ਬਠਿੰਡਾ, 25 ਮਾਰਚ : ਬਠਿੰਡਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿਚ ਬਾਰਸ਼ ਅਤੇ ਹੋਈ ਗੜ੍ਹੇਮਾਰੀ ਦੇ ਚੱਲਦਿਆਂ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਵੱਖ-ਵੱਖ ਇਲਾਕਿਆਂ ਤੋਂ ਹਾਸਲ ਹੋਈ ਜਾਣਕਾਰੀ ਅਨੁਸਾਰ ਬਾਰਸ਼ ਦਾ ਪਾਣੀ ਕਣਕ ਦੀ ਫਸਲ ਹੇਠਾਂ ਚਲਾ ਗਿਆ ਜੋ ਪੂਰੀ ਤਰ੍ਹਾਂ ਮਾਰੂ ਸਿੱਧ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਕਰਜ਼ੇ ਅਤੇ ਹੋਰ ਵੱਖ
news
Articles by this Author

- ਰਾਜਿੰਦਰਾ ਹਸਪਤਾਲ 'ਚ 100 ਬਿਸਤਰਿਆਂ ਦੀ ਨਵੀਂ ਐਮਰਜੈਂਸੀ ਛੇਤੀ ਮੁੱਖ ਮੰਤਰੀ ਮਰੀਜਾਂ ਨੂੰ ਕਰਨਗੇ ਸਮਰਪਿਤ-ਡਾ. ਬਲਬੀਰ ਸਿੰਘ
- ਨਸ਼ੇ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਲੀਕੀ ਵਿਸ਼ੇਸ਼ ਯੋਜਨਾ-ਸਿਹਤ ਮੰਤਰੀ
- ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ਦਾ ਕਾਲਜ ਬਣਾਉਣ ਤੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਉਚ ਪੱਧਰੀ ਬੈਠਕ
ਪਟਿਆਲਾ, 25 ਮਾਰਚ : ਪੰਜਾ

ਜਲੰਧਰ, 25 ਮਾਰਚ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਆਦਮਪੁਰ ਦੇ ਹਵਾਈ ਅੱਡੇ ਦਾ ਨਾਂਅ ਸ਼੍ਰੀ ਗੁਰੂ ਰੀਵਦਾਸ ਜੀ ਦੇ ਨਾਂਅ ‘ਤੇ ਰੱਖਿਆ ਜਾਵੇ। ਉਨ੍ਹਾਂ ਡੇਰਾ ਸੱਚਖੰਡ ਦੇ ਸੰਤ ਨਿਰੰਜਣ ਦਾਸ ਜੀ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ

- ਮਾਨ ਸਰਕਾਰ ਸੂਬੇ ਵਿਚ ਅਮਨ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਥਾਂ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਸੁਖਦੇਵ ਸਿੰਘ ਢੀਂਡਸਾ
- ਬੇਦੋਸ਼ੇ ਸਿੱਖਾਂ `ਤੇ ਐਨਐਸਏ ਵਰਗੇ ਸਖ਼ਤ ਕਾਨੂੰਨ ਤਹਿਤ ਕਾਰਵਾਈ ਬਿਲਕੁਲ ਗਲਤ: ਬੀਬੀ ਜਗੀਰ ਕੌਰ
ਚੰਡੀਗੜ੍ਹ, 25 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ

- ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ
ਚੰਡੀਗੜ੍ਹ, 25 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ

- ਡਾ. ਬਲਬੀਰ ਸਿੰਘ ਨੇ ਭਰੂਣ ਹੱਤਿਆ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੀਸੀ-ਪੀ.ਐਨ.ਡੀ.ਟੀ. ਐਕਟ ਦੀਆਂ ਸ਼ਰਤਾਂ ਦੀ ਉਲੰਘਣਾ 'ਤੇ ਸਕੈਨ ਸੈਂਟਰ ਦੀ ਰਜਿਸਟ੍ਰੇਸ਼ਨ ਤੁਰੰਤ ਰੱਦ ਕੀਤੀ ਜਾਵੇਗੀ
ਚੰਡੀਗੜ੍ਹ, 25 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ

- ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਬੋਲੇ ਕੇਜਰੀਵਾਲ, ਪੰਜਾਬ ਵਿੱਚ ਅਮਨ-ਕਾਨੂੰਨ ਸਾਡੀ ਪਹਿਲ
- ਕਿਹਾ, ਕੁਝ ਲੋਕਾਂ ਨੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਅੱਜ ਉਹ ਡਰ ਕੇ ਭੱਜ ਰਹੇ ਹਨ, ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ

ਲੁਧਿਆਣਾ, 25 ਮਾਰਚ : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਜਗਦੀਸ਼ ਬਹਿਲ ਨੂੰ ਬੜੇ ਪਿਆਰ ਨਾਲ ਯਾਦ ਕੀਤਾ ਜੋ ਲੁਧਿਆਣਾ ਦੇ ਪ੍ਰਸਿੱਧ ਉਦਯੋਗਪਤੀ ਅਤੇ ਪਰਉਪਕਾਰੀ ਸਨ। ਉਨ੍ਹਾਂ ਦੀ ਬੇਟੀ ਰਾਧਿਕਾ ਜੈਤਵਾਨੀ ਨੇ ਆਪਣੇ ਪਿਤਾ ਦੀ ਯਾਦ ਵਿੱਚ ‘ਦਿ ਪਰਲ ਆਫ ਲੁਧਿਆਣਾ’ ਨਾਂ ਦੀ ਕਿਤਾਬ ਤਿਆਰ ਕਰਕੇ ਅਰੋੜਾ ਨੂੰ ਭੇਟ ਕੀਤੀ ਹੈ। ਕਿਤਾਬ ਸ਼ਹਿਰ ਦੇ ਉੱਘੇ ਉਦਯੋਗਪਤੀਆਂ, ਨਾਗਰਿਕਾਂ ਅਤੇ

- ਖੇਤੀ ਵਿਭਿੰਨਤਾ ਲਈ ਵਣ ਖੇਤੀ ਨੂੰ ਅਹਿਮ ਮਾਧਿਅਮ ਬਣਾਇਆ ਜਾਵੇ : ਡਾ. ਅਸ਼ਵਨੀ ਸ਼ਰਮਾ
ਲੁਧਿਆਣਾ 25 ਮਾਰਚ : ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ ਕਿਸਾਨ ਮੇਲੇ ਦੇ ਅੱਜ ਦੂਜੇ ਦਿਨ ਇਨਾਮ ਵੰਡ ਸਮਾਰੋਹ ਹੋਇਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸ਼ਾਮਿਲ

- ਅੰਮ੍ਰਿਤ ਕਾਲ ਦੌਰਾਨ ਵਿਕਸਤ ਭਾਰਤ ਲਈ ਮਜ਼ਬੂਤ ਨੀਂਹ ਰੱਖੇਗਾ, ਅਮੀਰ ਅਤੇ ਗਤੀਸ਼ੀਲ ਉਦਯੋਗ-ਅਕਾਦਮਿਕ ਇੰਟਰਫੇਸ; ਕੇਂਦਰੀ ਰਾਜ ਮੰਤਰੀ, ਰਾਜੀਵ ਚੰਦਰਸ਼ੇਖਰ
- ਚੰਡੀਗੜ੍ਹ ਯੂਨੀਵਰਸਿਟੀ ਦੇ ਕਾਰਪੋਰੇਟ ਐਡਵਾਈਜ਼ਰੀ ਬੋਰਡ ਸੰਮੇਲਨ ਵਿੱਚ ਚੋਟੀ ਦੇ 110 ਤੋਂ ਵੱਧ ਕਾਰਪੋਰੇਟ ਨੇਤਾ ਹੋਏ ਸ਼ਾਮਿਲ
- ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਪੰਨ ਹੋਇਆ 9ਵਾਂ ਕਾਰਪੋਰੇਟ ਐਡਵਾਈਜ਼ਰੀ ਬੋਰਡ