ਚੰਡੀਗੜ੍ਹ, 24 ਮਾਰਚ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਮੇਂਬਰ ਵਜੋਂ ਅਯੋਗ ਦੇਣ ਸਬਮਧੀ ਸ਼ੋਸ਼ਲ ਮੀਦਡੀਆ ਤੇ ਪੋਸਟ ਸਾਂਝੀ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਠਹਿਰਾਉਣਾ ਭਾਰਤੀ ਰਾਜਨੀਤੀ ਵਿੱਚ ਇੱਕ ਨਵੀਂ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅਡਾਨੀ ਨਾਲ
news
Articles by this Author

- ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਚੰਡੀਗੜ੍ਹ, 24 ਮਾਰਚ : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ, ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ 31 ਮਾਰਚ, 2023 ਤੱਕ ਲਗਭਗ 68,500

ਫਿਰੋਜ਼ਪੁਰ, 24 ਮਾਰਚ : ਅੱਜ ਸਵੇਰੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਖਾਈ ਫੇਮ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਡਾਜ਼ਲਿਕਾ ਰੋਡ ਉਤੇ ਪਿੰਡ ਖਾਈ ਫੇਮ ਨੇੜੇ ਅਧਿਆਪਕਾਂ ਨਾਲ ਭਰੀ ਗੱਡੀ ਦੀ ਟੈਂਪੂ ਟਰੈਵਲਰ ਨਾਲ ਭਿਆਨਕ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ।

ਚੰਡੀਗੜ੍ਹ, 24 ਮਾਰਚ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਪੁਲਿਸ ਜਾਂਚ ‘ਚ ਨਵਾਂ ਖੁਲਾਸਾ ਹੋਇਆ ਹੈ। ਅੰਮ੍ਰਿਤਪਾਲ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਇਹ ਉਸਨੇ ਜੱਲੂਪੁਰ ਖੇੜਾ ਵਿਖੇ ਫਾਇਰਿੰਗ ਰੇਂਜ ਬਣਾਈ। ਜਿਸ ਵਿੱਚ ਸਾਬਕਾ ਸੈਨਿਕਾਂ ਵੱਲੋਂ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ

ਚੰਡੀਗੜ੍ਹ 24 ਮਾਰਚ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ

- "ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ : ਰਾਹੁਲ ਗਾਂਧੀ.
- ਸਿਆਸੀ ਲੜਾਈ ਜਾਰੀ ਰਹੇਗੀ : ਕਾਂਗਰਸ
ਨਵੀਂ ਦਿੱਲੀ, 24 ਮਾਰਚ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰ ਕੇ ਦਿੱਤੀ ਗਈ ਹੈ। ਦੱਸਣਯੋਗ ਹੈ

ਨਵੀਂ ਦਿੱਲੀ, 24 ਮਾਰਚ : ਕਾਂਗਰਸ ਨੇਤਾ ਅਤੇ ਸਾਬਕਾ ਮੰਤਰੀ ਰੇਣੂਕਾ ਚੌਧਰੀ ਦਾ ਕਹਿਣਾ ਹੈ ਕਿ ਉਹ ਸਰੂਪਨਖਾ ਕਹੇ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰੇਗੀ। ਦੱਸ ਦਈਏ ਕਿ ਸਾਲ 2018 'ਚ ਸਦਨ 'ਚ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਰੇਣੂਕਾ ਚੌਧਰੀ ਦੇ ਹਾਸੇ 'ਤੇ ਤਾਅਨਾ ਮਾਰਿਆ ਸੀ ਅਤੇ ਅਸਿੱਧੇ ਤੌਰ 'ਤੇ ਉਸ ਦੇ ਹਾਸੇ ਦੀ ਤੁਲਨਾ

ਫਾਜ਼ਿਲਕਾ, 24 ਮਾਰਚ : ਅੱਜ ਆਏ ਤੂਫਾਨ ਨੇ ਫਾਜ਼ਿਲਕਾ ਦੇ ਕਈ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ। ਆਏ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਕੈਣ ਵਾਲਾ, ਹਰੀਪੁਰ ਵਿੱਚ ਤੂਫਾਨ ਨੇ ਵੱਡਾ ਨੁਕਸਾਨ ਕੀਤਾ ਹੈ। ਆਈਆਂ ਖਬਰਾਂ ਮੁਤਾਬਕ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਛੱਤਾ ਤੇ

ਚੰਡੀਗੜ੍ਹ, 24 ਮਾਰਚ : ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਅਜੇ ਇੰਟਰਨੈਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਅੱਜ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਵੀ ਇੰਟਰਨੈਟ ਸੇਵਾਵਾਂ ਅੱਜ ਚਾਲੂ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ