ਅੰਮ੍ਰਿਤਸਰ : ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਦੀ ਸ਼ਾਮ ਨੂੰ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ
news
Articles by this Author
ਸ਼੍ਰੀ ਹਜ਼ੂਰ ਸਾਹਿਬ ਨਾਂਦੇੜ : ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਿਚਲਨਗਰ ਸਾਹਿਬ,ਨਾਂਦੇੜ ਵਿਖੇ ਪੁਰਾਤਨ ਸਮਿਆਂ ਤੋਂ ਚੱਲੀ ਆਉਦੀ ਗੁਰੂਘਰ ਦੀ ਧਾਰਮਿਕ ਮਰਿਆਦਾ ਅਨੁਸਾਰ ਅੱਜ ਤਖ਼ਤ ਇਸ਼ਨਾਨ ਦੇ ਸ਼ੁਭ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ ਤੋਂ ਵੱਡੀ ਤਦਾਦ ‘ਚ ਪੁੱਜੀਆਂ ਸ਼ਰਧਾਲੂ ਸੰਗਤਾਂ ਨੇ ਗੁਰੂ ਪ੍ਰਤੀ ਅਥਾਹ ਸ਼ਰਧਾ ਤੇ ਭਰਪੂਰ ਜੋਸ਼ ਨਾਲ ਗਾਗਰਾਂ ਅਤੇ ਹੋਰ ਵੱਖ-ਵੱਖ ਬਰਤਨਾਂ
ਇਸਲਾਮਾਬਾਦ : ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਅਰਸ਼ਦ ਸ਼ਰੀਫ ਦਾ ਕੀਨੀਆ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਜਾਣਕਾਰੀ ਉਹਨਾਂ ਦੀ ਪਤਨੀ ਜਾਵੇਰੀਆ ਸ਼ਰੀਫ ਨੇ ਦਿੱਤੀ। ਉਹਨਾਂ ਦੱਸਿਆ ਕਿ ਮੈਂ ਆਪਣਾ ਦੋਸਤ, ਪਤੀ ਤੇ ਮਨਪਸੰਦ ਪੱਤਰਕਾਰ ਅਰਸ਼ਦ ਸ਼ਰੀਫ ਅੱਜ ਗੁਆ ਲਿਆ ਹੈ। ਪੁਲਿਸ ਮੁਤਾਬਕ ਉਹਨਾਂ ਦੀ ਕੀਨੀਆ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹਨਾਂ ਇਹਵੀ
ਕਾਰਗਿਲ : ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਗਿਲ ਪਹੁੰਚੇ। ਉਥੇ ਉਨ੍ਹਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਤੇ ਦੁਨੀਆ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦਾ ਹਾਂ। ਸਰਹੱਦ ‘ਤੇ ਦੀਵਾਲੀ ਮਨਾਉਣਾ ਕਿਸਮਤ ਦੀ ਗੱਲ ਹੈ। ਭਾਰਤ ਆਪਣੇ ਤਿਓਹਾਰਾਂ ਨੂੰ ਪਿਆਰ ਨਾਲ ਮਨਾਉਂਦਾ ਹੈ। ਫੌਜ ਦੇ ਜਵਾਨ ਹੀ ਮੇਰਾ ਪਰਿਵਾਰ ਹੈ।
ਅਯੁੱਧਿਆ : ਅਯੁੱਧਿਆ ‘ਚ ਭਗਵਾਨ ਸ਼੍ਰੀ ਰਾਮ ਦੇ 37 ਘਾਟਾਂ ‘ਤੇ 15 ਲੱਖ 76 ਹਜ਼ਾਰ ਦੀਵੇ ਜਗਾਉਣ ਦਾ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸੀਐਮ ਯੋਗੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਇਸ ਰਿਕਾਰਡ ਦਾ ਸਰਟੀਫਿਕੇਟ ਲਿਆ। ਇਸ ਦੌਰਾਨ ਪੀ.ਐੱਮ. ਮੋਦੀ ਨੇ ਸਰਯੂ ਦੀ ਪੂਜਾ ਕਰਕੇ ਆਰਤੀ ਕੀਤੀ। ਉਨ੍ਹਾਂ ਰਾਮ ਕੀ ਪੈੜੀ ਵਿਖੇ ਲੇਜ਼ਰ ਸ਼ੋਅ ਰਾਹੀਂ ਹੋਈ ਰਾਮ ਕਥਾ ਦੇਖੀ। ਇਸ
ਲੰਡਨ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ ਟ੍ਰਸ ਦੇ ਅਸਤੀਫੇ ਤੋਂ ਬਾਅਦ ਤੋਂ ਪ੍ਰਧਾਨ ਮੰਤਰੀ ਦਾ ਅਹੁਦਾ ਕੌਣ ਸੰਭਾਲੇਗਾ ਇਸ ‘ਤੇ ਖੂਬ ਚਰਚਾ ਹੋ ਰਹੀ ਹੈ। ਸਤੰਬਰ ਵਿਚ ਪ੍ਰਧਾਨ ਮੰਤਰੀ ਅਹੁਦੇ ਦੀ ਰੇਸ ਵਿਚ ਟ੍ਰਸ ਤੋਂ ਹਾਰੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਇਸ ਵਾਰ ਪੀਐੱਮ ਬਣਨ ਦੀ ਰੇਸ ਵਿਚ ਸਭ ਤੋਂ ਮਜ਼ਬੂਤ ਦਾਅਵੇਦਾਰ ਵਜੋਂ ਉਭਰੇ ਹਨ। 155 ਸਾਂਸਦਾਂ ਦੇ ਸਮਰਥਨ ਨਾਲ ਸੁਨਕ ਸਭ
ਲੁਧਿਆਣਾ : ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ
ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ ਲਈ 23 ਮਾਰਚ ਤੋਂ ਸ਼ੁਰੂ ਕੀਤਾ ਸੰਘਰਸ਼ ਅੱਜ 215ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਦਰਮਿਆਨ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਕੇਕੇਯੂ ਯੂਥ ਵਿੰਗ ਮਨੋਹਰ ਸਿੰਘ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫੂਲ ਟਾਊਨ ਵਿੱਚ ਮੁੱਖ ਅਧਿਆਪਕਾ ਰੇਖਾ ਰਾਣੀ ਜੀ ਦੀ ਅਗਵਾਈ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ,ਜਿਸ ਵਿੱਚ ਚਾਰ ਹਾਊਸ ਨੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਿਨਾ ਵਿੱਚ ਰੰਗੋਲੀ ਬਣਾਉਣਾ,ਕਮਰਾ ਸਜਾਉਣਾ,ਦੀਵੇ ਸਜਾਉਣਾ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ। ਸਾਰੇ ਹੀ ਅਧਿਆਪਕ ਸਾਹਿਬਾਨ ਜੀ ਅਤੇ