news

Jagga Chopra

Articles by this Author

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ 'ਚ ਵਿਸ਼ੇ਼ਸ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਲੁਧਿਆਣਾ  (ਰਘਵੀਰ ਜੱਗਾ )  :ਕਾਨੂੰਨੀ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਬੀਤੇ ਕੱਲ੍ਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹੇ ਅਧੀਨ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ਗਿਆ।  ਇਸ ਮੁਹਿੰਮ ਤਹਿਤ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ

ਨਸ਼ਿਆਂ ਤੋਂ ਨਿਜਾਤ ਪਾਉਣ ਲਈ ਲੋਕਾਂ ਨੁੰ ਇੱਕਠੇ ਹੋਣਾ ਪਵੇਗਾ : ਗੋਗੀ/ਲਾਡੀ

ਰਾਏਕੋਟ (ਮੁਹੰਮਦ ਇਮਰਾਨ) : ਪੰਜਾਬ ਵਿੱਚ ਨਸ਼ਿਆਂ ਦੀ ਭੇਂਟ ਚੜ੍ਹ ਕਈ ਹਜ਼ਾਰਾਂ ਨੌਜਵਾਨ ਇਸ ਦੁਨੀਆਂ ਤੋਂ ਰੁਖਸਤ ਹੋ ਚੁੱਕੇ ਹਨ, ਪਰ ਨਸ਼ਿਆਂ ਦੀ ਇਸ ਦਲਦਲ ‘ਚੋ ਨੌਜਵਾਨਾਂ ਨੂੰ ਕੱਢਣ ਲਈ ਕਿਸੇ ਵੀ ਸਰਕਾਰ ਅਖਬਾਰੀ ਬਿਆਨਬਾਜੀ ਤੋਂ ਸਿਵਾਏ ਨੇ ਕੋਈ ਜਿਆਦਾ ਹੰਭਲਾ ਨਹੀਂ ਮਾਰਿਆ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮਿੰਦਰ ਸਿੰਘ ਗੋਗੀ ਭੁੱਲਰ ਬਲਾਕ ਪ੍ਰਧਾਨ ਬੀਕੇਯੂ ਸਿੱਧੂਪੁਰ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪਾਰਟੀ ਹੈਡਕੁਆਟਰ ਵਿਚ ਰੱਖਣ ਲਈ ਦਿੱਤਾ ਮੌਕਾ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੁੰ ਉਹਨਾਂ ਖਿਲਾਫ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਆਪ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਰੱਖਣ ਲਈ ਭਲਕੇ 7 ਨਵੰਬਰ ਤੱਕ ਦਾ ਇਕ ਹੋਰਮੌਕਾ  ਦਿੱਤਾ ਹੈ। ਇਸ ਬਾਬਤ ਫੈਸਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ

ਸ਼੍ਰੋਮਣੀ ਕਮੇਟੀ ਚੋਣਾਂ ਲਈ ਬੀਬੀ ਜਗੀਰ ਕੌਰ ਨੇ ਪੇਸ਼ ਕੀਤਾ ਮੈਨੀਫੈਸਟੋ 

ਜਲੰਧਰ : ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਵਿਚੋਂ ਮੁਅੱਤਲ ਆਗੂ ਬੀਬੀ ਜਗੀਰ ਕੌਰ ਨੇ ਕਿਹਾ  ਹੈ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਇਸ ਕੰਮਕਾਜ ਅਤੇ ਰੋਲ ਨੂੰ ਸਹੀ ਮਾਅਨਿਆਂ ਵਿੱਚ ਨੁਮਾਇੰਦਾ ਜੱਥੇਬੰਦੀ ਵਜੋਂ ਚਲਾ ਕੇ ਪੰਥਕ ਏਕਤਾ ਲਈ ਮਾਹੌਲ ਸਿਰਜਣਾ ਅਤੇ ਪਲੇਟਫਾਰਮ ਤਿਆਰ ਕਰਨਾ  ਉਹਨਾਂ ਦਾ ਏਜੰਡਾ ਹੈ।  ਉਹਨਾਂ ਜਲੰਧਰ ਪ੍ਰੈਸ ਕਲੱਬ

ਰੂਸ ਦੇ ਇਕ ਕੈਫੇ 'ਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ

ਮਾਸਕੋ (ਜੇਐੱਨਐੱਨ): ਰੂਸ ਦੇ ਕੋਸਟ੍ਰੋਮਾ ਸ਼ਹਿਰ 'ਚ ਇਕ ਕੈਫੇ 'ਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਉਦੋਂ ਸ਼ੁਰੂ ਹੋਈ ਜਦੋਂ ਕਿਸੇ ਨੇ ਝਗੜੇ ਦੌਰਾਨ ਜ਼ਾਹਰ ਤੌਰ 'ਤੇ ਫਲੇਅਰ ਗਨ ਦੀ ਵਰਤੋਂ ਕੀਤੀ। ਬਚਾਅ ਕਰਮੀਆਂ ਨੇ 250 ਲੋਕਾਂ ਨੂੰ ਕੱਢਣ 'ਚ ਸਫਲਤਾ ਹਾਸਲ ਕੀਤੀ ਹੈ। ਕੋਸਟਰੋਮਾ ਮਾਸਕੋ ਦੇ ਉੱਤਰ ਵਿੱਚ ਲਗਭਗ 340 ਕਿਲੋਮੀਟਰ

ਸੂਬਾ ਸਿੰਧ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਆ ਰਹੀ ਸਿੰਧੀ ਹਿੰਦੂ ਸੰਗਤ ਦੀ ਭਰੀ ਟਰੇਨ ਪਟੜੀ ਤੋਂ ਉਤਰੀ

ਪਾਕਿਸਤਾਨ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਦੇ ਸੂਬਾ ਸਿੰਧ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਆ ਰਹੀ ਸਿੰਧੀ ਹਿੰਦੂ ਸੰਗਤ ਦੀ ਭਰੀ ਟਰੇਨ ਪਟੜੀ ਤੋਂ ਉਤਰ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ। ਪਾਕਿਸਤਾਨ ਦੇ ਸੂਬਾ ਸਿੰਧ ਦੇ ਸ਼ਹਿਰ ਡੇਹਰਕੀ ਕਸ਼ਮੋਰ ਜੈਕਬਾਬਾਦ ਵਜ਼ੀਰਾਬਾਦ ਤੋਂ ਇਕੱਤਰ ਹੋ ਕੇ ਵੱਡੀ

ਸਰਕਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ : ਕੇਂਦਰੀ ਮੰਤਰੀ ਪੁਰੀ

ਨਵੀਂ ਦਿੱਲੀ (ਏ.ਐਨ.ਆਈ.) : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' ਸ਼੍ਰੇਣੀ ਵਿੱਚ ਬਣੀ ਹੋਈ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। 'ਕੁਝ ਜ਼ਿੰਮੇਵਾਰੀਆਂ ਹੁੰਦੀਆਂ ਹਨ, ਜੋ ਚੁਣੀ ਹੋਈ ਸਰਕਾਰ ਨੂੰ ਨਿਭਾਉਣੀਆਂ

ਕਰਜ਼ਦਾਰ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਮਾਮਲਾ ਨਿਪਟਾਉਣ ਲਈ ਸਮਾਂ ਦੇਣ ਦੀ ਮੰਗ ਨਹੀਂ ਕਰ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ (ਪੀਟਆਈ) : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਕਮੁਸ਼ਤ ਭੁਗਤਾਨ ਯੋਜਨਾ (ਓਟੀਐੱਸ) ਤਹਿਤ ਕੋਈ ਕਰਜ਼ਦਾਰ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਮਾਮਲਾ ਨਿਪਟਾਉਣ ਲਈ ਵਾਧੂ ਸਮਾਂ ਦੇਣ ਦੀ ਮੰਗ ਨਹੀਂ ਕਰ ਸਕਦਾ। ਕਰਜ਼ਦਾਰ ਨੂੰ ਅਧਿਕਾਰ ਦੇ ਰੂਪ ਵਿਚ ਸਮਾਂ ਵਧਾਉਣ ਦਾ ਦਾਅਵਾ ਕਰਨ ਲਈ ਕੋਈ ਅਧਿਕਾਰ ਸਥਾਪਤ ਕਰਨਾ ਹੋਵੇਗਾ। ਜਸਟਿਸ ਐੱਮਆਰ ਸ਼ਾਹ ਅਤੇ ਕ੍ਰਿਸ਼ਣ ਮੁਰਾਰੀ ਦੇ ਬੈਂਚ

ਮੋਗਾ ਦੇ ਪਿੰਡ ਸਿੰਘਾਂ ਵਾਲਾ ਵਿਖੇ ਡੇਰਾ ਭਾਈ ਸੇਵਾ ਸਿੰਘ 'ਚ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਮੋਗਾ : ਗੁਰੂ ਨਗਰੀ 'ਚ ਸ਼ੁੱਕਰਵਾਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਹੱਤਿਆ ਮਾਮਲੇ ਨਾਲ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਜੁੜ ਰਿਹਾ ਹੈ। ਸ਼ੁੱਕਰਵਾਰ ਸਵੇਰੇ ਪੁਲਿਸ ਨੇ ਅੰਮ੍ਰਿਤਸਰ ਤੇ ਬਟਾਲਾ 'ਚ ਹਿੰਦੂ ਆਗੂਆਂ ਨੂੰ ਉਨ੍ਹਾਂ ਦੇ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਸੀ ਤਾਂ ਜੋ ਸਥਿਤੀ ਕਾਬੂ ਹੇਠ ਰਹੇ। ਨਾਲ ਹੀ ਉਨ੍ਹਾਂ ਦੇ ਘਰਾਂ ਦੇ ਆਲੇ-ਦੁਆਲੇ

ਪ੍ਰਸ਼ਾਸ਼ਨ ਲੋਕਾਂ ਨੂੰ ਚੰਗੀਆਂ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਐਸ.ਡੀ.ਐਮ

ਖੰਨਾ : ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਉਪ ਮੰਡਲ ਮੈਜਿਸਟ੍ਰੇਟ ਖੰਨਾ ਮਨਜੀਤ ਕੌਰ ਵਲੋਂ ਬੀਤੇ ਕੱਲ੍ਹ ਨਗਰ ਕੌਂਸਲ ਖੰਨਾ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਕਾਰਜਕਾਰੀ ਅਧਿਕਾਰੀ ਤੋਂ ਇਲਾਵਾ ਜ਼ਿਲ੍ਹਾ ਈ-ਗਵਰਨੈਂਸ