- ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
- ਸੂਬਿਆਂ ਦੇ ਫੰਡਾਂ ਵਿੱਚ ਜਾਣ-ਬੁੱਝ ਕੇ ਅੜਿੱਕੇ ਡਾਹੁਣ ਲਈ ਕੇਂਦਰ ਸਰਕਾਰ ਦੀ ਆਲੋਚਨਾ
- ਕੇਂਦਰ ਸਰਕਾਰ ਦੇ ਕੋਝੇ ਹਥਕੰਡਿਆਂ ਨਾਲ ਸੰਘੀ ਢਾਂਚਾ ਕਮਜ਼ੋਰ ਹੋ ਰਿਹੈ
- ਆਰ.ਡੀ.ਐਫ. ਤੇ ਜੀ.ਐਸ.ਟੀ. ਦਾ ਬਣਦਾ ਹਿੱਸਾ
news
Articles by this Author


- ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ
- ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ
- ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ
ਚੰਡੀਗੜ੍ਹ, 27 ਮਾਰਚ : ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ

- ਸਾਬਕਾ ਫੌਜੀਆਂ ਦੀ ਭਲਾਈ ਲਈ 1.82 ਕਰੋੜ ਰੁਪਏ ਦੀ ਗਰਾਂਟ ਵੰਡੀ ਜਾ ਰਹੀ-ਕੈਬਨਿਟ ਮੰਤਰੀ
- ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਪਹਿਰੇਦਾਰ : ਜੋੜੇਮਾਜਰਾ
ਐਸ.ਏ.ਐਸ.ਨਗਰ, 27 ਮਾਰਚ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਫੌਜੀਆਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ

- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ

- ਸਾਹਨੀ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕੀਤੀ; ਕਿਸਾਨਾਂ ਨੂੰ ਤੁਰੰਤ ਨਗਦ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ
ਨਵੀਂ ਦਿੱਲੀ, 27 ਮਾਰਚ : ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਡਿਜੀਕਲੇਮ ਦੇ ਹਾਲ ਹੀ ਵਿੱਚ ਸ਼ੁਰੂ ਕੀਤੇ ਪਾਇਲਟ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਉਨ੍ਹਾਂ ਨੂੰ

- ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ
ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ

- ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼
ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ

ਅੰਮ੍ਰਿਤਸਰ, 27 ਮਾਰਚ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਮੌਕੇ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ਼ ਅਤੇ ਰਿਆਸਤ ਦੇ ਆਖਰੀ ਨਵਾਬ ਇਖਤਾਰ ਅਲੀ ਖਾਂ ਦੀ ਬੇਗਮ ਮਨੁਬਰ-ਉਲ-ਨਿਸਾ ਨੂੰ ਸ਼੍ਰੋਮਣੀ ਗੁਰਦੁਆਰਾ

- ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ਵਿਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖਾਲਸਾ ਵਹੀਰ
- ਸਿੱਖ ਨੌਜਵਾਨਾਂ ‘ਤੇ ਲਾਏ ਕੌਮੀ ਸੁਰੱਖਿਆ ਐਕਟ ਨੂੰ ਰੱਦ ਕਰੇ ਸਰਕਾਰ
ਅੰਮ੍ਰਿਤਸਰ, 27 ਮਾਰਚ : ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ

- ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ
- ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾ ਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼
ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ