news

Jagga Chopra

Articles by this Author

ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ,  ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਸੁਰਗਵਾਸ

ਰਾਏਕੋਟ : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਜੋ ਆਪਣੇ ਕਰੀਬੀ ਦੇ ਘਰ ਰਾਏਕੋਟ ਵਿਖੇ ਆਏ ਹੋਏ ਸਨ, ਅੱਜ ਤੜਕਸਾਰ ਉਨ੍ਹਾਂ ਨੂੰ ਜਬਰਦਸਤ ਅਟੈਕ ਹੋਇਆ ਜਿਸ ਲਈ ਉਨ੍ਹਾਂ ਨੂੰ ਰਾਏਕੋਟ ਦੇ ਇੱਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ,ਜਿੱਥੇ ਉਨ੍ਹਾਂ ਦਾ ਸਵਰਗਵਾਸ ਹੋ ਗਿਆ, ਉਹ 68 ਸਾਲ ਦੇ ਸਨ। ਉਹ ਇੰਗਲੈਂਡ ਤੋਂ ਇਕ ਹਫਤੇ ਲਈ ਭਾਰਤ

ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ : ਫੌਜਾ ਸਿੰਘ ਸਰਾਰੀ

ਚੰਡੀਗੜ੍ਹ : ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ  ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ  ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ

ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ- ਕਲਚਰ ਨੂੰ ਠੱਲ੍ਹ ਪਾਉਣ ਲਈ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋ ਤੁਰੰਤ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਰਾਜ ਭਰ ’ਚ ਬੰਦੂਕ ਘਰਾਂ ਸਬੰਧੀ ਸਾਰੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਆਧਾਰ ’ਤੇ ਲਾਜ਼ਮੀ ਜਾਂਚ ਕਰਨ ਦੇ

ਆਪ ਸਰਕਾਰ ਕੀਤੇ ਵਿਕਾਸ ਕਾਰਜਾਂ ਤੇ ਜੋੜੇ ਪੂੰਜੀਗਤ ਅਸਾਸਿਆਂ ਦੀ ਸੂਚੀ ਜਾਰੀ ਕਰੇ : ਗਰੇਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਇਸ ਵੱਲੋਂ ਕੀਤੇ ਵਿਕਾਸ ਕਾਰਜਾਂ ਦੇ ਨਾਲ ਨਾਲ ਸਥਾਪਿਤ ਕੀਤੇ ਪੂੰਜੀਗਤ ਅਸਾਸਿਆਂ ਦੀ ਸੂਚੀ ਜਾਰੀ ਰਕੇ ਤਾਂ ਜਿਸ ਤੋਂ ਸਾਬਤ ਹੋ ਸਕੇ ਕਿ ਇਸ ਵੱਲੋਂ ਮੌਜੂਦਾ ਵਿੱਤੀ ਸਾਲ ਵਿਚ 9 ਮਹੀਨਿਆਂ ਵਿਚ 39200 ਕਰੋੜ ਰੁਪਏ ਦਾ ਕਰਜ਼ਾ ਲੈਣਾ ਵਾਜਬ ਸਾਬਤ ਹੋ ਸਕੇ ਜਦੋਂ ਕਿ ਇਸਨੇ ਤੀਜੀ ਤਿਮਾਹੀ ਵਿਚ

ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਸੂਬੇ ਵਿਚ ਪ੍ਰਦਰਸ਼ਨਕਾਰੀ ਜਥੇਬੰਦੀਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਮੌਕੇ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ ਮੁਸੀਬਤ ਖੜ੍ਹੀ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕੀਤਾ ਜਾਣਾ ਚਾਹੀਦਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ

ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ: ਡਾ. ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ,ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਪ੍ਰਾਜੈਕਟ 

ਬਠਿੰਡਾ ਕੋਰਟ ਕੰਪਲੈਕਸ ਬਾਹਰ ਨੌਜਵਾਨ ਨੇ ਲੜਕੀ 'ਤੇ ਚਲਾਈਆਂ ਗੋਲੀਆਂ, ਮੌਤ

ਬਠਿੰਡਾ : ਅੱਜ ਬਠਿੰਡਾ ਦੇ ਕੋਰਟ ਕੰਪਲੈਕਸ ਦੇ ਬਾਹਰ ਬੈਠੀਆਂ ਦੋ ਲੜਕੀਆਂ ਤੇ ਲੜਕੇ ਉੱਪਰ ਮੋਟਰਸਾਈਕਲ ਤੇ ਆਏ ਲੜਕੇ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਉਪਰੰਤ ਲੜਕੀ ਭੱਜ ਕੇ ਟ੍ਰੈਫਿਕ ਖੋਖੇ ਕੋਲ ਗਈ, ਜਿੱਥੋਂ ਟ੍ਰੈਫਿਕ ਕਰਮਚਾਰੀਆਂ ਨੇ ਲੜਕੀ ਨੂੰ ਆਟੋ ਵਿਚ ਬੈਠੇ ਹਸਪਤਾਲ ਭੇਜ ਦਿੱਤਾ। ਮੌਕੇ 'ਤੇ ਮੌਜੂਦ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੀ ਕੰਧ ਨਾਲ ਦੋ ਲੜਕੀਆਂ

ਅਮਰੀਕਾ 'ਚ ਹੋਈਆਂ ਮੱਧਕਾਲੀ ਚੋਣਾਂ 'ਚ ਰਿਪਬਲਿਕਨ ਪਾਰਟੀ ਨੂੰ ਮਿਲਿਆ ਪ੍ਰਤੀਨਿਧੀ ਸਭਾ ਵਿਚ ਬਹੁਮਤ

ਵਾਸ਼ਿੰਗਟਨ (ਏਜੰਸੀ) : ਅਮਰੀਕਾ 'ਚ ਹੋਈਆਂ ਮੱਧਕਾਲੀ ਚੋਣਾਂ 'ਚ ਰਿਪਬਲਿਕਨ ਪਾਰਟੀ ਨੂੰ ਪ੍ਰਤੀਨਿਧੀ ਸਭਾ ਵਿਚ ਬਹੁਮਤ ਮਿਲ ਗਿਆ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਡੈਮੋਕ੍ਰੇਟਿਕ ਪਾਰਟੀ ਨੇ ਸੈਨੇਟ 'ਤੇ ਕਬਜ਼ਾ ਕਰਨ ਤੋਂ ਬਾਅਦ ਦੋ ਸਾਲਾਂ ਲਈ ਵੰਡੀ ਹੋਈ ਸਰਕਾਰ ਬਣਾਉਣ ਲਈ ਰਿਪਬਲਿਕਨ ਪਾਰਟੀ ਨੇ ਸਦਨ 'ਚ ਬਹੁਮਤ ਹਾਸਲ ਕਰ ਲਿਆ ਹੈ

ਸਾਲ 2022 ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਉੱਘੇ ਪੰਜਾਬੀ ਕਵੀ ਤੇ ਗੀਤਕਾਰ ਗੁਰਭਜਨ ਗਿੱਲ ਨੂੰ ਮਿਲੇਗਾ

ਜਲੰਧਰ : ਲੋਕ ਮੰਚ ਪੰਜਾਬ  ਹਰ ਸਾਲ ਇਕ ਲੱਖ ਰੁਪਏ ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਦਿੱਤਾ  ਜਾਇਆ ਕਰੇਗਾ, ਤਾਂ ਜੋ ਉਸ ਮਹਾਨ ਗੀਤਕਾਰ ਦੀ ਮਿੱਠੀ ਯਾਦ ਨੂੰ ਤਾਜਾ ਰੱਖਿਆ ਜਾ ਸਕੇ। । ਇਹ ਐਲਾਨ ਕਰਦਿਆਂ ਅੱਜ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ ਲਖਵਿੰਦਰ ਸਿੰਘ ਜੌਹਲ ਅਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਨੇ ਦੱਸਿਆ ਕਿ ਸਾਲ 2022 ਦਾ ਪੁਰਸਕਾਰ ਉਘੇ ਪੰਜਾਬੀ ਕਵੀ  ਤੇ ਗੀਤਕਾਰ