ਲੁਧਿਆਣਾ :ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਉਦਮ ਸਦਕਾ ਨਗਰ ਨਿਗਮ ਜੋਨ-ਸੀ ਦੇ ਕੱਚੇ ਮੁਲਾਜ਼ਮ ਇਹ ਦਿਵਾਲੀ ਦੇਸੀ ਘਿਓ ਦੇ ਦੀਵੇ ਜਗਾ ਕੇ ਮਨਾਉਣਗੇ। ਵਿਧਾਇਕ ਸਿੱਧੂ ਵਲੋਂ ਸਥਾਨਕ ਨਗਰ ਨਿਗਮ ਜੋਨ-ਸੀ ਅਤੇ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸਪੁਰਦ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ
news
Articles by this Author
ਲੁਧਿਆਣਾ : ਝੋਨੇ ਦੀ 109 ਫੀਸਦ ਲਿਫਟਿੰਗ ਅਤੇ 103 ਫੀਸਦ ਅਦਾਇਗੀ ਕਿਸਾਨਾਂ ਨੂੰ ਪਹਿਲਾਂ ਹੀ ਕਰ ਦਿੱਤੀ ਗਈ ਹੈ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਉਣੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਸਬੰਧੀ ਪ੍ਰਾਪਤ ਵੇਰਵਿਆਂ ਅਨੁਸਾਰ, ਖਰੀਦ ਏਜੰਸੀਆਂ ਵੱਲੋਂ ਵੀਰਵਾਰ ਤੱਕ ਅਨਾਜ ਮੰਡੀਆਂ/ਖਰੀਦ
ਲੁਧਿਆਣਾ : ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਅਤੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਰਗ ਦੇ ਲੋਕ ਆਪਣੇ ਘਰਾਂ ਨੂੰ 'ਦੀਵੇ' ਮਿੱਟੀ ਦੇ ਬਰਤਨਾਂ ਨਾਲ ਸਜਾਉਂਦੇ ਹਨ ਅਤੇ ਇਹ ਤਿਉਹਾਰ
ਲੁਧਿਆਣਾ : ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ,ਪ੍ਰਸਾਰ ਲਈ ਸਮੇਂ-ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਇਸੇ ਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਮਾਨਯੋਗ ਸ਼੍ਰੀ ਮੀਤ ਹੇਅਰ ਅਤੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾ.ਸੰਦੀਪ
ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਰਾਜ ਪੱਧਰੀ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਕੁੱਲ 1116 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ 734 ਲੜਕੇ ਅਤੇ 382 ਲੜਕੀਆਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਦਾ ਅਗਾਜ 15 ਅਕਤੂਬਰ 2022 ਤੋਂ ਪੰਜਾਬ ਦੇ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਡਾਕਟਰ ਹਰਿੰਦਰਪਾਲ ਸਿੰਘ ਨੇ ਸੀਨੀਅਰ ਮੈਡੀਕਲ ਅਫਸਰ ਦਾ ਐਡੀਸ਼ਨਲ ਚਾਰਜ ਸੰਭਾਲ ਲਿਆ ਹੈ।ਡਾਕਟਰ ਹਰਿੰਦਰਪਾਲ ਸਿੰਘ ਜੀ ਭਗਤਾ ਭਾਈ ਵਿਖੇ ਬਤੌਰ SMO ਕੰਮ ਕਰ ਰਹੇ ਹਨ ਉਹਨਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਰਾਮਪੁਰਾ ਫੂਲ ਦਾ ਵਾਧੂ ਕਾਰਜ ਭਾਰ ਸੌਪਿਆ ਗਿਆ ਹੈ।ਇਸ ਤੋਂ ਪਹਿਲਾਂ
ਤਰਨਤਾਰਨ : ਅਫਗਾਨਿਸਤਾਨ ਤੋਂ ਅਪ੍ਰੈਲ 2022 ਵਿਚ ਮੁਲਠੀ ਦੀ ਆੜ੍ਹ ਵਿਚ ਸਪਲਾਈ ਕੀਤੀ ਗਈ 700 ਕਰੋੜ ਰੁਪਏ ਦੀ ਹੈਰੋਇਨ ਮਾਮਲੇ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਤਰਨਤਾਰਨ ਵਿਚ ਦੋ ਥਾਵਾਂ ‘ਤੇ ਦਬਿਸ਼ ਦਿੱਤੀ। ਤਰਨਤਾਰਨ ਵਿਚ ਆਈਲੈਟਸ ਤੇ ਟੂਰ ਐਂਡ ਟ੍ਰੈਵਲ ਦਾ ਕੰਮ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਤੇ ਆਫਿਸ ਦੇ ਘਰ ਤੋਂ 1.27 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਇੰਨਾ ਹੀ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ 10 ਜੂਨੀਅਰ ਡਰਾਫਟਸਮੈਨਾਂ(ਜੇ.ਡੀ.ਐਮਜ਼.) ਨੂੰ ਨਿਯੁਕਤੀ ਪੱਤਰ ਸੌਂਪੇ। ਉਨਾਂ ਦੱਸਿਆ ਕਿ 11/10/2022 ਨੂੰ 93 ਜੇ.ਡੀ.ਐਮਜ਼ ਅਤੇ 18 ਜੂਨੀਅਰ ਇੰਜੀਨੀਅਰਾਂ (ਇਲੈਕਟ੍ਰੀਕਲ ਵਿੰਗ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨਾਂ ਕਿਹਾ ਕਿ 81 ਹੋਰ ਜੇ
ਪਾਕਿਸਤਾਨ : ਚੋਣ ਕਮਿਸ਼ਨ ਪਾਕਿਸਤਾਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੰਜ ਸਾਲ ਲਈ ਅਯੋਗ ਐਲਾਨ ਦਿੱਤਾ ਹੈ। ਇਮਰਾਨ ਖਾਨ ‘ਤੇ ਤੋਸ਼ਾਖਾਨਾ ਮਾਮਲੇ ਵਿਚ ਸਰਕਾਰੀ ਤੋਹਫਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵੇਚਣ ਦੇ ਦੋਸ਼ ਲੱਗੇ ਹਨ। ਇਹ ਐਲਾਨ ਕੀਤਾ ਕਿ ਇਮਰਾਨ ਖਾਨ ਹੁਣ ਸੰਸਦ ਦੇ ਮੈਂਬਰ ਨਹੀਂ ਹਨ। ਉਨ੍ਹਾਂ ਖਿਲਾਫ ਭ੍ਰਿਸ਼ਟ ਆਚਰਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਰੁਣਾਚਲ : ਸਿਆਂਗ ਜ਼ਿਲ੍ਹੇ ਵਿਚ ਅੱਜ ਵੱਡਾ ਹਾਦਸਾ ਹੋ ਗਿਆ। ਇਥੋਂ ਦੇ ਸਿੰਗਿੰਗ ਪਿੰਡ ਕੋਲ ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਹ ਜਗ੍ਹਾ ਟੂਟਿੰਗ ਹੈੱਡਕੁਆਟਰ ਤੋਂ 25 ਕਿਲੋਮੀਟਰ ਦੂਰ ਹੈ। ਆਰਮੀ ਦਾ ਹੈਲੀਕਾਪਟਰ ਟੂਟਿੰਗ ਤੋਂ 25 ਕਿਲੋਮੀਟਰ ਦੂਰ ਸਿੰਗਿੰਗ ਪਿੰਡ ਕੋਲ ਕ੍ਰੈਸ਼ ਹੋ ਗਿਆ। ਜਿਥੇ ਇਹ ਹਾਦਸਾ ਵਾਪਰਿਆ, ਉਹ ਸੜਕ ਦੇ ਰਸਤੇ ਨਾਲ ਕਨੈਕਟਿਡ ਨਹੀਂ ਹੈ। ਹਾਲਾਂਕਿ