ਅਰੁਣਾਚਲ : ਸਿਆਂਗ ਜ਼ਿਲੇ ‘ਚ ਫੌਜ ਦੇ ਹੈਲੀਕਾਪਟਰ ਹਾਦਸੇ ‘ਚ 4 ਸੈਨਿਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਪਰ 1 ਫੌਜ ਦੇ ਜਵਾਨ ਦੀ ਭਾਲ ਅਜੇ ਵੀ ਜਾਰੀ ਹੈ। ਦਰਅਸਲ ਸ਼ੁੱਕਰਵਾਰ ਨੂੰ ਮਿਗਿੰਗ ‘ਚ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ‘ਚ ਚਾਰ ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇਕ ਫੌਜੀ ਦਾ ਪਤਾ ਨਹੀਂ ਲੱਗ ਸਕਿਆ ਸੀ। ਪੰਜਵੇਂ ਸੈਨਿਕ ਦੀ ਤਲਾਸ਼ ਜਾਰੀ ਹੈ।
news
Articles by this Author
ਮੱਧ ਪ੍ਰਦੇਸ਼ ਦੇ ਰੀਵਾ ਵਿਚ ਸੁਹਾਗੀ ਪਹਾੜੀ ਕੋਲ ਬੱਸ ਤੇ ਟਰੱਕ ਦੀ ਟੱਕਰ ਵਿਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਤੇ 40 ਲੋਕ ਜ਼ਖਮੀ ਹਨ। 40 ਲੋਕਾਂ ਵਿਚੋਂ 20 ਪ੍ਰਯਾਗਰਾਜ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਬੱਸ ਵਿਚ ਸਵਾਰ ਸਾਰੇ ਲੋਕ ਕਥਿਤ ਤੌਰ ‘ਤੇ ਯੂਪੀ ਦੇ ਰਹਿਣ ਵਾਲੇ ਹਨ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ
ਪਟਿਆਲਾ : ਭਾਰਤ ਸਰਕਾਰ ਦੇ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਭਾਜਪਾ ਦੀ ਪੰਜਾਬ ਅਤੇ ਜ਼ਿਲ੍ਹਾ ਇਕਾਈ
ਚੰਡੀਗੜ੍ਹ : ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ
ਅੰਮ੍ਰਿਤਸਰ : ਖਾਲਸਾ ਪੰਥ ਬੁੱਢਾ ਦਲ ਦੇ ਪਹਿਲੇ ਜਥੇਦਾਰ ਬਾਬਾ ਬਿਨੋਦ ਸਿੰਘ ਦਾ ਜੀਵਨ ਸੰਘਰਸ਼ ਸਬੰਧੀ ਇਤਿਹਾਸਕ ਪਰਿਪੇਖ ਪੇਸ਼ ਕਰਦੀ ਇਕ ਪੁਸਤਕ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਵਿਖੇ ਸੰਗਤ ਅਰਪਣ ਕੀਤੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਇਸ ਪੁਸਤਕ ਦੇ ਲੇਖਕ ਸੰਪਾਦਕ ਹਨ। ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ
ਨਵੀਂ ਦਿੱਲੀ : ਪੰਜਾਬ ਦੇ ਨੌਜਵਾਨਾਂ ਦੀ ਭਲਾਈ ਅਤੇ ਉੱਨਤੀ ਲਈ ਆਪਣੇ ਸੁਹਿਰਦ ਯਤਨਾਂ ਦੀ ਨਿਰੰਤਰਤਾ ਵਿੱਚ ਅੱਜ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਇਸ ਸਾਲ ਗ੍ਰੈਜੂਏਟ ਹੋਣ ਵਾਲੇ ਪੰਜਾਬ ਦੇ ਸਾਰੇ ਆਈ.ਟੀ.ਆਈ ਵਿਦਿਆਰਥੀਆਂ ਨੂੰ ਉਦਯੋਗਿਕ ਕਿੱਟਾਂ ਵੰਡਣ ਦਾ ਐਲਾਨ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ
ਨਵਾਂ ਸਹਿਰ : ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਨਿਚਰਵਾਰ ਨੂੰ ਖਟਕੜ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟੇ ਜਾਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਸ਼ਹੀਦ ਦੇ ਘਰ ਦਾ ਕੋਈ ਬਿਜਲੀ ਬਿੱਲ ਬਕਾਇਆ ਨਹੀਂ ਹੈ। ਐਸ.ਬੀ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ, ‘‘ਇਸ ਇਤਿਹਾਸਕ ਘਰ ਦੇ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ 22 ਅਕਤੂਬਰ ਨੂੰ ਵੀਡੀਓ ਕਾਨਫਰੰਸ ਰਾਹੀਂ 10 ਲੱਖ ਕਰਮਚਾਰੀਆਂ ਲਈ ਭਰਤੀ ਮੁਹਿੰਮ- ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ। ਸਮਾਗਮ ਦੌਰਾਨ 75,226 ਨਵੇਂ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵੀ ਸੰਬੋਧਨ ਕੀਤਾ। ਜੂਨ ਵਿੱਚ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਫਰੀਦਕੋਟ ਦੀਆਂ ਵੱਖ-ਵੱਖ ਸੰਸਥਾਵਾਂ ਦੀਆਂ ਚਿੰਤਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇਨ੍ਹਾਂ ਚਿੰਤਾਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਸੁਸਾਇਟੀ ਫਾਰ ਇਕਾਲੋਜੀਕਲ ਐਂਡ