਾਂ ਦੇ ਨਾਲ ਨਜ਼ਰ ਆ ਰਹੇ ਹਨ। ਪਹਿਚਾਣ ਹੋ ਜਾਣ ਤੇ ਮੁਲਜ਼ਮਾਂ ਵੱਲੋਂ ਮੌਕੇ ਤੇ ਪਹੁੰਚੀ ਪੁਲਿਸ ਤੇ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕੈਬਿਨਟ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਨੂੰ ਹਰੀ ਝੰਡੀ ਦੇਣ ਦੇ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਆਪ ਬੁਲਾਰਿਆਂ ਅਨੁਸਾਰ ਉਨ੍ਹਾਂ ਦੀ ਪਾਰਟੀ ਨੇ ਆਪਣਾ ਇੱਕ ਹੋਰ ਚੋਣਾਂਵੀ ਵਾਅਦਾ ਪੂਰਾ ਕਰਦਿਆਂ ਅਤੇ ਇਸ ਵਾਰ ਪੰਜਾਬ ਦੇ ਕਰਮਚਾਰੀ ਵਰਗ ਦੇ ਹੱਕ 'ਚ ਫ਼ੈਸਲਾ ਲੈ ਇਹ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ
ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇੱਕ ਹੁਕਮ ਜ਼ਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ
ਚੰਡੀਗੜ੍ਹ : ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਅੱਜ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ