news

Jagga Chopra

Articles by this Author

ਰੂਪਨਗਰ ਮੰਡੀ ਦਾ ਅਚਨਚੇਤ ਦੌਰਾ ਕਰਕੇ ਮੰਤਰੀ ਧਾਲੀਵਾਲ ਨੇ ਝੋਨੇ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰੂਪਨਗਰ : ਅੱਜ ਹਲਕਾ ਰੂਪਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਦਾ ਅਚਨਤਚੇਤ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ, ਪੇਸ਼ ਆਈ

ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ

ਟੋਰਾਂਟੋ (ਭੁਪਿੰਦਰ ਸਿੰਘ ਠੁੱਲੀਵਾਲ) :  ਪੰਜਾਬੀ ਭਵਨ ਬਰੈਂਪਟਨ ਕੈਨੇਡਾ ਵਿਖੇ ਪੰਜਾਬੀ ਦੇ ਨਾਮਵਰ ਸਾਹਿਤਕਾਰਾਂ ਅਤੇ ਬਹੁਤ ਸਾਰੇ ਪੰਜਾਬੀ ਪ੍ਰੇਮੀਆਂ ਦੀ ਮੌਜੂਦਗੀ ਵਿਚ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ ਹੋਇਆ। ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਲਈ ਚਾਹ ਪਾਣੀ ਤੇ ਖਾਣ ਪੀਣ ਦਾ ਪ੍ਰਬੰਧ ਸੀ।

ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਮੰਤਰੀ ਅਰੋੜਾ ਨੇ ਰੱਖਿਆ ਨੀਂਹ ਪੱਥਰ

ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਪ੍ਰਤੀ ਬੇਰੁੱਖੀ ਗੰਭੀਰ ਚਿੰਤਾ ਦਾ ਕਾਰਨ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਬੇਰੁੱਖੀ ਅਤੇ ਬੇਰੁਖੀ ਵਾਲੀ ਪਹੁੰਚ ਨੂੰ ਗੰਭੀਰ ਚਿੰਤਾ ਅਤੇ ਚਿੰਤਾ ਦਾ ਕਾਰਨ ਕਰਾਰ ਦਿੱਤਾ । ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਪਿਛਲੇ ਕਰੀਬ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ  ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ

ਯੂਨਾਈਟਿਡ ਅਕਾਲੀ ਦਲ ਦਾ ਵਫ਼ਦ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੂੰ ਮਿਲਿਆ

ਚੰਡੀਗੜ੍ਹ : ਯੂਨਾਈਟਿਡ ਅਕਾਲੀ ਦਲ ਦਾ ਵਫ਼ਦ ਅੱਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਉਨ੍ਹਾਂ ਦੇ ਦਫਤਰ ਵਿੱਚ ਮਿਲਿਆ ਵਫ਼ਦ ਵਿੱਚ ਪਾਰਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ, ਬਹਾਦਰ ਸਿੰਘ ਰਾਹੋਂ, ਸਰਪ੍ਰਸਤ ਗੁਰਨਾਮ ਸਿੰਘ ਸਿੱਧੂ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਪਾਰਟੀ ਆਗੂ ਨਛੱਤਰ ਸਿੰਘ ਦਬੜ੍ਹੀਖਾਨਾ, ਜਸਵਿੰਦਰ ਸਿੰਘ ਘੋਲੀਆ, ਰਛਪਾਲ

ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਸੁਨਕ ਦਾ ਨਾਨਕਾ ਪਿੰਡ ਹੈ ਜੱਸੋਵਾਲ, ਪਿੰਡ 'ਚ ਜਸ਼ਨ ਦਾ ਮਾਹੌਲ

ਮੁੱਲਾਂਪੁਰ : ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਦੇ ਸਬੰਧ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੱਸੋਵਾਲ ਨਾਲ ਸਬੰਧ ਹੈ। ਰਿਸ਼ੀ ਦੇ ਨਾਨਾ ਰਘੁਬੀਰ ਸੁਨਕ ਲੁਧਿਆਣਾ ਦੇ ਇਕ ਕਾਰੋਬਾਰੀ ਪਰਿਵਾਰ ਨਾਲ ਸਬੰਧਤ ਹਨ। ਕਾਫੀ ਸਾਲ ਪਹਿਲਾਂ ਪਰਿਵਾਰ ਅਫਰੀਕਾ ਵਿਚ ਚਲਾ ਗਿਆ ਸੀ, ਉਥੋਂ ਬੇਰੀ ਪਰਿਵਾਰ ਇੰਗਲੈਂਡ ਚਲਾ ਗਿਆ ਤੇ ਉਥੇ ਜਾ ਕੇ ਹੀ ਵੱਸ ਗਏ ਰਿਸ਼ੀ ਦੇ ਨਾਨਾ ਜੀ 4

ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਰਹੇ ਮੌਜ਼ੂਦ 

ਨਵੀਂ ਦਿੱਲੀ : ਕਾਂਗਰਸ ਦੇ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ 'ਚ ਖੜਗੇ ਨੂੰ ਚੋਣ ਦਾ ਪ੍ਰਮਾਣ ਪੱਤਰ ਦਿੱਤਾ ਗਿਆ। ਇਸ ਤੋਂ ਬਾਅਦ ਖੜਗੇ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਮੌਜੂਦਗੀ ਵਿੱਚ ਪਾਰਟੀ

'ਆਪ੍ਰੇਸ਼ਨ ਲੋਟਸ' ਨੂੰ ਸਫਲ ਬਣਾਉਣ ਲਈ ਕਾਂਗਰਸ ਅਤੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ : ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ 'ਚ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਨੂੰ ਸਫਲ ਬਣਾਉਣ ਲਈ ਕਾਂਗਰਸ ਅਤੇ ਇਸ ਦੇ ਸਾਰੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ

‘ਮੈਨੂੰ ਖੁਸ਼ੀ ਹੈ ਕਿ ਐਨਆਈਏ ਨੇ ਉਸਦੀ ਜਾਂਚ ਕੀਤੀ : ਗਾਇਕਾ ਅਫਸਾਨਾ ਖਾਨ

ਚੰਡੀਗੜ੍ਹ : ਐਨਆਈਏ ਅੱਗੇ ਪੇਸ਼ ਹੋਣ ਤੋਂ ਬਾਅਦ ਬਾਲੀਵੁੱਡ-ਪਾਲੀਵੁੱਡ ਗਾਇਕਾ ਅਫਸਾਨਾ ਖਾਨ ਨੇ ਆਪਣੇ ਇੰਸਟੲਗ੍ਰਾਂਮ ਪੇਜ ਤੋਂ ਲਾਇਵ ਹੋ ਕੇ ਉਸ ਤੋਂ ਐਨਆਈਏ ਕੀਤੀ ਗਈ ਪੁੱਛਗਿੱਛ ਬਾਰੇ ਬੋਲਦਿਆਂ ਕਿਹਾ ਕਿ ਉਹ ਇੱਕ ਸਧਾਰਨ ਪਰਿਵਾਰ ਦੀ ਕੁੜੀ ਹੈ, ਉਹ ਸਖ਼ਤ ਮਿਹਨਤ ਨਾਲ ਅੱਜ ਇੱਕ ਮੁਕਾਮ ਹਾਸਲ ਕਰ ਸਕੀ ਹੈ, ਅਫਸਾਨਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਉਸਦਾ ਭਰਾ ਸੀ ਅਤੇ ਹਮੇਸ਼ਾਂ