ਜਲੰਧਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ ਦਿੱਤਾ। ਅੱਜ ਇੱਥੇ ਏਪੀਜੇ ਸਕੂਲ ਵਿਖੇ ‘ਇੰਟੈੱਕ ਕੁਇੱਜ਼ ਮੁਕਾਬਲੇ’ ਦੌਰਾਨ ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀਆਂ
news
Articles by this Author
ਜਲੰਧਰ : ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਨੈਸ਼ਨਲ ਬੈਂਕ ਦਿੱਲੀ ਨਾਲ ਅਤੇ ਪੰਜਾਬ ਐਂਡ ਸਿੰਧ ਬੈਂਕ ਦਾ ਮੁਕਾਬਲਾ ਭਾਰਤੀ ਰੇਲਵੇ ਨਾਲ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ਵਿੱਚ ਹੋਵੇਗਾ। ਲੀਗ ਦੌਰ ਦੇ ਆਖਰੀ ਦਿਨ ਪੰਜਾਬ ਐਂਡ ਸਿੰਧ ਬੈਂਕ ਨੇ ਏਐਸਸੀ ਜਲੰਧਰ ਨੂੰ 7-1 ਦੇ ਫਰਕ ਨਾਲ ਹਰਾ ਕੇ ਸੈਮੀਫਾਇਨਲ ਵਿਚ ਪ੍ਰਵੇਸ਼ ਕੀਤਾ। ਉਲੰਪੀਅਨ
ਚੰਡੀਗੜ੍ਹ : ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੇ ਹੋਏ, ਅੱਜ 2 ਟਰੱਕ ਜਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ
ਚੰਡੀਗੜ੍ਹ : ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ
ਰਾਜਪੁਰਾ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ 'ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ
ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੁਕੇਸ਼ ਚੰਦਰਸ਼ੇਖਰਨ ਵੱਲੋਂ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਰਾਜ ਸਭਾ ਨਾਮਜ਼ਦਗੀ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦੇ ਖੁਲਾਸੇ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਰਾਜ ਸਭਾ ਦੀਆਂ ਟਿਕਟਾਂ ਵਿਕਣ ਦਾ ਇਲਜ਼ਾਮ ਪਹਿਲਾਂ ਹੀ ਲੱਗਾ ਹੋਇਆ ਸੀ। ਸੁਕੇਸ਼ ਦੇ ਦੋਸ਼ਾਂ 'ਤੇ
ਲੁਧਿਆਣਾ : ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਦੇ ਮੰਤਵ ਨਾਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਸੁਸਾਇਟੀ, ਉਦਯੋਗ, ਵਿੱਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਹੀਨਾ ਭਰ ਚੱਲਣ ਵਾਲੀ ਜਨ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ
ਲੁਧਿਆਣਾ : ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਪੂਰਬੀ 'ਚ ਪੈਂਦੇ ਵਾਰਡ ਨੰਬਰ 2 ਵਿੱਚ ਜ਼ਮੀਨੀ ਪੱਧਰ 'ਤੇ ਸੀਵਰੇਜ਼ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.), ਲੁਧਿਆਣਾ-2 ਦਾ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਚਾਰਜ਼ ਸੰਭਾਲਿਆ ਗਿਆ। ਇਸ ਮੌਕੇ ਉਨ੍ਹਾਂ ਦਾ ਬਲਾਕ ਲੁਧਿਆਣਾ-2 ਦੇ ਸਮੂਹ ਸਰਪੰਚਾਂ, ਫੀਲਡ ਸਟਾਫ ਅਤੇ ਹੋਰ ਸਟਾਫ ਮੈਂਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ
ਅਮਰੀਕਾ (ਏਜੰਸੀ) : ਦੱਖਣੀ ਅਮਰੀਕੀ ਦੇਸ਼ ਇਕਵਾਡੋਰ 'ਚ ਕੈਦੀਆਂ ਦਾ ਤਾਣਾ-ਬਾਣਾ ਇਕ ਵਾਰ ਫਿਰ ਦੇਖਣ ਨੂੰ ਮਿਲਿਆ ਹੈ। ਕੈਦੀਆਂ ਦੇ ਤਬਾਦਲੇ ਦੌਰਾਨ ਇੱਕ ਵਿਸਫੋਟਕ ਹਮਲੇ ਵਿੱਚ ਘੱਟੋ-ਘੱਟ ਪੰਜ ਇਕਵਾਡੋਰ ਪੁਲਿਸ ਅਧਿਕਾਰੀ ਮਾਰੇ ਗਏ ਹਨ। ਜਿਸ ਤੋਂ ਬਾਅਦ ਇਕਵਾਡੋਰ ਦੇ ਰਾਸ਼ਟਰਪਤੀ ਗੁਲੇਰਮੋ ਲਾਸੋ ਨੇ ਦੋ ਸੂਬਿਆਂ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
ਰਾਸ਼ਟਰਪਤੀ ਨੇ ਡਰੱਗ