news

Jagga Chopra

Articles by this Author

ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜ਼ਾ :  ਡਾ. ਬਲਜੀਤ ਕੌਰ
  • ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ

ਸ੍ਰੀ ਮੁਕਤਸਰ ਸਾਹਿਬ 29 ਮਾਰਚ : ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ

ਅਣਖ਼ੀਲੇ ਪੰਜਾਬੀ ਲੋਕ ਨਾਇਕ ਦੁੱਲਾ ਭੱਟੀ ਨੂੰ ਸਮਰਪਿਤ ਇੰਡੋ ਪਾਕਿ ਕਵੀ ਦਰਬਾਰ ਤੇ ਵਿਚਾਰ ਚਰਚਾ

ਲੁਧਿਆਣਾ, 28 ਮਾਰਚ : ਗੁਜਰਾਂਵਾਲਾ ਗੁਰੂ ਨਾਨਕ ਐਜੂਕੇਸ਼ਨਲ ਕੌਂਸਲ ਲੁਧਿਆਣਾ ਦੇ ਪ੍ਰਧਾਨ ਡਾਃ ਸ ਪ ਸਿੰਘ ਜੀ ਦੀ ਸਰਪ੍ਰਸਤੀ ਹੇਠ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਦੁੱਲਾ ਭੱਟੀ ਦੀ ਬਰਸੀ ਮੌਕੇ “ਅਣਖੀਲਾ ਧਰਤੀ ਪੁੱਤਰ ਦੁੱਲਾ ਭੱਟੀ ਯਾਦਗਾਰੀ ਵਿਚਾਰ ਵਟਾਂਦਰਾ ਤੇ ਹਿੰਦ-ਪਾਕਿ ਕਵੀ ਦਰਬਾਰ” ਸਿਰਲੇਖ ਹੇਠ ਇੱਕ ਆਨਲਾਈਨ ਸਮਾਗਮ

ਸਿਵਲ ਸਰਜਨ ਵਲੋਂ ਏਡਜ਼ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
  • ਕਿਹਾ! ਮਰੀਜ਼ਾਂ ਨੂੰ ਦਵਾਈ ਦੇ ਨਾਲ ਐਚ ਆਈ ਵੀ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ

ਲੁਧਿਆਣਾ, 28 ਮਾਰਚ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਲੁਧਿਆਣਾ ਜ਼ਿਲ੍ਹੇ ਵਿਚ ਐਚ ਆਈ ਵੀ/ਏਡਜ਼ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੁਕਤਾ ਵੈਨ ਭੇਜੀ ਗਈ ਜੋ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਐਚ ਆਈ ਵੀ/ਏਡਜ਼ ਬਾਰੇ ਜਾਗਰੂਕ ਕਰੇਗੀ। ਸਿਵਲ ਸਰਜਨ ਡਾ ਹਿੰਤਿੰਦਰ ਕੌਰ ਵਲੋਂ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਵੈਬੀਨਾਰ ਏਕਸਪਰਟ ਟਾਕ ਸ਼ੋਅ ''ਖਵਾਇਸ਼ਾ ਦੀ ਉਡਾਨ'' ਆਯੋਜਿਤ
  • ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਿਸ਼ੇਸ਼ ਤੌਰ 'ਤੇ ਕੀਤੀ ਗਈ ਸ਼ਿਰਕਤ

ਲੁਧਿਆਣਾ, 28 ਮਾਰਚ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਿਸ਼ੇਸ਼

ਪੀ.ਏ.ਯੂ. ਨੇ ਕਣਕ ਦੀ ਸਰਫੇਸ ਸੀਡਿੰਗ ਬਾਰੇ ਖੇਤ ਦਿਵਸ ਦਾ ਆਯੋਜਨ ਕੀਤਾ

ਲੁਧਿਆਣਾ 28 ਮਾਰਚ : ਪੀ.ਏ.ਯੂ. ਦੇ ਖੇਤੀ ਵਿਗਿਆਨ ਵਿਭਾਗ ਵੱਲੋਂ ਕ੍ਰਿਸੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਿਯੋਗ ਨਾਲ ਬੀਤੇ ਦਿਨੀਂ ਪਿੰਡ ਮੱਟਨ, ਜ਼ਿਲ੍ਹਾ ਲੁਧਿਆਣਾ ਵਿਖੇ ’ਕਣਕ ਦੀ ਸਰਫੇਸ ਸੀਡਿੰਗ’ ਤਕਨੀਕ ’ਤੇ ਖੇਤ ਦਿਵਸ ਦਾ  ਆਯੋਜਨ ਕੀਤਾ ਗਿਆ| ਇਸ ਵਿੱਚ 300 ਤੋਂ ਵੱਧ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ

ਪੀਏਯੂ ਦੇ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਦਿੱਲੀ ਵਿਖੇ ਵਿਸ਼ਵ ਮਿਲਟਸ ਕਾਨਫਰੰਸ ਵਿੱਚ ਹਿੱਸਾ ਲਿਆ

ਲੁਧਿਆਣਾ 28 ਮਾਰਚ : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ 'ਬਾਜਰੇ ਦੀ ਉਤਪਾਦਕਤਾ ਅਤੇ ਮੁੱਲ ਵਾਧੇ' 'ਤੇ ਗਲੋਬਲ ਮਿਲਟਸ ਕਾਨਫਰੰਸ ਕਰਵਾਈ ਗਈ। ਸਾਲ 2023 ਨੂੰ ਸੰਸਾਰ ਪੱਧਰ ਤੇ ਮਿਲਟਸ ਸਾਲ ਮਨਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇੱਕ ਧਰਤੀ, ਇੱਕ ਪਰਿਵਾਰ, ਇਕ ਭਵਿੱਖ ਦੇ ਉਦੇਸ਼ ਤਹਿਤ ਇਸ ਕਾਨਫਰੰਸ ਨੂੰ ਆਯੋਜਿਤ ਕੀਤਾ ਗਿਆ। ਪੀਏਯੂ ਦੇ

ਵਿਧਾਇਕ ਬੱਗਾ ਦੀ ਅਗਵਾਈ 'ਚ ਡਾ. ਅੰਬੇਦਕਰ ਭਵਨ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, 28 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ-ਕਮ-ਚੇਅਰਮੈਨ ਡਾ. ਅੰਬੇਦਕਰ ਭਵਨ, ਸਲੇਮ ਟਾਬਰੀ, ਨੇੜੇ ਜਲੰਧਰ ਬਾਈ ਪਾਸ ਚੌਂਕ, ਲੁਧਿਆਣਾ ਦੀ ਅਗਵਾਈ ਹੇਠ ਬੀਤੇ ਕੱਲ੍ਹ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਵਨ ਦੇ ਨਵੀਨੀਕਰਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਵਧੀਕ ਕਮਿਸ਼ਨਰ-ਕਮ-ਵਾਈਸ ਚੇਅਰਮੈਨ ਡਾ

ਭਗਵੰਤ ਮਾਨ ਨੇ ਬਾਦਲਾਂ ਦੇ ਮੁੱਦੇ ਤੇ  ਜਥੇਦਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ , ਕੀਤਾ ਵੱਡਾ ਹਮਲਾ 

ਨਵੀਂ ਦਿੱਲੀ, 28 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਯਾਦ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸਰਕਾਰ ਨੂੰ ਫੜੇ ਸਿੱਖ ਨੌਜਵਾਨ ਛੱਡਣ ਵਾਸਤੇ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਅੱਜ ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ’’ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਮਾਨ ਵੱਲੋਂ ਦਿੱਤੇ ਬਿਆਨ ਦਾ ਦਿੱਤਾ ਜਵਾਬ

ਅੰਮ੍ਰਿਤਸਰ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੀਤੀ ਬਿਆਨਬਾਜੀ ਦਾ ਜਵਾਬ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਮਤਿਆਂ ’ਚ ਸਿੱਖਾਂ ਨੂੰ ਆਪਣੇ ਬੱਚਿਆਂ