news

Jagga Chopra

Articles by this Author

ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 'ਤੇ ਸਿਹਤ ਮੰਤਰੀ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਐੱਸ.ਏ.ਐੱਸ ਨਗਰ : ਆਯੁਰਵੇਦ ਦੀ ਸਮਰੱਥਾ ਦੀ ਵਰਤੋਂ ਕਰਕੇ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣ ਲਈ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਰੋਗਾਂ ਦੀ ਰੋਕਥਾਮ ਅਤੇ ਨਰੋਈ ਸਿਹਤ ਆਯੁਰਵੇਦ ਦਾ ਮੁੱਖ ਉਦੇਸ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 ਮੌਕੇ ਕੀਤਾ।

ਗੰਗਾ ਨਦੀ 'ਚ ਕਿਸ਼ਤੀ ਪਲਟੀ ਕਿਸ਼ਤੀ, 15 ਲੋਕਾਂ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ, 6 ਲੋਕ ਅਜੇ ਵੀ ਲਾਪਤਾ

ਪਟਨਾ : ਅੱਜ ਸਵੇਰੇ ਇਕ ਕਿਸ਼ਤੀ ਗੰਗਾ ਨਦੀ ਵਿਚ ਪਲਟ ਗਈ। ਕਿਸ਼ਤੀ ਵਿਚ 21 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 15 ਲੋਕਾਂ ਨੂੰ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਲਿਆ ਗਿਆ ਹੈ ਜਦੋਂ ਕਿ 6 ਲੋਕ ਅਜੇ ਵੀ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ। ਹਾਦਸਾ ਦੀਘਾ ਵਿਚ ਦੀਘਾ ਪਿਲਰ ਨੰਬਰ 10 ਕੋਲ ਵਾਪਰਿਆ। ਹਾਦਸੇ ਦੀ ਸੂਚਨਾ SDRF ਟੀਮ ਨੂੰ ਦਿੱਤੀ ਗਈ ਹੈ। ਸਥਾਨਕ

ਜਨਮ ਦਿਨ ‘ਤੇ ਨਹੀਂ, ਪਾਰਟੀ ਤੇ ਮੂਵਮੈਂਟ ਦੇ ਹਿੱਤ ਵਿਚ ਦੇਣ ਆਰਥਿਕ ਸਹਿਯੋਗ : ਮਾਇਆਵਤੀ

ਉੱਤਰ ਪ੍ਰਦੇਸ਼ : ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣੇ ਜਨਮ ਦਿਨ ‘ਤੇ ਤੋਹਫਾ ਦੇਣ ‘ਤੇ ਪਾਬੰਦੀ ਬਰਕਰਾਰ ਰੱਖਦੇ ਹੋਏ ਪਾਰਟੀ ਨੇਤਾਵਾਂ ਨੂੰ ਕਿਹਾ ਕਿ ਪਾਰਟੀ ਤੇ ਮੂਵਮੈਂਟ ਦੇ ਹਿੱਤ ਵਿਚ ਆਰਥਿਕ ਸਹਿਯੋਗ ਦੇਣ। ਇਸ ਨਾਲ ਚੋਣ ਖਰਚੇ ਦੀ ਭਰਪਾਈ ਕੀਤੀ ਜਾ ਸਕੇ। ਉਹ ਪਾਰਟੀ ਮੁੱਖ ਦਫਤਰ ਵਿਚ ਸੂਬਾ ਪੱਧਰੀ ਅਧਿਕਾਰੀਆਂ ਨਾਲ ਬੈਠਕ ਕਰ ਰਹੀ ਸੀ। ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ

ਕੇਂਦਰ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਦਾ ਲਾਇਸੈਂਸ ਕੀਤਾ ਰੱਦ, ਵਿਦੇਸ਼ੀ ਫੰਡਿੰਗ ਦੇ ਦੋਸ਼ ‘ਚ ਹੋਈ ਕਾਰਵਾਈ

ਦਿੱਲੀ : ਕੇਂਦਰ ਨੇ ਗਾਂਧੀ ਪਰਿਵਾਰ ਨਾਲ ਜੁੜੇ ਇਕ ਗੈਰ-ਸਰਕਾਰੀ ਸੰਗਠਨ ‘ਤੇ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਦਾ ਲਾਇਸੈਂਸ ਰੱਦ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਵਿਦੇਸ਼ੀ ਫੰਡਿੰਗ ਐਕਟ ਤਹਿਤ ਕੀਤੀ ਹੈ। ਸੰਗਠਨ ‘ਤੇ ਵਿਦੇਸ਼ੀ ਫੰਡਿੰਗ ਕਾਨੂੰਨ ਦੇ ਉਲੰਘਣ ਦਾ ਦੋਸ਼ ਹੈ। ਸੂਤਰਾਂ ਮੁਤਾਬਕ ਜੁਲਾਈ 2020 ਵਿਚ

ਕਾਂਗਰਸ ਪ੍ਰਧਾਨ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ। ਕਾਂਗਰਸ ਪ੍ਰਧਾਨ ਵੜਿੰਗ ਨੇ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਪਾਕਿਸਤਾਨ ਦੀ ਸ਼ਹਿ ‘ਤੇ ਕੰਮ ਕਰਨ ਤੇ ਪੰਜਾਬ ਦਾ ਮਾਹੌਲ ਖਰਾਬ

ਆਮ ਆਦਮੀ ਪਾਰਟੀ ਨੇ ਹਿਮਾਚਲ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਦਿੱਲੀ : 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਆਮ ਆਦਮੀ ਪਾਰਟੀ ਨੇ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਵੱਲੋਂ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।


 

ਹਿਮਾਚਲ ਚੋਣਾਂ 'ਚ ‘ਆਪ’ ਖਾਤਾ ਵੀ ਨਹੀਂ ਖੋਲ੍ਹ ਸਕੇਗੀ : ਕੇਂਦਰੀ ਮੰਤਰੀ ਠਾਕੁਰ 

ਹਿਮਾਚਲ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਹਿਮਾਚਲ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 ਵਿਚ ਆਮ ਆਦਮੀ ਪਾਰਟੀ ਖਾਤਾ ਤੱਕ ਨਹੀਂ ਖੋਲ੍ਹ ਸਕੇਗੀ। ‘ਆਪ’ ਹਿਮਾਚਲ ਵਿਚ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਉਤਰ ਪ੍ਰਦੇਸ਼ ਤੇ ਉਤਰਾਖੰਡ ਵਿਚ ਚੋਣਾਂ ਵਿਚ ਲੋਕਾਂ ਨੇ ਨਕਾਰ ਦਿੱਤਾ ਸੀ, ਉੁਸੇ ਤਰ੍ਹਾਂ ਹਿਮਾਚਲ

ਬੰਦੀ ਛੋੜ ਦਿਵਸ ਤੇ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਪ੍ਰਧਾਨ ਮੰਤਰੀ ਕਰਨ ਐਲਾਨ: ਬਾਬਾ ਅਕਾਲੀ

ਅੰਮ੍ਰਿਤਸਰ : ਬੰਦੀ ਛੋੜ ਦਿਵਸ, ਦਿਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾ ਕਰਾਇਆ ਸੀ। ਤੇ ਇਸ ਸ਼ੁਭ ਦਿਹਾੜੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ

ਸਪੀਕਰ ਸੰਧਵਾਂ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਹੈ ਕਿ ਪਰਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ ਨਾਲ ਨਾਲ

ਦੀਵਾਲੀ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਹੋਵੇਗਾ ਵੈਰਾਗਮਈ ਕੀਰਤਨ, ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ 

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਭਲਕੇ ਦੀਵਾਲੀ ਵਾਲੇ ਦਿਨ ਸਭ ਧਰਮਾਂ ਦੇ ਲੋਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਪਹੁੰਚ ਕੇ ਵੈਰਾਗਮਈ ਕੀਰਤਨ ਕਰਨਗੇ ਅਤੇ ਉਨ੍ਹਾਂ ਵੱਲੋਂ ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮਰਹੂਮ ਪੰਜਾਬੀ ਗਾਇਕ ਸਿੱਧੂ