news

Jagga Chopra

Articles by this Author

ਵਿਜੀਲੈਂਸ ਬਿਊਰੋ ਨੇ ਦੂਜੇ ਸੂਬਿਆਂ ਦਾ ਝੋਨਾ ਵੱਧ ਰੇਟ 'ਤੇ ਵੇਚਣ ਦੇ ਦੋਸ਼ ਹੇਠ ਰਾਈਸ ਮਿੱਲ ਮਾਲਕ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੰਡੀਆਂ ਵਿੱਚ ਵੱਧ ਕੀਮਤਾਂ ‘ਤੇ ਲੇਬਰ ਕਾਰਟੇਜ ਅਤੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਲੈਣ ਦੇ ਮਾਮਲੇ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਦਰਜ ਕੀਤੇ ਗਏ ਕੇਸ ਵਿੱਚ ਕਥਿਤ ਮੁਲਜ਼ਮ ਸ੍ਰੀ ਕ੍ਰਿਸ਼ਨਾ ਰਾਈਸ ਮਿੱਲ, ਸਵੱਦੀ, ਜ਼ਿਲ੍ਹਾ ਲੁਧਿਆਣਾ ਦੇ ਮਾਲਕ ਅਤੇ ਆੜਤੀ ਅਨਿਲ ਜੈਨ ਨੂੰ ਗ੍ਰਿਫਤਾਰ ਕੀਤਾ ਹੈ।

ਪ੍ਰਧਾਨ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਇੱਕ ਨੌਜਵਾਨ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਕਤ ਨੌਜਵਾਨ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਨਿਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ

ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਕੀਤਾ ਤਲਬ

ਚੰਡੀਗੜ੍ਹ : ਦਿੱਲੀ ਅਤੇ ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਚੁੱਕਾ ਹੈ | ਇਸ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ਨੂੰ ਵੀ ਸਵੀਕਾਰ ਕਰ ਲਿਆ ਹੈ। ਦਾਇਰ ਪਟੀਸ਼ਨ ਵਿੱਚ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਘਟਾਉਣ ਦੇ ਤਰੀਕਿਆਂ ਬਾਰੇ ਨਿਰਦੇਸ਼ ਮੰਗੇ ਗਏ ਹਨ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਲਈ 10

ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਨੇ ਬਲਾਕ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ

ਗੜ੍ਹਸ਼ੰਕਰ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਨੂੰ ਜ਼ਿਲ੍ਹੇ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਹੁਸ਼ਿਆਰਪੁਰ ਦੇ ਬਲਾਕ ਗੜ੍ਹਸ਼ੰਕਰ ਤਹਿਤ ਧਮਾਈ, ਬਗਵਾਈ, ਮਹਿਤਾਬਪੁਰ, ਬੋੜਾ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਅਚਨਚੇਤ ਨਿਰੀਖਣ ਦੌਰਾਨ ਸਰਕਾਰੀ

ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ 'ਚ ਪੰਜਾਬ ਦੇ ਅੱਧੀ ਸਦੀ ਦਾ ਬਿਰਤਾਂਤ ਮੌਜੂਦ : ਕੈਬਨਿਟ ਮੰਤਰੀ

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫਤਰ ਵਿਖੇ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰਕੈਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ

ਆਰਐਸਐਸ ਤੇ ਭਾਜਪਾ ਸ਼੍ਰੋਮਣੀ ਕਮੇਟੀ ਦੀ ਚੋਣ ’ਚ ਦਖ਼ਲਅੰਦਾਜ਼ੀ ਕਰਨ ਬੰਦ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੀ ਸ਼੍ਰੋਮਣੀ

ਸੁਖਬੀਰ ਬਾਦਲ ਨੇ ਬੀਬੀ ਜੰਗੀਰ ਕੌਰ ਨੁੰ ਕੀਤੀ ਬੇਨਤੀ, ਕਿਹਾ ਐਡਵੋਕੇਟ ਧਾਮੀ ਦੀ ਕਰਨ ਹਮਾਇਤ 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਉਮੀਦਵਾਰ ਵਜੋਂ ਐਲਾਨਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਬਤੌਰ ਪਾਰਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਨਤੀ ਕਰਦੇ ਹਨ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਐਡਵੋਕੇਟ ਧਾਮੀ ਦਾ ਨਾਂ ਕਿਉਂਕਿ ਐਲਾਨਿਆ ਜਾ ਚੁੱਕਾ

ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ - ਮਾਨ 

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ

ਪਰਾਲੀ ਸਾੜਨਾ ਕੋਈ ਸਿਆਸੀ ਮੁੱਦਾ ਨਹੀਂ ਹੈ, ਸੂਬਾ ਸਰਕਾਰਾਂ ਨੂੰ ਇਸ ਨੂੰ ਰੋਕਣ ਲਈ ਕੰਮ ਕਰਨਾ ਚਾਹੀਦਾ ਹੈ : ਮੰਤਰੀ ਤੋਮਰ

ਨਵੀਂ ਦਿੱਲੀ (ਜੇਐੱਨਐੱਨ) : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਵਿਗੜਦੀ ਗੁਣਵੱਤਾ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਦਿੱਲੀ 'ਚ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਲੈ ਕੇ ਭਾਜਪਾ ਅਤੇ 'ਆਪ' ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਇਸ ਮਾਮਲੇ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪਰਾਲੀ ਸਾੜਨਾ ਕੋਈ ਸਿਆਸੀ ਮੁੱਦਾ ਨਹੀਂ ਹੈ, ਸੂਬਾ

ਕੇਜਰੀਵਾਲ ਨੇ ਕੀਤਾ ਐਲਾਨ, ਆਪ ਵੱਲੋਂ ਗੁਜਰਾਤ 'ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਇਸੂਦਨ ਗਾਧਵੀ  

ਗੁਜਰਾਤ  : ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਪੱਤਰਕਾਰ ਇਸੂਦਨ ਗਾਧਵੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਇਸੁਦਨ ਗਾਧਵੀ ਦੇ ਨਾਂ ਦਾ ਐਲਾਨ ਕੀਤਾ ਹੈ। ਇਸ ਦੌਰਾਨ