ਅੰਮ੍ਰਿਤਸਰ, 26 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਪਰਿਵਾਰ ਸਾਡੇ ਕੋਲ ਪਹੁੰਚ ਚੁੱਕੇ ਹਨ। ਉਨ੍ਹਾਂ ਆਖਿਆ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦੇ
news
Articles by this Author

- ਜਨਰਲ ਮੈਡੀਕਲ ਅਤੇ ਡੈਂਟਲ ਕੇਅਰ ਸਬੰਧੀ ਮੁਫ਼ਤ ਸੇਵਾਵਾਂ ਦਿੱਤੀਆਂ
ਲੁਧਿਆਣਾ, 26 ਮਾਰਚ : ਯੂਨੀਕ ਹੈਲਥ ਕੇਅਰ ਸੈਂਟਰ ਗੁਰੂ ਨਾਨਕ ਕਲੋਨੀ ਬਲਾਕ ਏ, ਗਿੱਲ ਰੋਡ ਲੁਧਿਆਣਾ ਵਲੋਂ ਮੁਫ਼ਤ ਜਨਰਲ ਮੈਡੀਕਲ ਅਤੇ ਡੈਂਟਲ ਕੇਅਰ ਕੈਂਪ ਲਗਾਇਆ ਗਿਆ। ਇਸ ਕੈਂਪ ਡਾਕਟਰ ਸ਼ਿੰਗਾਰਾ ਸਿੰਘ ਸਾਬਕਾ ਸਿਵਲ ਸਰਜਨ ਦੀ ਸਮੁੱਚੀ ਟੀਮ, ਜਿਸ ਵਿੱਚ ਡਾ ਹਰਤੇਜਕਰਨ ਸਿੰਘ, ਡਾ ਹਰਤੇਜਵਰਨ ਸਿੰਘ, ਡਾ

ਲੁਧਿਆਣਾ, 26 ਮਾਰਚ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਗਡਵਾਸੂ ਯੂਨਿਵਰਸਿਟੀ ਵਿਖੇ ਲਗਾਏ ਗਏ 2 ਰੋਜਾ ਮੇਲੇ ਵਿਚ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਉਦਘਾਟਨ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋਂ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਡੇਅਰੀ ਵਿਕਾਸ ਵਿਭਾਗ ਵਿਚ ਟ੍ਰੇਨਿੰਗ ਕਰ ਰਹੇ

- ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ
- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਸਦਕਾ ਨੌਜਵਾਨਾਂ ਨੂੰ ਮਿਲ ਰਹੀ ਪ੍ਰੇਰਣਾ
ਲੁਧਿਆਣਾ, 26 ਮਾਰਚ : ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਦੁੱਗਰੀ ਫੇਸ-1 ਦੇ ਐਮ.ਜੀ.ਐਮ. ਸਕੂਲ ਵਿਖੇ 6ਵੇਂ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਹੋਇਆ ਜਿੱਥੇ ਵਿਧਾਇਕ ਕੁਲਵੰਤ ਸਿੰਘ

- ਮਨ ਮਾਨ ਨੂੰ ਰਾਵੀ ਦੀ ਰੀਝ ਪੁਸਤਕ ਲਈ ਸਃ ਲਖਬੀਰ ਸਿੰਘ ਜੱਸੀ ਪੁਰਸਕਾਰ ਦਿੱਤਾ
ਲੁਧਿਆਣਾ, 26 ਮਾਰਚ : ਅਦਾਰਾ ਸ਼ਬਦਜੋਤ ਵੱਲੋਂ 7ਵਾਂ ਕਵਿਤਾ ਕੁੰਭ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਵਿੱਚੋਂ ਬਵੰਜਾ ਕਵੀਆਂ ਗੈਰੀ ਫਕੀਰਾ, ਗੁਰਪ੍ਰੀਤ ਕੌਰ ਧਾਲੀਵਾਲ, ਗੁਰਵਿੰਦਰ ਸਿੱਧੂ, ਹਰਪ੍ਰੀਤ ਕੌਰ

ਅੰਮ੍ਰਿਤਸਰ, 26 ਮਾਰਚ : ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਅੰਮ੍ਰਿਤਸਰ ਪਹੁੰਚੇ ਹਨ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੂਹ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ

ਚੰਡੀਗੜ੍ਹ, 26 ਮਾਰਚ : ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ

ਨਵੀਂ ਦਿੱਲੀ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਮਨ ਕੀ ਬਾਤ' ਦੇ 99ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅੰਗਦਾਨ ਅਤੇ ਸੂਰਜੀ ਊਰਜਾ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ, ਸੌਰਾਸ਼ਟਰ ਤਾਮਿਲ ਸੰਗਮ ਅਤੇ ਸਿਆਚਿਨ ਵਿੱਚ ਤਾਇਨਾਤ ਪਹਿਲੀ ਮਹਿਲਾ ਕੈਪਟਨ ਸ਼ਿਵਾ ਚੌਹਾਨ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ

ਨਵੀਂ ਦਿੱਲੀ, 26 ਮਾਰਚ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਸੰਸਦ ਮੈਂਬਰਸ਼ਿਪ ਛੱਡਣ ਤੋਂ ਬਾਅਦ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ਬਦਲ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ 'ਅਯੋਗ ਐੱਮਪੀ' (Dis' Qualified MP) ਲਿਖ ਕੇ ਬਦਲ ਦਿੱਤਾ ਹੈ। ਦਰਅਸਲ, ਰਾਹੁਲ ਗਾਂਧੀ ਦੇ ਟਵਿੱਟਰ ਅਕਾਉਂਟ ਦੇ ਬਾਇਓ ਵਿੱਚ ਲਿਖਿਆ ਹੈ ਕਿ ਇਹ ਰਾਹੁਲ ਗਾਂਧੀ ਦਾ

ਨਵੀਂ ਦਿੱਲੀ, 26 ਮਾਰਚ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪਰਿਵਾਰਵਾਦ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਤੁਸੀਂ ਪਰਿਵਾਰਵਾਦ ਕਹਿੰਦੇ ਹੋ, ਫਿਰ ਭਗਵਾਨ ਰਾਮ ਕੌਣ ਸੀ? ਕੀ ਉਹ ਪਰਿਵਾਰਵਾਦੀ ਸਨ? ਕੀ ਪਾਂਡਵ ਪਰਿਵਾਰਵਾਦੀ ਸਨ? ਅਤੇ ਕੀ ਸਾਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਸਾਡੇ ਪਰਿਵਾਰ ਦੇ ਮੈਂਬਰ ਇਸ