ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ
news
Articles by this Author
ਚੰਡੀਗੜ : ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੰਜਾਬ ਸਿਵਲ ਸਰਵਿਸਿਸਜ਼ ਨਿਯਮ-1994 ਦੇ ਨਿਯਮ-17 ਅਤੇ ਪੰਜਾਬ ਰਾਜ ਸੇਵਾ ਨਿਯਮ-1963 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਪੰਜਾਬ ਸਰਕਾਰ ਵਿਚ ਸਰਕਾਰੀ ਨੌਕਰੀਆਂ ਵਿਚ ਅਜਿਹੇ ਉਮੀਦਵਾਰਾਂ ਦੀ
ਚੰਡੀਗੜ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ‘ਚ ਪਿਛਲੇ ਸਾਲ ਦੇ ਮੁਕਾਬਲੇ 18.50 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਪਿੰਡ ਮੁਸ਼ਕਾਬਾਦ ਤਹਿਸੀਲ ਸਮਰਾਲਾ ਦੇ ਅਗਾਂਹਵਧੂ ਕਿਸਾਨ ਸ੍ਰੀ ਦਵਿੰਦਰ ਸਿੰਘ ਮਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਟਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਸਮਰਾਲਾ ਸ੍ਰੀ ਕੁਲਦੀਪ ਬਾਵਾ ਅਤੇ ਮੁੱਖ ਖੇਤੀਬਾੜੀ
ਉੱਤਰਾਖੰਡ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰਾਖੰਡ ਦੇ ਦੌਰੇ 'ਤੇ ਹਨ। ਉਹ ਕੇਦਾਰਨਾਥ, ਬਦਰੀਨਾਥ ਅਤੇ ਮਾਨਾ ਵਿੱਚ 3400 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਰੱਖ ਰਹੇ ਹਨ। ਇਨ੍ਹਾਂ ਵਿੱਚ ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਰੋਪਵੇਅ ਅਤੇ ਚੀਨ ਦੀ ਸਰਹੱਦ ਨਾਲ ਲੱਗਦੇ ਮਾਨਾ ਖੇਤਰ ਵਿੱਚ ਦੋ ਹਾਈਵੇਅ ਨਾਲ ਸਬੰਧਤ ਯੋਜਨਾਵਾਂ ਸ਼ਾਮਲ ਹਨ। ਜਨ ਸਭਾ ਦੌਰਾਨ ਮੁੱਖ
ਏਜੰਸੀ, ਨਵੀਂ ਦਿੱਲੀ : ਇੰਟਰਪੋਲ ਦੀ 90ਵੀਂ ਸਾਲਾਨਾ ਆਮ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਤਵਾਦੀ ਗਤੀਵਿਧੀਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ, 'ਅੱਤਵਾਦੀ ਗਤੀਵਿਧੀਆਂ ਦੇ ਖ਼ਿਲਾਫ਼ ਅਸਲ ਸਮੇਂ 'ਚ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ 'ਤੇ ਕਾਰਵਾਈ ਕਰਨ ਲਈ ਨੈੱਟਵਰਕ ਬਣਾਉਣ ਦੀ ਗੱਲ ਕੀਤੀ। ਇਸ ਦੇ ਲਈ ਮੈਂ ਇੰਟਰਪੋਲ ਨੂੰ ਸਲਾਹ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਘੁਮਿਆਰ ਦੀ ਕੱਚੀ ਮਿੱਟੀ ਦੇ ਸਾਮਾਨ ਹੁੰਦਾ ਹੈ। ਇਸ ਨੂੰ ਜਿਸ ਪਾਸੇ ਵੱਲ ਲਾਓ, ਉਸੇ ਤਰ੍ਹਾਂ ਢਲ ਜਾਂਦਾ ਹੈ। ਵਿਦਿਆਰਥੀ ਜੀਵਨ ਦੇ ਵਿੱਚ ਪੜ੍ਹਾਈ ਅਤੇ ਖੇਡਾਂ ਦੋਵਾਂ ਦਾ ਮਹੱਤਵਪੂਰਨ ਰੋਲ ਹੁੰਦਾ ਹੈ।ਸਾਨੂੰ ਇਹ ਦੱਸਦੇ ਹੋਏ ਬੜੀ ਮਾਣ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ.ਐਚ.ਜੀ ਪਬਲਿਕ
ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਪੁਲਿਸ ਲਾਈਨਜ਼ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸ਼ਰਮਾ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨ ਦੀ ਅਪੀਲ ਕੀਤੀ।
ਲੁਧਿਆਣਾ : ਰੋਸ਼ਨੀ ਦੇ ਤਿਉਹਾਰ 'ਦੀਵਾਲੀ' ਨੂੰ ਮੁੱਖ ਰੱਖਦੇ ਹੋਏ, ਇੱਕ ਅਰਥਪੂਰਨ ਪੋਰਟਰੇਟ ਜਿਸ ਵਿੱਚ ਮਿੱਟੀ ਦੇ ਦੀਵਿਆਂ ਨੂੰ ਕੁਦਰਤ ਦੀ ਗੋਦ ਵਿੱਚ ਅਭੇਦ ਕੀਤਾ ਗਿਆ ਹੈ, ਅੱਜ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐਸ. ਵੱਲੋਂ ਜਾਰੀ ਕੀਤਾ ਗਿਆ, ਜੋ ਕਿ ਲੁਧਿਆਣਾ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਤਿਉਹਾਰ ਮਨਾਉਣ ਲਈ ਇੱਕ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋ ਸਥਾਨਕ ਨਗਰ ਨਿਗਮ ਦੇ ਜੋਨ-ਬੀ ਵਿਖੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ