news

Jagga Chopra

Articles by this Author

ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ
  • ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ
  • ਪਟਵਾਰੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ

ਚੰਡੀਗੜ੍ਹ, 28 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ

ਬਾਗਬਾਨੀ ਵਿਭਾਗ ਦੀਆਂ ਫ਼ਸਲੀ ਵਿਭਿੰਨਤਾ ਸਕੀਮਾਂ ਕਿਸਾਨਾਂ ਨੂੰ ਕੌਮਾਂਤਰੀ ਮੰਡੀਆਂ ਵਿੱਚ ਮੁਕਾਬਲੇ ਦੇ ਯੋਗ ਬਣਾਉਣਗੀਆਂ: ਜੌੜਾਮਾਜਰਾ
  • ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ: ਬਾਗਬਾਨੀ ਮੰਤਰੀ

ਚੰਡੀਗੜ੍ਹ, 28 ਮਾਰਚ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ 22ਵਾਂ ਵੈਸਾਖੀ ਨਗਰ ਕੀਰਤਨ ਸਜਾਇਆ ਗਿਆ।

ਲੰਡਨ, 27 ਮਾਰਚ (ਜਸਵੀਰ ਜਸ) : ਵਿਦੇਸ਼ੀ ਧਰਤੀ ਯੂਕੇ ਦੇ ਸ਼ਹਿਰ ਹਾਉਸਲੋ (ਲੰਡਨ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ 22ਵਾਂ ਵੈਸਾਖੀ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੂੰ ਸ਼ਬਦ ਗੁਰੁ ਸ੍ਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਭਲਕੇ

ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕੈਬਨਿਟ ਮੀਟਿੰਗ 'ਚ ਕਿਹੜੇ ਮੁੱਦਿਆਂ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਕੁਝ ਸਮਾਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ

ਕੇਂਦਰ ਸਰਕਾਰ ਨੇ ਮਨਰੇਗਾ ਤਹਿਤ ਮਜ਼ਦੂਰੀ ਦਰਾਂ ਵਿਚ ਵਾਧੇ ਲਈ ਨੋਟੀਫ਼ੀਕੇਸ਼ਨ ਕੀਤਾ ਜਾਰੀ

ਨਵੀਂ ਦਿੱਲੀ,  27 ਮਾਰਚ : ਕੇਂਦਰ ਸਰਕਾਰ ਨੇ ਵਿੱਤੀ ਸਾਲ 2023-24 ਲਈ ਪੇਂਡੂ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਮਨਰੇਗਾ ਤਹਿਤ ਮਜ਼ਦੂਰੀ ਦਰਾਂ ਵਿਚ ਵਾਧੇ ਲਈ ਨੋਟੀਫ਼ੀਕੇਸ਼ਨ ਜਾਰੀ ਕੀਤਾ ਹੈ। ਕੇਂਦਰੀ ਗ੍ਰਾਮੀਣ ਵਿਕਾਸ ਮੰਤਰਾਲੇ ਜੋ ਕਿ ਸਰਕਾਰ ਦੇ ਅਧੀਨ ਆਉਂਦਾ ਹੈ, ਨੇ 24 ਮਾਰਚ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਮਜ਼ਦੂਰੀ ਦਰਾਂ ਵਿਚ ਬਦਲਾਅ ਲਈ

21ਵੀਂ ਸਦੀ ਵਿੱਚ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਤਾਂ 50 ਸਾਲ ਤੱਕ ਆਪਣਾ ਸਭ ਕੁਝ ਭਾਰਤ ਮਾਤਾ ਨੂੰ ਸਮਰਪਿਤ ਕਰ ਦਿਓ : ਅਨੁਰਾਗ ਠਾਕੁਰ 

ਨਵੀਂ ਦਿੱਲੀ, 27 ਮਾਰਚ : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ 21ਵੀਂ ਸਦੀ ਵਿੱਚ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਹੈ ਤਾਂ 50 ਸਾਲ ਤੱਕ ਆਪਣਾ ਸਭ ਕੁਝ ਭਾਰਤ ਮਾਤਾ ਨੂੰ ਸਮਰਪਿਤ ਕਰ ਦਿਓ। ਕੇਂਦਰੀ ਮੰਤਰੀ ਐਤਵਾਰ ਨੂੰ ਕੈਲਾਸ਼ ਦੇ ਪੂਰਬ ਵਿੱਚ ਸਥਿਤ ਸ਼੍ਰੀਰਾਧਾ ਪਾਰਥਾਸਾਰਥੀ ਮੰਦਰ ਦੀ ਸਿਲਵਰ ਜੁਬਲੀ ਮੌਕੇ ਆਯੋਜਿਤ ਪ੍ਰੋਗਰਾਮ ਨੂੰ

ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ : ਸੁਖਬੀਰ ਬਾਦਲ

ਚੰਡੀਗੜ੍ਹ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਫਿਰ ਵੀ ਰਾਹੁਲ ਗਾਂਧੀ 'ਤੇ ਕੀਤੀ ਗਈ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ। ਇਸ ਨਾਲ ਲੋਕਾਂ ਵਿੱਚ ਗਲਤ

ਜੇ ਈ ਕੁਲਵੰਤ ਸਿੰਘ ਨੂੰ ਪਦ ਉੱਨਤ ਹੋਣ ਤੇ ਵਿਦਾਇਗੀ ਪਾਰਟੀ ਦਿੱੱਤੀ

ਮਹਿਲ ਕਲਾਂ 27 ਮਾਰਚ (ਗੁਰਸੇਵਕ ਸਹੋਤਾ) : ਬੀ ਡੀ ਪੀ ਓ ਦਫ਼ਤਰ ਮਹਿਲ ਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਦੇਂ ਆ ਰਹੇ ਸਹਾਇਕ ਇੰਜੀਨੀਅਰ(ਏ ਈ) ਕੁਲਵੰਤ ਸਿੰਘ ਦੀ ਡਿਊਟੀ ਨੂੰ ਦੇਖਦੇ  ਹੋਏ ਵਿਭਾਗ ਵੱਲੋਂ ਉਨ੍ਹਾਂ ਨੂੰ ਪਦ ਉੱਨਤ ਕਰਕੇ ਉਪ ਮੰਡਲ ਅਫਸਰ ਪੰਚਾਇਤੀ ਰਾਜ ਨਿਯੁਕਤ  ਕੀਤਾ ਹੈ।ਜਿਨ੍ਹਾਂ ਨੂੰ ਅੱਜ ਬੀ ਡੀ ਪੀ ਓ ਦਫ਼ਤਰ ਮਹਿਲ ਕਲਾਂ ਵਿਖੇ ਵੱਖ ਵੱਖ

ਬੈਰਾਗੀ ਸੰਪ੍ਰਦਾਇ ਦੇ ਬਾਨੀ ਸਵਾਮੀ ਰਾਮਾ ਨੰਦ ਜੀ ਦਾ ਜਨਮ ਉਤਸਵ ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ ਮਨਾਇਆ

ਮੁੱਲਾਂਪੁਰ ਦਾਖਾ, 27 ਮਾਰਚ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬੈਰਾਗੀ ਸੰਪ੍ਰਦਾਇ ਦੇ ਬਾਨੀ ਸਵਾਮੀ ਰਾਮਾ ਨੰਦ ਜੀ ਦਾ ਜਨਮ ਉਤਸਵ ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਸਮੁੱਚੇ ਪੰਜਾਬ ਵਿਚੋਂ ਬੈਰਾਗੀ ਭਾਈਚਾਰੇ ਦੇ ਉੱਚਕੋਟੀ ਦੇ ਬੁੱਧੀਜੀਵੀ ਅਤੇ ਮਹੰਤਜਨਾਂ ਨੇ ਹਿੱਸਾ ਲਿਆ। ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ

ਵਿਧਾਇਕ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
  • ਨਸ਼ਾਖੋਰੀ ਅਤੇ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਵੀ ਸਹਿਯੋਗ ਦੀ ਕੀਤੀ ਅਪੀਲ
  • ਵਿਧਾਇਕ ਲੁਧਿਆਣਾ ਪੱਛਮੀ ਨੇ ਸੈਂਕੜੇ ਨੌਜਵਾਨ ਲੜਕੀਆਂ ਨਾਲ ਕੀਤੀ ਸ਼ਾਂਤੀ ਮਾਰਚ ਦੀ ਅਗਵਾਈ

ਲੁਧਿਆਣਾ, 27 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ