news

Jagga Chopra

Articles by this Author

ਕੈਨੇਡਾ ਪੰਜਾਬ ਦੇ ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ : ਵਿਦੇਸ਼ ਮੰਤਰੀ ਮੇਲਾਨੀ ਜੌਲੀ

ਟੋਰਾਂਟੋਂ, 26 ਮਾਰਚ : ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਸੰਸਦ 'ਚ ਦਿੱਤੇ ਬਿਆਨ 'ਚ ਕਿਹਾ ਕਿ ਕੈਨੇਡਾ ਪੰਜਾਬ ਦੇ ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਕੈਨੇਡਾ 'ਚ ਰਹਿ ਰਹੇ ਭਾਈਚਾਰੇ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਰਹਿਣਗੇ। ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵਿਦੇਸ਼ੀ ਆਗੂਆਂ ਵੱਲੋਂ ਪੰਜਾਬ ਬਾਰੇ ਦਿੱਤੇ ਬਿਆਨ 'ਤੇ ਕਿਹਾ ਕਿ

ਫਰਾਂਸ ਵਿਚ ਜਲ ਭੰਡਾਰਾਂ ਦੇ ਨਿਰਮਾਣ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਹਿੰਸਾ ਭੜਕੀ

ਪੈਰਿਸ, 26 ਮਾਰਚ : ਫਰਾਂਸ ਵਿਚ ਹੁਣ ਜਲ ਭੰਡਾਰਾਂ ਦੇ ਨਿਰਮਾਣ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਨਵੀਂ ਹਿੰਸਾ ਭੜਕ ਗਈ ਹੈ। ਫਰਾਂਸ ਦੀ ਪੁਲਿਸ ਨੇ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਨਾਲ ਫਿਰ ਝੜਪ ਕੀਤੀ ਕਿਉਂਕਿ ਦੇਸ਼ ਭਰ ਵਿਚ ਤਣਾਅ ਫੈਲ ਗਿਆ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਪੈਨਸ਼ਨ ਸੁਧਾਰਾਂ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪੱਛਮੀ ਫਰਾਂਸ ਦੇ

ਹੈਮਬਰਗ 'ਚ ਗੋਲੀ ਲੱਗਣ ਨਾਲ ਦੋ ਲੋਕਾਂ ਦੀ ਮੌਤ, ਇੱਕ ਮਹੀਨੇ ਦੇ ਅੰਦਰ ਗੋਲੀਬਾਰੀ ਦੀ ਇਹ ਦੂਜੀ ਘਟਨਾ

ਫਰੈਂਕਫਰਟ, 26 ਮਾਰਚ : ਹੈਮਬਰਗ 'ਚ ਗੋਲੀ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ, ਇੱਕ ਅਪਰੇਸ਼ਨ ਪੂਰਾ ਕਰ ਲਿਆ ਹੈ ਅਤੇ ਹੁਣ ਜਾਂਚ ਕੀਤੀ ਜਾ ਰਹੀ ਹੈ। ਇੱਕ ਮਹੀਨੇ ਦੇ ਅੰਦਰ ਹੈਮਬਰਗ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਇਕ ਬੁਲਾਰੇ ਨੇ ਅਪਰਾਧੀ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਬਿਲਡ

ਅਮਰੀਕਾ ਦੇ ਮਿਸੀਸਿਪੀ ਅਤੇ ਅਲਬਾਮਾ ਵਿੱਚ ਆਏ ਸ਼ਕਤੀਸ਼ਾਲੀ ਤੂਫ਼ਾਨ ਕਾਰਨ 26 ਲੋਕਾਂ ਦੀ ਮੌਤ 

ਅਲਬਾਮਾ, 26 ਮਾਰਚ : ਅਮਰੀਕਾ ਦੇ ਮਿਸੀਸਿਪੀ ਅਤੇ ਅਲਬਾਮਾ ਵਿੱਚ ਸ਼ੁੱਕਰਵਾਰ ਰਾਤ ਨੂੰ ਆਏ ਸ਼ਕਤੀਸ਼ਾਲੀ ਤੂਫ਼ਾਨ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਤੂਫਾਨ ਕਾਰਨ ਹੋਈ ਤਬਾਹੀ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਅਤੇ ਬਿਜਲੀ ਸਪਲਾਈ ਠੱਪ ਹੋ ਗਈ। ਬਚਾਅ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ 'ਚ ਲੱਗੇ ਹੋਏ ਹਨ। ਅਮਰੀਕੀ ਰਾਸ਼ਟਰਪਤੀ ਜੋਅ

ਕੈਨੇਡਾ 'ਚ ਪੰਜਾਬ ਦੇ ਨਵੇਂ ਵਿਦਿਆਰਥੀਆਂ ਨੂੰ ਟਾਰਗੈੱਟ ਕਰ ਰਹੇ ਖ਼ਾਲਿਸਤਾਨੀ

ਟੋਰਾਂਟੋ, ਏਜੰਸੀ : ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਦੀ ਘਟਨਾ ਤੋਂ ਬਾਅਦ ਕੈਨੇਡਾ ਵਿਚ ਖ਼ਾਲਿਸਤਾਨੀ ਕਾਰਕੁੰਨ ਸੁਰਖੀਆਂ ਬਟੋਰ ਰਹੇ ਹਨ। ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉੱਜਲ ਦੁਸਾਂਝ ਦਾ ਕਹਿਣਾ ਹੈ ਕਿ ਉਹ ਇਹ ਸਭ ਬਿਨਾਂ ਕਿਸੇ ਮਕਸਦ ਦੇ ਸਿਰਫ਼ ਆਪਣੀ ਤਸੱਲੀ ਲਈ ਕਰ ਰਹੇ ਹਨ। ਦੁਸਾਂਝ 'ਤੇ 1986 ਵਿਚ ਵੈਨਕੂਵਰ ਵਿਚ ਸਿੱਖ ਕੱਟੜਪੰਥੀਆਂ ਵੱਲੋਂ ਬੇਰਹਿਮੀ ਨਾਲ

ਸਿੱਧੂ ਮੂਸੇਵਾਲਾ ਦੇ ਇਨਸਾਫ਼ ਦਿਵਾਉਣ ਲਈ ਤਾਂ ਸਰਕਾਰ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ : ਬਲਕੌਰ ਸਿੰਘ

ਮਾਨਸਾ, 26 ਮਾਰਚ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ ਅਤੇ ਉਹਨਾਂ ਨੇ ਐਲਾਨ ਕਰ ਦਿੱਤਾ ਕਿ ਅੱਜ ਤੋਂ ਬਾਅਦ ਨਾ ਤਾਂ ਸਰਕਾਰ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਅਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਤੇ ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਦੇ ਲਈ ਕਿਹਾ ਹੈ। ਉਨ੍ਹਾਂ ਕਿਹਾ

ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 26 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਹਾ ਜਾਵੇ ਕਿ ਆਓ, ਜੋ ਪੁੱਛਣਾ ਹੈ, ਪੁੱਛੋ।ਇਸ ਦੇ ਨਾਲ ਹੀ ਉਨ੍ਹਾਂ

ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਪ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 26 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਆਪ ਨੂੰ

ਸਰਕਾਰ ਨੁਕਸਾਨੀਆਂ ਫਸਲਾਂ ਦਾ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ : ਢੀਂਡਸਾ

ਚੰਡੀਗੜ੍ਹ, 26 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਅਫਸਰਾਂ ਦੀ ਮੀਟਿੰਗ ਸੱਦੀ

ਚੰਡੀਗੜ੍ਹ, 26 ਮਾਰਚ : ਪੰਜਾਬ ਵਿੱਚ ਪਏ ਮੀਂਹ, ਗੜੇਮਾਰ ਅਤੇ ਚਲੇ ਤੂਫਾਨ ਨਾਲ ਖਰਾਬ ਹੋਈਆਂ ਫਸਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 27 ਮਾਰਚ ਨੂੰ ਅਫਸਰਾਂ ਦੀ ਮੀਟਿੰਗ ਸੱਦੀ ਹੈ