ਨਿਊਯਾਰਕ, 27 ਮਾਰਚ : ਭਾਰਤੀ ਮੂਲ ਦੇ ਸਿੱਖ ਮਨਮੀਤ ਕੋਲਨ ਨੇ ਕਨੈਕਟੀਕਟ ਦੇ ਨਿਊ ਹੈਵਨ ਸ਼ਹਿਰ ਦੇ ਪਹਿਲੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ ਹੈ। ਉਹ ਚੋਟੀ ਦੇ ਅਹੁਦੇ 'ਤੇ ਪਹੁੰਚਣ ਵਾਲੀ ਪਹਿਲੀ ਭਾਰਤੀ-ਅਮਰੀਕੀ ਬਣ ਗਈ ਹੈ। ਨਿਊ ਹੈਵਨ ਵਿੱਚ ਪੁਲਿਸ ਕਮਿਸ਼ਨਰਾਂ ਦੇ ਬੋਰਡ ਨੇ ਸਰਬਸੰਮਤੀ ਨਾਲ 37 ਸਾਲਾ ਕਰਨਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ, ਜੋ ਪਹਿਲਾਂ
news
Articles by this Author

ਸੈਕਰਾਮੈਂਟੋ, 27 ਮਾਰਚ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਕਰਾਮੈਂਟੋ ਕਾਉਂਟੀ 'ਚ ਇਕ ਗੁਰਦੁਆਰੇ 'ਚ ਨਗਰ ਕੀਰਤਨ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਖਬਰਾਂ ਮੁਤਾਬਕ ਇੱਥੇ ਤਿੰਨ ਲੋਕਾਂ ਵਿਚਾਲੇ ਗੋਲੀਬਾਰੀ ਹੋਈ, ਜਿਸ 'ਚ ਦੋ ਲੋਕਾਂ ਨੂੰ ਗੋਲੀ ਲੱਗ ਗਈ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਗੋਲੀਬਾਰੀ ਤਿੰਨ

ਚੰਡੀਗੜ੍ਹ, 27 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਲਗਾਤਾਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੁਲਿਸ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਹੁਣ ਇਕ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਮੀਡੀਆ ਵਿੱਚ ਆਈ ਇਸ ਸੈਲਫੀ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦਿਖਾਈ ਦੇ ਰਹੇ ਹਨ। ਸੈਲਫੀ ਵਿੱਚ ਕੋਈ ਕੁਝ

ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24, 000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ

ਚੰਡੀਗੜ੍ਹ, 27 ਮਾਰਚ : CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ

- ਕੈਦੀਆਂ ਅਤੇ ਹਵਾਲਾਤੀਆਂ ਨੂੰ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਦੀ ਕੀਤੀ ਅਪੀਲ
ਮਾਨਸਾ, 27 ਮਾਰਚ : ਪੰਜਾਬ ਅਤੇ ਹਰਿਆਣਾ ਦੇ ਜੱਜ ਜਸਟਿਸ ਸ਼੍ਰੀ ਵਿਕਾਸ ਸੂਰੀ ਨੇ ਆਪਣੇ ਮਾਨਸਾ ਜ਼ਿਲ੍ਹੇ ਦੇ ਤੀਸਰੇ ਦਿਨ ਦੇ ਦੌਰੇ ਦੌਰਾਨ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਈ

- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ-ਕੈਬਨਿਟ ਮੰਤਰੀ
- ਕਿਹਾ, ਅੰਨਦਾਤੇ ਕਿਸਾਨ ਦੇ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
ਪਟਿਆਲਾ, 27 ਮਾਰਚ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕਾ ਸਮਾਣਾ ਦੇ ਪਿੰਡਾਂ ਵਿਚ ਪਿਛਲੇ ਦਿਨੀਂ ਪਏ

ਘਨੌਰ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਤੋਂ ਵਿਧਾਇਕ

- ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ
ਚੰਡੀਗੜ੍ਹ, 27 ਮਾਰਚ : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ

- ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ
ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ