ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰਅਪੀਲ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦਾ ਹੁਕਮ ਦੇਣ ਨਾਲ ਇਕ ਪੂਰਣ ਉਦਾਹਰਣ ਸ਼ੁਰੂ ਹੋਈ ਹੈ ਤੇ ਇਸ ਲਈ ਹੁਣ ਆਪਦੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ
news
Articles by this Author
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਰਹੇ ਕਾਰਜਾਂ ਤਹਿਤ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰ ਰਹੇ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਦੇਸ ਦੇ ਅੰਦਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ’ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੋ ਗ੍ਰਹਿ ਮੰਤਰੀ ਹਨ, ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਅਹਿਮ ਅਹੁਦਿਆਂ ਤੋਂ ਪੰਜਾਬ ਕੇਡਰ ਦੇ ਅਫਸਰਾਂ ਨੂੰ ਹਟਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਇਕ ਕੜੀ ਹੈ ਤੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪੰਜਾਬ ਕੇਡਰ ਦੇ ਅਫਸਰਾਂ ਨਾਲ ਹੋਏ ਇਸ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੱਜ ਦੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਆਪਣੀ ਗੁਆਚੀ ਸਿਆਸੀ ਜ਼ਮੀਨ ਨੂੰ ਮੁੜ ਹਾਸਿਲ ਕਰਨ ਲਈ ਐਨਾ ਹੇਠਾਂ ਡਿੱਗ ਗਿਆ ਹੈ ਕਿ ਉਹ ਲਾਸ਼ਾਂ 'ਤੇ ਪੈਰ ਰੱਖ ਅੱਗੇ ਵਧਣ ਦੀ ਫ਼ਿਰਾਕ 'ਚ ਹੈ। ਸ਼ੁੱਕਰਵਾਰ ਨੂੰ ਪਾਰਟੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਚਲਾਈ। ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅੱਜ ਇੱਥੋ ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ
ਲੁਧਿਆਣਾ (ਰਘਵੀਰ ਸਿੰਘ ਚੋਪੜਾ) : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਨੂੰ ਸੱਟਾਂ ਤੋਂ ਬਚਣ ਲਈ ਕੰਕਰੀਟ ਬੈਡਮਿੰਟਨ ਕੋਰਟ ਨੂੰ ਤੁਰੰਤ ਰਵਾਇਤੀ ਸਿੰਥੈਟਿਕ ਕੋਰਟ ਨਾਲ ਬਦਲਿਆ ਜਾਵੇ। ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਅਤੇ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ
ਲੁਧਿਆਣਾ (ਰਘਵੀਰ ਸਿੰਘ ਚੋਪੜਾ) : ਸਾਈਕਲਿੰਗ ਖੇਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਅਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਤੇ ਖੇਡ ਵਿਭਾਗ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਸਾਂਝੇ ਉੱਦਮ ਨਾਲ ਪਹਿਲੀ ਖੇਲੋ ਇੰਡੀਆ ਮਹਿਲਾ ਰੋਡ ਸਾਈਕਲਿੰਗ ਲੀਗ ਜ਼ੋਨ 1 ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ