ਨਾਭਾ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ। ਉਹ ਸੋਮਵਾਰ ਨੂੰ ਕਿਸੇ ਨਿੱਜੀ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਨਾਭਾ ਪਹੁੰਚੇ ਸਨ। ਇਸ ਦੌਰਾਨ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਵੀ ਉਨਾਂ੍ਹ ਦੇ ਨਾਲ ਸਨ। ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ
news
Articles by this Author
ਲੰਡਨ (ਪੀਟੀਆਈ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਗਲੇ ਮਹੀਨੇ ਸੰਯੁਕਤ ਰਾਸ਼ਟਰ ਦੇ ਮੁੱਖ ਜਲਵਾਯੂ ਸੰਮੇਲਨ ਕਾਪ-27 ਵਿੱਚ ਹਿੱਸਾ ਨਹੀਂ ਲੈਣਗੇ। ਰਿਸ਼ੀ ਦੇ ਇਸ ਫੈਸਲੇ ਦੀ ਹੁਣ ਪੂਰੀ ਦੁਨੀਆ 'ਚ ਆਲੋਚਨਾ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਸੀਓਪੀ-27 ਦਾ ਆਯੋਜਨ 6 ਨਵੰਬਰ ਤੋਂ 18 ਨਵੰਬਰ ਤੱਕ ਮਿਸਰ ਦੇ ਸ਼ਰਮ ਅਲ-ਸ਼ੇਖ ਵਿੱਚ ਹੋਵੇਗਾ। ਡਾਊਨਿੰਗ ਸਟ੍ਰੀਟ ਨੇ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਦੇ ਮਾਮਲਿਆਂ 'ਚ 'ਟੂ-ਫਿੰਗਰ ਟੈਸਟ' 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਦੋਸ਼ੀ ਮੰਨਿਆ ਜਾਵੇਗਾ। ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਜਬਰ ਜਨਾਹ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ‘ਟੂ ਫਿੰਗਰ ਟੈਸਟ’ ਦੀ
ਪੀਟੀਆਈ, ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਪੁਰਾਣੀ ਇਮਾਰਤ ਵਿੱਚ ਹੋ ਸਕਦਾ ਹੈ, ਕਿਉਂਕਿ ਨਵੀਂ ਇਮਾਰਤ ਦਾ ਕੁਝ ਨਿਰਮਾਣ ਕਾਰਜ ਸਮਾਂ ਸੀਮਾ ਤੋਂ ਵੱਧ ਹੋ ਸਕਦਾ ਹੈ। ਸਰਕਾਰ ਨੇ ਸੰਸਦ ਦੀ ਨਵੀਂ ਇਮਾਰਤ ਨੂੰ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਪੂਰਾ ਕਰਨ ਦਾ ਟੀਚਾ ਰੱਖਿਆ ਸੀ ਜੋ ਆਮ ਤੌਰ 'ਤੇ ਨਵੰਬਰ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੁੰਦਾ ਹੈ। ਸੂਤਰਾਂ ਨੇ ਦੱਸਿਆ ਕਿ
ਸੁਲਤਾਨਪੁਰ ਲੋਧੀ : ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ 2 ਨਵੰਬਰ ਨੂੰ ਕਰਵਾਈ ਜਾ ਰਹੀ ਦੂਜ਼ੀ ਵਿਸ਼ਵ ਸਿੱਖ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਅੱਜ ਮੁੱਖ ਪ੍ਰਬੰਧਕਾਂ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ
ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਾਕਿਸਤਾਨ ਤੋਂ ਵਾਪਸ ਭਾਰਤ ਪਰਤ ਆਏ ਹਨ। ਇਥੇ ਪੁੱਜਣ ’ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ
ਚੰਡੀਗੜ੍ਹ : ਪੰਜਾਬ ਵਿਚ ਮੌਸਮ ਤਬਦੀਲ ਹੋਣ ਲੱਗਾ ਹੈ ਤੇ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸੇ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਤੇ ਇਹ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ. ਸੁਲੱਖਣ ਸਿੰਘ ਭੰਗਾਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼