news

Jagga Chopra

Articles by this Author

ਮਹਿਸਨਾ ਲੋਕ ਸਭਾ ਦੇ ਅੰਤਰਗਤ ਆਉਂਦੀ ਵਿਸ ਨਗਰ ਵਿਧਾਨਸਭਾ ਚੋਣ ਪ੍ਰਚਾਰ 'ਚ ਜੁਟੀ ਵਿਧਾਇਕਾ ਛੀਨਾ

ਲੁਧਿਆਣਾ : ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਬਾਅਦ ਪੰਜਾਬ 'ਚ ਆਪਣੀ ਜਿੱਤ ਦਾ ਝੰਡਾ ਲਹਿਰਾਇਆ ਹੈ, ਉਸੇ ਸਿਲਸਿਲੇ ਤਹਿਤ ਹੁਣ ਗੁਜਰਾਤ 'ਚ ਚੱਲ ਰਹੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਤਿਆਰੀ ਨਾਲ ਲੱਗੀ ਹੈ , ਜਿਸਦੇ ਤਹਿਤ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵਿਸਨਗਰ ਲੋਕ ਸਭਾ ਮੇਹਸਾਣਾ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ

ਵਿਧਾਇਕ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਰਕਾਰੀ ਸਕੂਲ 'ਚ ਮੈਗਜੀਨ ਰੀਲੀਜ਼

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਥਾਨਕ ਸੁਭਾਸ਼ ਨਗਰ ਦੇ ਸਰਕਾਰੀ ਸਕੂਲ ਵਿਖੇ ਮੈਗਜੀਨ ਰੀਲੀਜ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਰਜੇਸ਼ ਕੁਮਾਰ, ਸੋਭਾ ਸਿੰਘ, ਇੰਦਰਜੀਤ ਕੌਰ, ਰਵਿੰਦਰ ਰਾਜੂ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਗੱਗੀ ਸ਼ਰਮਾ, ਸਾਬ੍ਹੀ ਸੇਖੋਂ, ਜਗਦੇਵ

ਇਕ ਦੇਸ਼ ਵਿੱਚ ਬੰਦੀ ਸਿੰਘਾਂ ਲਈ ਕਾਨੂੰਨ ਵੱਖਰਾਂ ਕਿਓ ਹੈ : ਮਜੀਠੀਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਮੇਰੀ ਪਤਨੀ ਨੂੰ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਮੇਰਾ ਮੁੱਖ ਮੁੱਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਦੇਸ਼ ਵਿੱਚ ਕਾਨੂੰਨ ਹਰ ਸੂਬੇ ਲਈ ਵੱਖ-ਵੱਖ ਕਾਨੂੰਨ

ਇਸਤਾਂਬੁਲ 'ਚ ਹੋਏ ਵੱਡੇ ਆਤਮਘਾਤੀ ਹਮਲੇ 'ਚ ਸ਼ਾਮਿਲ ਇਕ ਮੁਲਜ਼ਮ ਗ੍ਰਿਫਤਾਰ

ਤੁਰਕੀ : ਤੁਰਕੀ ਦੇ ਇਸਤਾਂਬੁਲ 'ਚ ਹੋਏ ਵੱਡੇ ਆਤਮਘਾਤੀ ਹਮਲੇ 'ਚ ਸ਼ਾਮਿਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਏਜੰਸੀ ਦੇ ਅਨੁਸਾਰ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਸੋਮਵਾਰ ਨੂੰ ਕਿਹਾ ਕਿ ਇਸਤਾਂਬੁਲ ਵਿੱਚ ਬੰਬ ਧਮਾਕਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਦੀ ਸ਼ਾਮ ਨੂੰ ਇਸਤਾਂਬੁਲ ਦੇ ਮੱਧ 'ਚ ਇਕ ਇਲਾਕੇ

ਲੜਕੇ ਨੇ ਲੜਕੀ ਦੇ 35 ਟੁਕੜੇ ਕਰਕੇ ਵੱਖ ਵੱਖ ਥਾਵਾਂ ਉਤੇ ਸੁੱਟੇ, ਪੁਲਿਸ ਵੱਲੋਂ ਕੇਸ ਦਰਜ

ਨਵੀਂ ਦਿੱਲੀ : ਦਿੱਲੀ ਵਿੱਚ ਇਕ ਅਜਿਹੀ ਦਰਦਨਾਇਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਲੜਕੇ ਨੇ ਲੜਕੀ ਦੇ 35 ਟੁਕੜੇ ਕਰਕੇ ਵੱਖ ਵੱਖ ਥਾਵਾਂ ਉਤੇ ਸੁੱਟ ਦਿੱਤੇ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਕਰੀਬ 5 ਮਹੀਨੇ ਪਹਿਲਾਂ ਆਪਣੀ 26 ਸਾਲਾ ਲਿਵ ਇਨ ਪਾਰਟਨਰ (ਬਿਨਾਂ ਵਿਆਹ ਤੋਂ ਨਾਲ ਰਹਿਣਾ) ਸ਼ਰਧਾ ਵਾਕਰ ਦੀ ਹੱਤਿਆ ਅਤੇ ਫਿਰ ਲਾਸ਼ ਨੂੰ ਗਾਇਬ ਕਰਨ ਦਾੇ ਦੋਸ਼ ‘ਚ ਆਫਤਾਬ ਅਮੀਨ

ਕੈਨੇਡਾ ‘ਚ ਭਾਰਤੀਆਂ ਨੂੰ ਭਰਤੀ ਹੋਣ ਦਾ ਮਿਲ ਸਕਦਾ ਮੌਕਾ

ਟੋਰਾਂਟੋ : ਕੈਨੇਡਾ ‘ਚ ਵੱਡੀ ਗਿਣਤੀ ‘ਚ ਰਹਿ ਰਹੇ ਭਾਰਤੀਆਂ ਨੂੰ ਉਥੇ ਫੌਜ ‘ਚ ਭਰਤੀ ਹੋਣ ਦਾ ਵੱਡਾ ਮੌਕਾ ਮਿਲਣ ਵਾਲਾ ਹੈ। ਕੈਨੇਡੀਅਨ ਆਰਮਡ ਫੋਰਸਿਸ (ਸੀਏਐਫ) ਨੇ ਘੋਸ਼ਣਾ ਕੀਤੀ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ਵਿੱਚ ਭਰਤੀ ਹੋਣ ਦੀ ਇਜਾਜਤ ਦਿੱਤੀ ਜਾਵੇਗੀ। ਸੀਏਐਫ ਦੇ ਫੈਸਲੇ ਨਾਲ ਕੈਨੇਡਾ ਵਿੱਚ ਭਾਰਤੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਰਾਇਲ ਕੈਨੇਡੀਅਨ

ਮੁਅੱਤਲ ਕੰਡਕਟਰ ਮਾਮਲੇ ਦੀ ਜਾਂਚ ਤਿੰਨ ਦਿਨਾਂ 'ਚ ਮੁਕੰਮਲ ਕਰਨ ਤੇ ਆਨ ਡਿਊਟੀ ਜਾਂਚ 'ਤੇ ਬਣੀ ਸਹਿਮਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਬਾਅਦ ਐਡਵੋਕੇਟ ਧਾਮੀ ਨੇ ਸੰਸਥਾ ਦੇ ਮੁਲਾਜਮਾਂ ਨਾਲ ਕੀਤੀ ਪਲੇਠੀ ਇਕੱਤਰਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਨਣ ਬਾਅਦ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜਮਾਂ ਨਾਲ ਇਕੱਤਰਤਾ ਕਰਕੇ ਆਪੋ ਆਪਣੀ ਜ਼ੁੰਮੇਵਾਰੀ ਸੰਸਥਾ ਦੀਆਂ ਰਵਾਇਤਾਂ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਣ ਦੀ ਪ੍ਰੇਰਣਾ ਕੀਤੀ। ਇਥੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ  : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ੇਸ਼ ਸਵਾਗਤ ਅਤੇ ਸਨਮਾਨ ਲਈ ਧੰਨਵਾਦ

ਵਿਦਿਆਰਥਣਾ ਦਾ ਭਵਿੱਖ ਰੁਸ਼ਨਾਉਣ ਲਈ ਮਾਪਿਆਂ ਦੇ ਨਾਲ ਅਧਿਆਪਕਾਂ ਦੀ ਵੀ ਬਰਾਬਰ ਜਿੰਮੇਵਾਰੀ : ਸੰਧਵਾਂ

ਕੋਟਕਪੂਰਾ : ਵਰਤਮਾਨ ਸਮੇਂ ਵਿੱਚ ਵਿਦਿਆਰਥਣਾ ਅਰਥਾਤ ਧੀਆਂ ਨੂੰ ਪ੍ਰੇਰਿਤ ਕਰਨਾ, ਕੁਰਾਹੇ ਪੈਣ ਤੋਂ ਬਚਾਉਣਾ, ਉਹਨਾ ਦਾ ਭਵਿੱਖ ਰੁਸ਼ਨਾਉਣਾ ਅਤੇ ਹਰ ਪੱਖੋਂ ਸੰਭਾਲ ਕਰਨ ਦੀ ਜਿੰਮੇਵਾਰੀ ਮਾਪਿਆਂ ਦੇ ਨਾਲ ਨਾਲ ਅਧਿਆਪਕਾਂ ਦੀ ਵੀ ਬਰਾਬਰ ਹੁੰਦੀ ਹੈ। ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਏ ਗਏ ਬਾਲ ਦਿਵਸ ਅਤੇ ਕਰਵਾਏ ਗਏ ਸਲਾਨਾ