ਯੂਕਰੇਨ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਸਰਕਾਰ ਵੱਲੋਂ ਹਫ਼ਤੇ ਵਿੱਚ ਦੋ ਵਾਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਜਿੰਨੇ ਭਾਰਤੀ ਮੂਲ ਦੇ ਲੋਕ ਯੂਕਰੇਨ ਵਿੱਚ ਹਨ, ਉਹ ਜਲਦੀ ਹੀ ਵਤਨ ਵਾਪਸੀ ਕਰ ਲਓ। ਯਾਨੀ ਯੂਕਰੇਨ ਵਿੱਚ ਖਤਰਾ ਵਧਦਾ ਜਾ ਰਿਹਾ ਹੈ ਪਰ ਯੂਕਰੇਨ ਵਿੱਚ ਇੱਕ ਅਜਿਹਾ ਵੀ ਭਾਰਤੀ ਹੈ, ਜੋ ਭਾਰਤ ਸਰਕਾਰ ਦੀ ਐਡਵਾਇਜ਼ਰੀ ਨਹੀਂ ਮੰਨ ਰਿਹਾ
news
Articles by this Author
ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪੀਣ ਵਾਲੇ ਪਾਣੀ ਦੀ ਕਮੀ ਹੈ, ਉਥੇ ਪੈਂਡਿੰਗ ਟਿਊਬਵੈਲਾਂ ਨੂੰ ਪਹਿਲ ਦੇ ਆਧਾਰ ’ਤੇ ਲਗਾਇਆ ਜਾ ਰਿਹਾ ਹੈ ਅਤੇ ਇਲਾਕੇ ਦੇ ਬਜ਼ੁਰਗਾਂ ਤੇ ਪਤਵੰਤਿਆਂ ਤੋਂ ਟਿਊਬਵੈਲਾਂ
ਕੋਲਕਾਤਾ : ਗਲੈਮਰਸ ਅਤੇ ਬਹੁਮੁਖੀ ਅਭਿਨੇਤਰੀ ਸਾਇਸ਼ਾ ਭਸੀਨ ਖਾਨ ਕੋਲਕਾਤਾ ਤੋਂ ਬਾਲੀਵੁੱਡ ਵਿੱਚ ਆਈ ਅਤੇ ਫਿਲਮ 'ਏ ਮਾਰਨਿੰਗ ਇਨ ਕਸ਼ਮੀਰ' ਦੀ ਮੁੱਖ ਹੀਰੋਇਨ ਵਜੋਂ ਕੰਮ ਕੀਤਾ, ਜੋ ਪੂਰੀ ਹੋ ਚੁੱਕੀ ਹੈ ਅਤੇ ਅਗਲੇ ਸਾਲ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਹੁਣ ਸਾਇਸ਼ਾ ਭਸੀਨ ਖਾਨ ਨੇ ਪੇਪਰਸਟੋਨ ਪ੍ਰੋਡਕਸ਼ਨ ਨਾਲ ਨਵੀਂ ਫਿਲਮ ਸਾਈਨ ਕੀਤੀ ਹੈ। ਇਸ ਤੋਂ ਇਲਾਵਾ ਉਹ ਐਮਐਕਸ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਰੇਲਵੇ ਮੰਤਰੀ ਭਾਰਤ ਸਰਕਾਰ ਸ਼੍ਰੀ ਅਸ਼ਵਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟ੍ਰੇਨ ਨੂੰ ਮਥੁਰਾ, ਵਰਿੰਦਾਵਨ ਨਾਲ ਜੋੜਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਲਈ ਨਗਰ ਨਿਗਮ ਹੁਸ਼ਿਆਰਪੁਰ ਨੂੰ ਐਨ.ਓ.ਸੀ. ਦੇਣ ਦੀ ਵੀ ਅਪੀਲ
ਤੇਲੰਗਾਨਾ : ਆਲ ਇੰਡੀਆ ਕਾਂਗਰਸ ਪਾਰਟੀ ਨੂੰ ਨਵਾਂ ਪ੍ਰਧਾਨ ਮਿਲਦੇ ਹੀ ਮਤਭੇਦ ਦੂਰ ਕਰਦੇ ਹੋਏ ਮਨੀਸ਼ ਤਿਵਾੜੀ ਅੱਜ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਹੋਈ ’ਭਾਰਤ ਜੋੜੋ ਯਾਤਰਾ’ ਤੇਲੰਗਾਨਾ ’ਚ ਸ਼ਾਮਿਲ ਹੋਏ। ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਅੱਜ ਤੇਲੰਗਾਨਾ ਦੇ ਨਰਾਇਣਪੇਟ ਜਿਲ੍ਹੇ ਦੇ ਯੇਲੀਗਾਂਡਲਾ ਤੋਂ ਮੁੜ ਸ਼ੁਰੂ ਹੋਈ, ਇਸ ਦੌਰਾਨ ਲੱਗਭੱਗ 24
ਨਵੀਂ ਦਿੱਲੀ(ਜੇਐੱਨਐੱਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਚਿੰਤਨ ਸ਼ਿਵਿਰ ਵਿੱਚ ਪ੍ਰਧਾਨ ਮੰਤਰੀ ਮੋਦੀ) ਨੇ ਅੱਜ ਸੂਰਜਕੁੰਡ, ਹਰਿਆਣਾ ਵਿੱਚ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਦੋ ਦਿਨਾਂ ਚਿੰਤਨ ਕੈਂਪ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਚਿੰਤਨ ਸ਼ਿਵਿਰ ਨੂੰ ਵੀ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਬਣਾਈ
ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲੇ ਨੂੰ ਢਾਹ ਕੇ ਰਾਜਨੀਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਯਕੀਨੀ ਬਣਾਉਣਗੇ। ਸ਼ੁੱਕਰਵਾਰ ਨੂੰ ਗੁਜਰਾਤ ਦੇ ਪੰਚਮਹਲ ਵਿਖੇ ਇੱਕ ਵਿਸ਼ਾਲ ਇਕੱਠ
ਜਲੰਧਰ : ਆਰਮੀ ਇਲੈਵਨ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 3-1 ਦੇ ਫਰਕ ਨਾਲ ਹਰਾ ਕੇ ਪੂਲ ਬੀ ਦੇ ਲੀਗ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਦੋ ਲੀਗ ਦੌਰ ਦੇ ਅਤੇ ਦੋ ਨਾਕ ਆਊਟ ਦੌਰ ਦੇ ਮੈਚ ਖੇਡੇ ਗਏ। ਲੀਗ ਦੌਰ ਦੇ ਦੂਜੇ ਮੈਚ ਵਿੱਚ