ਵਾਸ਼ਿੰਗਟਨ, ਏਜੰਸੀ : ਈਰਾਨ ਨੇ ਉੱਤਰ-ਪੂਰਬੀ ਸੀਰੀਆ ਵਿੱਚ ਇੱਕ ਰੱਖ-ਰਖਾਅ ਸਹੂਲਤ ਅਧਾਰ 'ਤੇ ਡਰੋਨ ਹਮਲਾ ਕੀਤਾ ਹੈ। ਵੀਰਵਾਰ ਨੂੰ ਹੋਏ ਇਸ ਹਮਲੇ ਵਿੱਚ ਇੱਕ ਅਮਰੀਕੀ ਕੰਟ੍ਰੈਕਟਰ ਦੀ ਮੌਤ ਹੋ ਗਈ ਹੈ। ਹਮਲੇ ਵਿੱਚ ਪੰਜ ਅਮਰੀਕੀ ਸੈਨਿਕ ਅਤੇ ਹੋਰ ਅਮਰੀਕੀ ਠੇਕੇਦਾਰ ਵੀ ਜ਼ਖ਼ਮੀ ਹੋਏ ਹਨ। ਪੈਂਟਾਗਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਰੱਖਿਆ ਸਕੱਤਰ ਲੋਇਡ ਆਸਟਿਨ ਨੇ ਵੀਰਵਾਰ
news
Articles by this Author

ਨਵੀਂ ਦਿੱਲੀ, 24 ਮਾਰਚ : ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਮਹਿੰਗਾਈ ਭੱਤਾ 38 ਫੀਸਦੀ ਤੋਂ ਵਧਾ ਕੇ 42 ਫੀਸਦੀ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ

ਚੰਡੀਗੜ੍ਹ, 24 ਮਾਰਚ : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13, 50, 000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45, 000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ

- ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ
- ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ
ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ

- ਮਨ ਮਾਨ ਦੀ ਗ਼ਜ਼ਲ ਪੁਸਤਕ “ਰਾਵੀ ਦੀ ਰੀਝ” ਨੂੰ ਸਃ ਲਖਬੀਰ ਸਿੰਘ ਜੱਸੀ ਯਾਦਗਾਰੀ ਪੁਰਸਕਾਰ ਦਿੱਤਾ ਜਾਵੇਗਾ
ਲੁਧਿਆਣਾ, 24 ਮਾਰਚ : ਅਦਾਰਾ ਸ਼ਬਦਜੋਤ ਵੱਲੋਂ 26 ਮਾਰਚ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਸਵੇਰੇ 10 ਵਜੇ ਪੰਜਾਬ ਆਰਟਸ ਕੌਂਸਲ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਹੋਵੇਗਾ ਜਿਸ ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ 52 ਨਵੇਂ

ਲੁਧਿਆਣਾ, 24 ਮਾਰਚ : ਗੁਰਦੁਆਰਾ ਨਾਨਕ ਪ੍ਰਕਾਸ਼ ਖੇਤਰ ਵਿੱਚ ਚੇਨ ਸਨੈਚਿੰਗ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਇੱਕ ਖੋਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਖਰੀਦਣ ਵਾਲੇ ਸੁਨਿਆਰੇ ਨੂੰ ਵੀ ਕਾਬੂ ਕੀਤਾ ਹੈ। ਮੁਲਜ਼ਮਾਂ ਦੀ

ਜਗਰਾਉਂ 24 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਵੱਖ-ਵੱਖ ਕਿਸਾਨ-ਮਜ਼ਦੂਰ ਜੱਥੇਬੰਦਕ ਧਰਨਾਕਾਰੀਆਂ ਨੇ 366ਵੇਂ ਦਿਨ ਜਗਰਾਉਂ ਥਾਣੇ ਮੂਹਰੇ ਇਕੱਠੇ ਹੋ ਕੇ ਜਿਥੇ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉਥੇ ਪੰਜਾਬ ਪੁਲਿਸ ਅਤੇ

ਲੁਧਿਆਣਾ, 24 ਮਾਰਚ : ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ

ਲੁਧਿਆਣਾ, 24 ਮਾਰਚ (ਰਘਵੀਰ ਸਿੰਘ ਜੱਗਾ) : ਰਾਏਕੋਟ ਵਿੱਚ ਵਿਸ਼ਵ ਪੰਜਾਬੀ ਸਭਾ (ਰਜਿ:) ਕਨੇਡਾ ਅਤੇ ਹੁਨਰ-ਏ-ਕਾਇਨਾਤ ਵੈਲਫੇਅਰ ਸੁਸਾਇਟੀ ਰਾਏਕੋਟ (ਰਜਿ:) ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਅਤੇ ਪੰਜਾਬੀ ਸਾਹਿਤ ਦੇ ਨਾਮਵਰ ਸ਼ਾਇਰ ਪਾਸ਼ ਦੀ ਸ਼ਹਾਦਤ ਸਮਰਪਿਤ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ

- ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ 'ਚ ਮੁਫ਼ਤ ਦਿੱਤੀ ਜਾਂਦੀ ਹੈ ਟੀ ਬੀ ਦੀ ਦਵਾਈ : ਡਾ. ਆਸ਼ੀਸ਼ ਚਾਵਲਾ
ਲੁਧਿਆਣਾ 24 ਮਾਰਚ : ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ