news

Jagga Chopra

Articles by this Author

ਪੰਜਾਬ ਦੀ ਪਰਾਲੀ ਹੁਣ ਕੇਰਲ ਭੇਜੀ ਜਾਵੇਗੀ, ਪਸ਼ੂਆਂ ਲਈ ਬਣੇਗਾ ਚਾਰਾ

ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਹ ਪ੍ਰਦੂਸ਼ਣ ਦੀ ਸਥਿਤੀ ਨੂੰ ਵੀ ਗੰਭੀਰ ਕਰ ਰਿਹਾ ਹੈ। ਪਰ ਹੁਣ ਪੰਜਾਬ ‘ਚ ਪਰਾਲੀ ਦੇ ਹੱਲ ਦਾ ਨਵਾਂ ਰਾਹ ਖੁੱਲ੍ਹਦਾ ਦਿਖਾਈ ਦੇ ਰਿਹਾ ਹੈ। ਜੇਕਰ ਇਹ ਕਾਮਯਾਬ ਹੁੰਦਾ ਹੈ ਤਾਂ ਸੂਬੇ ਅੰਦਰ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਨੌਬਤ ਨਹੀਂ ਆਵੇਗੀ। ਇਸ ਦਰਮਿਆਨ ਵੱਡੀ

ਲੁਧਿਆਣਾ ਦੇ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਖਰਚੇ ਜਾਣਗੇ, ਟੈਂਡਰ ਪ੍ਰਕਿਰਿਆ ਸ਼ੁਰੂ : ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।  ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਸੁੰਦਰੀਕਰਨ ਦਾ

ਭਾਰਤ ਸਰਕਾਰ ਨੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ : ਭਾਰਤ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ ਹੈ। GOI ਨਿਯਮਿਤ ਤੌਰ 'ਤੇ ਵੱਖ-ਵੱਖ ਵਿਧੀਆਂ ਰਾਹੀਂ ਰਾਜਾਂ ਵਿੱਚ NHM ਦੀ ਪ੍ਰਗਤੀ ਦੀ ਨਿਗਰਾਨੀ ਕਰਦਾ ਹੈ। ਸਭ ਤੋਂ ਮਹੱਤਵਪੂਰਨ ਵਿਧੀ ਹਰ ਸਾਲ ਸ਼ੁਰੂ ਕੀਤਾ ਜਾਂਦਾ ਸਾਂਝਾ ਸਮੀਖਿਆ

ਗੰਨ ਕਲਚਰ ਬਾਰੇ ਮਾਨ ਸਰਕਾਰ ਦਾ ਵੱਡਾ ਐਕਸ਼ਨ

ਚੰਡੀਗੜ੍ਹ : ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਦੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਕੋਈ ਨਵਾਂ ਹਥਿਆਰ ਲਾਇਸੈਂਸ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤਕ ਡੀਸੀ ਵਿਅਕਤੀਗਤ ਤੌਰ ‘ਤੇ ਸੰਤੁਸ਼ਟ ਨਾ ਹੋਵੇ

ਪੰਜਾਬ ਦੀ ਮਾਨ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਅਹਿਮ ਕਦਮ ਚੁੱਕਦਿਆਂ ਕੀਤੀ ਵੱਡੀ ਪਹਿਲ

ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ

ਭਾਰਤ ਨੂੰ ਅਮਰੀਕਾ ਨੇ ਦਿੱਤਾ ਵੱਡਾ ਝਟਕਾ, ਮੁਦਰਾ ਨਿਗਰਾਨੀ ਸੂਚੀ ‘ਚੋਂ ਕੱਢਿਆ ਬਾਹਰ

ਅਮਰੀਕਾ : ਭਾਰਤ ਨੂੰ ਅਮਰੀਕਾ ਨੇ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਦੇ ਇਸ ਕਦਮ ਤੋਂ ਸਾਰੇ ਦੇਸ਼ ਹੈਰਾਨ ਹਨ। ਅਮਰੀਕਾ ਨੇ ਭਾਰਤ ਦੇ ਨਾਲ-ਨਾਲ ਕਈ ਹੋਰ ਦੇਸ਼ਾਂ ਨੂੰ ਵੀ ਝਟਕਾ ਦਿੱਤਾ ਹੈ। ਅਮਰੀਕਾ ਨੇ ਭਾਰਤ ਨੂੰ ਮੁਦਰਾ ਨਿਗਰਾਨੀ ਸੂਚੀ ‘ਚੋਂ ਬਾਹਰ ਕੱਢ ਦਿੱਤਾ ਹੈ। ਭਾਰਤ ਤੋਂ ਇਲਾਵਾ ਇਟਲੀ, ਮੈਕਸੀਕੋ, ਥਾਈਲੈਂਡ, ਵੀਅਤਨਾਮ ਨੂੰ ਮੁੱਖ ਵਪਾਰਕ ਭਾਈਵਾਲਾਂ ਦੀ ਮੁਦਰਾ ਨਿਗਰਾਨੀ

ਟਵਿੱਟਰ ‘ਤੇ ਕੰਗਨਾ ਕਰ ਸਕਦੀ ਵਾਪਸੀ, ਇੰਸਟਾਗ੍ਰਾਮ ਨੂੰ ਕੰਗਨਾ ਨੇ ਦੱਸਿਆ ‘Dumb’

ਕੰਗਨਾ ਰਣੌਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਵਿ ਰਹਿੰਦੀ ਹੈ। ਕੰਗਨਾ ਰਣੌਤ ਅਕਸਰ ਇੰਟਾਗ੍ਰਾਮ ‘ਤੇ ਆਪਣੀਆਂ ਗੱਲਾਂ ਬੇਬਾਕੀ ਨਾਲ ਕਹਿੰਦੀ ਹੈ ਤੇ ਫੋਟੋਆਂ ਤੇ ਵੀਡੀਓਜ਼ ਨਾਲ ਵੀ ਇੰਸਟਾ ਸਟੋਰੀਜ਼ ਸ਼ੇਅਰ ਕਰਦੀ ਹੈ। ਅਜਿਹੀਆਂ ਖਬਰਾਂ ਹਨ ਕਿ ਕੰਗਨਾ ਰਣੌਤ ਟਵਿੱਟਰ ‘ਤੇ ਵਾਪਸੀ ਕਰ ਸਕਦੀ ਹੈ ਪਰ ਇਸ ਤੋਂ ਪਹਿਲਾਂ ਉਸ ਨੇ ਇੰਸਟਾਗ੍ਰਾਮ ‘ਤੇ ਹੀ ਪੰਗਾ ਲੈ ਲਿਆ ਹੈ। ਕੰਗਨਾ ਰਣੌਤ ਨੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਦਰਗਾਹ ‘ਤੇ ਕਰੂਜ਼ ਟਰਮੀਨਲ ਦਾ ਕੀਤਾ ਉਦਘਾਟਨ

ਵਿਸ਼ਾਖਾਪਟਨਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੱਖਣੀ ਭਾਰਤ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਵਿਸ਼ਾਖਾਪਟਨਮ ਦੇ ਨਵੇਂ ਗ੍ਰੀਨ ਕੰਪਲੈਕਸ ਦੇ ਪਹਿਲੇ ਪੜਾਅ ਅਤੇ ਬੰਦਰਗਾਹ ‘ਤੇ ਕਰੂਜ਼ ਟਰਮੀਨਲ ਦਾ ਉਦਘਾਟਨ ਕੀਤਾ। ਤੇਲੰਗਾਨਾ ਦੇ ਬੇਗਮਪੇਟ ‘ਚ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਤੇਲੰਗਾਨਾ ਦੇ ਨਾਂ ‘ਤੇ ਸੱਤਾ ‘ਚ ਆਉਣ

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ NCR ਵਿੱਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਚੰਡੀਗੜ੍ਹ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ NCR ਵਿੱਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਰੀਬ 7.57 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਭੂਚਾਲ ਦਾ ਕੇਂਦਰ ਨੇਪਾਲ ਸੀ, ਜਿਸ ਦਾ ਅਸਰ ਪੰਜਾਬ-ਹਰਿਆਣਾ, ਚੰਡੀਗੜ੍ਹ ‘ਤੇ ਵੀ ਨਜ਼ਰ ਆਇਆ। ਇਸ ਦੀ ਤੀਬਰਤਾ ਰਿਕਟਰ ਸਕੇਲ ‘ਤੇ 5.7 ਸੀ ਤੇ ਇਹ ਧਰਤੀ ਤੋਂ 10 ਕਿਲੋਮੀਟਰ

ਸਿਹਤ ਮੰਤਰੀ ਜੌੜੇਮਾਜਰਾ ਵੱਲੋਂ ਗੁਰੂ ਤੇਗ ਬਹਾਦੁਰ ਆਡੀਟੋਰੀਅਮ ਲਈ ਸੱਤ ਲੱਖ ਰੁਪਏ ਦੇਣ ਦਾ ਐਲਾਨ

ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀ ਦੀਆਂ ਕਲਾ ਦੇ ਜੌਹਰਾਂ ਨੇ ਕੀਲ ਕੇ ਬਿਠਾ ਲਿਆ। ਦਸ ਮਿੰਟ ਲਈ ਹਾਜ਼ਰੀ ਲਵਾਉਣ ਪਹੁੰਚੇ ਸਿਹਤ ਮੰਤਰੀ ਨੇ ਪਹਿਲਾਂ ਗੁਰੂ ਤੇਗ ਬਹਾਦੁਰ ਆਡੀਟੋਰੀਅਮ ਵਿੱਚ ਪੂਰਾ ਨਾਟਕ ਦੇਖਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਲਾ ਭਵਨ ਵਿਖੇ ਲੋਕ ਸਾਜ਼ਾਂ ਦੀ ਇੱਕ ਪੇਸ਼ਕਾਰੀ ਦਾ ਆਨੰਦ ਮਾਣਿਆ।