ਚੰਡੀਗੜ੍ਹ : ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸਿਖਰਾਂ 'ਤੇ ਹੈ। ਖਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ
news
Articles by this Author
ਅਜਨਾਲਾ : ਹਲਕਾ ਅਜਨਾਲਾ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਪਰਾਲੀ ਨੂੰ ਸਾੜੇ ਬਿਨਾਂ ਨਿਪਟਾਰੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਸਬਸਿਡੀ ਤੇ 1.33 ਲੱਖ ਖੇਤੀ ਮਸ਼ੀਨਰੀ ਉਪਲਬਧ
ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਗੁਜਰਾਤ ਦੇ ਲੋਕ ਸੂਬੇ ਵਿੱਚੋਂ ਬਾਹਰ ਕੱਢਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਾਜਪਾ ਦੇ 27 ਸਾਲਾਂ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਉਸ ਨੂੰ ਬਾਹਰ
ਤੇਲੰਗਾਨਾ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ 7 ਸਤੰਬਰ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦਾ ਤੇਲੰਗਾਨਾ 'ਚ ਅੱਜ ਚੌਥਾ ਦਿਨ ਹੈ। ਸ਼ਨੀਵਾਰ ਨੂੰ ਤੇਲੰਗਾਨਾ ਦੇ ਮਹਿਬੂਬਨਗਰ ਕਸਬੇ ਦੇ ਧਰਮਪੁਰ ਤੋਂ ਭਾਰਤ ਜੋੜੋ ਯਾਤਰਾ ਦੁਬਾਰਾ ਸ਼ੁਰੂ ਕੀਤੀ ਗਈ ਅਤੇ ਕਰੀਬ 10 ਵਜੇ ਪਦਯਾਤਰਾ ਯੇਨੁਗੋਂਡਾ ਪਹੁੰਚੀ। ਕਾਂਗਰਸ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਅੱਜ ਦੀ ਯਾਤਰਾ 20
ਚੰਡੀਗੜ੍ਹ / ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਲਿਸ ਲਈ ਇੱਕ ਰਾਸ਼ਟਰ, ਇੱਕ ਵਰਦੀ ਦੇ ਸੰਕਲਪ ਨੂੰ ਸੰਘੀ ਢਾਂਚੇ ਖ਼ਿਲਾਫ਼ ਸਾਜ਼ਿਸ਼ ਦੱਸਿਆ ਹੈ ।
ਪ੍ਰਧਾਨ ਮੰਤਰੀ ਮੋਦੀ ਨੇ ਉਪਰੋਕਤ ਵਿਚਾਰ ਹਰਿਆਣਾ ਦੇ ਸੂਰਜਕੁੰਡ ਵਿਖੇ ਕੇਂਦਰ ਸਰਕਾਰ ਦੁਆਰਾ ਆਯੋਜਿਤ ਦੋ ਦਿਨਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ
ਰਾਏਕੋਟ (ਮੁਹੰਮਦ ਇਮਰਾਨ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਜਿਲ੍ਹਾ ਪੱਧਰੀ ਹਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੀਆਂ ਅੰਡਰ-14 ਤੇ ਅੰਡਰ 17 ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਦੱਸਿਆ ਕਿ
ਨਵੀਂ ਦਿੱਲੀ (ਜੇਐੱਨਐੱਨ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟਾਟਾ ਗਰੁੱਪ ਨੂੰ ਆਪਣੇ ਗ੍ਰਹਿ ਸ਼ਹਿਰ ਨਾਗਪੁਰ ਵਿੱਚ ਨਿਵੇਸ਼ ਕਰਨ ਲਈ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਨਾਗਪੁਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ, ਸਪੇਸ ਦੀ ਉਪਲਬਧਤਾ ਅਤੇ ਕਨੈਕਟੀਵਿਟੀ ਨਾਲ ਜੁੜੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਦੱਸਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਪੱਤਰ ਕੇਂਦਰ ਸਰਕਾਰ ਦੇ ਸੜਕ ਤੇ
ਅਹਿਮਦਾਬਾਦ : ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੇ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰ ਲਈ ਹੈ। 'ਆਪ' ਮੁਖੀ ਕੇਜਰੀਵਾਲ ਇਸ ਸਮੇਂ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਹ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣ 'ਚ ਰੁੱਝੀ ਹੋਈ ਹੈ। ਅੱਜ ਸਵੇਰੇ ਇੱਕ ਪ੍ਰੈੱਸ